Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਸ਼ਟਰਪਤੀ ਚੋਣ 2022: ਚੋਣ ਸਮੱਗਰੀ ਸੁਰੱਖਿਅਤ ਢੰਗ ਨਾਲ ਪੰਜਾਬ ਪਹੁੰਚੀ

ਚੋਣ ਸਮੱਗਰੀ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਥਾਪਿਤ ਸਟਰਾਂਗ ਰੂਮ ‘ਚ ਸਖਤ ਨਿਗਰਾਨੀ ਹੇਠ ਰੱਖਿਆ

President Elections 2022, Election Commission of India, ECI, Chief Electoral Officer Punjab, Dr. S Karuna Raju, Bharat Bhushan Bansal, Ram Lok Khatana, Punjab Vidhan Sabha

Web Admin

Web Admin

5 Dariya News

ਚੰਡੀਗੜ੍ਹ , 12 Jul 2022

Last updated on: Jul 12, 2022, 00:00 IST

ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਰਾਸ਼ਟਰਪਤੀ ਚੋਣ 2022 ਦੇ ਸੰਚਾਲਨ ਲਈ ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ ਭੇਜੀ ਗਈ ਚੋਣ ਸਮੱਗਰੀ ਅੱਜ ਚੰਡੀਗੜ੍ਹ ਸਥਿਤ ਪੰਜਾਬ ਵਿਧਾਨ ਸਭਾ ਵਿਖੇ ਸੁਰੱਖਿਅਤ ਪਹੁੰਚ ਗਈ ਹੈ। ਰਾਸ਼ਟਰਪਤੀ ਚੋਣ  18 ਜੁਲਾਈ, 2022 ਨੂੰ ਹੋਣੀ ਹੈ।

ਚੋਣ ਸਮੱਗਰੀ ਵਿੱਚ ਮਨੋਨੀਤ ਬੈਲਟ ਬਾਕਸ, ਬੈਲਟ ਪੇਪਰ, ਵਿਸ਼ੇਸ਼ ਪੈਨ ਅਤੇ ਹੋਰ ਸੀਲਬੰਦ ਚੋਣ ਸਮੱਗਰੀ ਸ਼ਾਮਲ ਹੈ ਜਿਸਨੂੰ ਚੰਡੀਗੜ੍ਹ ਹਵਾਈ ਅੱਡੇ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੰਜਾਬ ਵਿਧਾਨ ਸਭਾ ਵਿੱਚ ਲਿਆਂਦਾ ਗਿਆ।ਸੀਈਓ ਡਾ. ਰਾਜੂ ਨੇ ਦੱਸਿਆ ਕਿ ਚੋਣ ਅਫ਼ਸਰ ਪੰਜਾਬ ਭਾਰਤ ਭੂਸ਼ਣ ਬਾਂਸਲ ਅਤੇ ਸੰਯੁਕਤ ਸਕੱਤਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਣਾ ਨੇ ਭਾਰਤੀ ਚੋਣ ਕਮਿਸ਼ਨ ਤੋਂ ਚੋਣ ਸਮੱਗਰੀ ਪ੍ਰਾਪਤ ਕਰਕੇ ਹਵਾਈ ਜਹਾਜ਼ ਰਾਹੀਂ ਪੰਜਾਬ ਲਿਆਂਦੀ ਹੈ।

ਉਨ੍ਹਾਂ ਦੱਸਿਆ ਕਿ ਚੋਣ ਸਮੱਗਰੀ ਨੂੰ ਸਕੱਤਰ ਵਿਧਾਨ ਸਭਾ ਸੁਰਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਪੰਜਾਬ ਵਿਧਾਨ ਸਭਾ ਵਿਖੇ ਸਥਾਪਿਤ ਸਟਰਾਂਗ ਰੂਮ ਵਿੱਚ ਸਟੋਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਸਮੱਗਰੀ 24 ਘੰਟੇ ਸਖ਼ਤ ਨਿਗਰਾਨੀ ਹੇਠ ਰਹੇਗੀ।     

 

Tags: President Elections 2022 , Election Commission of India , ECI , Chief Electoral Officer Punjab , Dr. S Karuna Raju , Bharat Bhushan Bansal , Ram Lok Khatana , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD