Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਕਾਰਡ ਸਪੁਰਦ ਕੀਤੇ

ਬੱਚਤ ਭਵਨ ਵਿਖੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਵੀ ਕੀਤੀ

Kulwant Singh Sidhu, Ludhina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 11 Jul 2022

Last updated on: Jul 11, 2022, 00:00 IST

ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਆਪਣੇ ਸਥਾਨਕ ਦਫ਼ਤਰ ਸਿੱਧਵਾਂ ਨਹਿਰ ਨੇੜੇ ਗਿੱਲ ਪੁਲ ਵਿਖੇ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਕਾਰਡ ਸਪੁਰਦ ਕੀਤੇ। ਉਨ੍ਹਾਂ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਵੀ ਕੀਤੀ।

ਵਿਧਾਇਕ ਸਿੱਧੂ ਵੱਲੋਂ ਅੱਜ ਸਵੇਰੇ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਕਾਰਡ ਸਪੁਰਦ ਕਰਦਿਆਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਹਰ ਸੰਭਵ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹਲਕੇ ਦੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਹੋਣਗੇ।

ਇਸ ਤੋਂ ਬਾਅਦ, ਉਨ੍ਹਾਂ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਹਾਜ਼ਰ ਪ੍ਰਿੰਸੀਪਲ ਸਹਿਬਾਨ ਵੱਲੋਂ ਵਿਧਾਇਕ ਸਿੱਧੂ ਨੂੰ ਆਪਣੀਆ ਮੁਸ਼ਕਿਲਾਂ ਬਾਰੇ ਵੀ ਜਾਣੂੰ ਕਰਵਾਇਆ ਜਿਨ੍ਹਾਂ ਜਲਦ ਹੱਲ ਕਰਨ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਵਿਧਾਇਕ ਨੇ ਸਾਨੂੰ ਆਪਣੇ ਕੋਲ ਬੁਲਾਇਆ ਅਤੇ ਸਾਡੀਆਂ ਮੁਸ਼ਕਿਲਾਂ ਨੂੰ ਨੇੜਿਂਓ ਸੁਣਿਆ।ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬੇਹੱਦ ਸੰਵੇਦਨਸ਼ੀਲ ਹੈ ਜਿਸ ਲਈ ਉਨ੍ਹਾਂ ਅੱਜ ਸਕੂਲ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

 

Tags: Kulwant Singh Sidhu , Ludhina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD