Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵਿਸ਼ੇਸ ਸਾਰੰਗਲ ਵਲੋਂ 10 ਵੀਂ ਤੇ 12 ਵੀਂ ਜਮਾਤ ਵਿਚੋਂ ਪਹਿਲੇ ਤੇ ਦੂਜੇ ਸਥਾਨ ’ਤੇ ਆਉਣ ਵਾਲੇ ਬੱਚੇ ਸਨਮਾਨਿਤ

DC Kapurthala, Vishesh Sarangal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 11 Jul 2022

Last updated on: Jul 11, 2022, 00:00 IST

ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ ਸਾਰੰਗਲ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10 ਵੀਂ ਤੇ 12 ਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਪਹਿਲਾ ਤੇ ਦੂਜਾ ਸਥਾਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਹੋਣ ਵਾਲੇ ਚਾਰੇ ਬੱਚੇ ਸਰਕਾਰੀ ਸਕੂਲਾਂ ਦੇ ਹਨ।ਉਨ੍ਹਾਂ ਬੱਚਿਆਂ ਵਲੋਂ ਅਧਿਆਪਕਾਂ ਦੀ ਅਗਵਾਈ ਵਿਚ ਕੀਤੀ ਮਿਹਨਤ ਤੇ ਬੱਚਿਆਂ ਦੇ ਮਾਪਿਆਂ ਵਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦਿਆਂ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਸਨਮਾਨਿਤ ਕੀਤੇ ਗਏ ਬੱਚਿਆਂ ਵਿਚ 12 ਵੀਂ ਜਮਾਤ ਵਿਚੋਂ ਜਿਲ੍ਹੇ ਵਿਚ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਗੁਰਤੀਰਥ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਰਖਾਨਪੁਰ ਨੇ 500 ਵਿਚੋਂ 493 ਅੰਕ ਹਾਸਿਲ ਕੀਤੇ ਹਨ। ਇਸੇ ਤਰ੍ਹਾਂ ਦੂਜੇ ਸਥਾਨ ’ਤੇ ਅਯਾਸ਼ਾ ਸੂਦ ਜੋ ਕਿ ਸਰਕਾਰੀ ਗਲਰਜ਼ ਸੀ. ਸੈਕੰ. ਸਕੂਲ ਕਪੂਰਥਲਾ ਦੀ ਵਿਦਿਆਰਥਣ ਹੈ, ਨੇ 500 ਵਿਚੋਂ 489 ਅੰਕ ਪ੍ਰਾਪਤ ਕੀਤੇ ਹਨ।

10 ਵੀਂ ਜਮਾਤ ਵਿਚ ਜਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਮੁਹੰਮਦ ਆਰਿਫ ਸੋਨੀ ਸਰਕਾਰੀ ਹਾਈ ਸਕੂਲ ਮੁੱਦੋਵਾਲ ਨੂੰ ਵੀ ਪ੍ਰਸ਼ੰਸ਼ਾ ਪੱਤਰ ਦਿੱਤਾ ਗਿਆ, ਜਿਸਨੇ 650 ਵਿਚੋਂ 636 ਅੰਕ ਹਾਸਿਲ ਕੀਤੇ ਹਨ। ਇਸ ਤੋ ਇਲਾਵਾ ਦੂਜੇ ਸਥਾਨ ’ਤੇ ਪ੍ਰਭਜੋਤ ਕੌਰ ਸਰਕਾਰੀ ਗਰਲਜ਼ ਹਾਈ ਸਕੂਲ ਦਿਆਲਪੁਰ ਦੀ ਵਿਦਿਆਰਥਣ ਨੇ 650 ਵਿਚੋਂ 630 ਅੰਕ ਹਾਸਿਲ ਕਰਕੇ ਪ੍ਰਸ਼ੰਸ਼ਾ ਪੱਤਰ ਪ੍ਰਾਪਤ ਕੀਤਾ।ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ, ਸੁਨੀਲ ਬਜਾਜ ਤੇ ਹੋਰ ਅਧਿਆਪਕ ਹਾਜ਼ਰ ਸਨ।

 

Tags: DC Kapurthala , Vishesh Sarangal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD