Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

529 ਕਰਮਚਾਰੀਆਂ ਤੇ ਸਿਖਿਆਰਥੀਆਂ ਦੀ ਹੋਈ ਕੋਵਿਡ ਵੈਕਸੀਨੇਸ਼ਨ

ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਲਗਾਇਆ ਤਿੰਨ ਰੋਜ਼ਾ ਟੀਕਾਕਰਨ ਕੈਂਪ

Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਹੁਸ਼ਿਆਰਪੁਰ , 13 Jul 2022

Last updated on: Jul 13, 2022, 00:00 IST

ਕਮਾਂਡੈਂਟ ਹਰਪ੍ਰੀਤ ਸਿੰਘ ਮੰਡੇਰ ਦੀ ਸਰਪ੍ਰਸਤੀ ਹੇਠ ਪੁਲਿਸ ਰਿਕਰੂਟਸ ਟ੍ਰੇਨਿੰਗ ਸੈਂਟਰ ਜਹਾਨਖੇਲਾਂ ਵਿਖੇ ਤਿੰਨ ਰੋਜ਼ਾ ਟੀਕਾਕਰਨ ਕੈਂਪ ਅੱਜ ਸਮਾਪਤ ਹੋ ਗਿਆ ਹੈ। ਕੈਂਪ ਵਿਚ 529 ਕਰਮਚਾਰੀਆਂ ਤੇ ਸਿਖਿਆਰਥੀਆਂ ਨੂੰ ਕੋਵਿਡ-19 ਵੈਕਸੀਨ ਦੀ ਪਹਿਲੀ, ਦੂਜੀ ਅਤੇ ਬੂਸਟਰ ਡੋਜ਼ ਲਗਾਈ ਗਈ। ਇਹ ਟੀਕਾਕਰਨ ਕੈਂਪ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਸੀਮਾ ਗਰਗ ਦੀ ਅਗਵਾਈ ਵਿਚ ਲਗਾਇਆ ਗਿਆ ਅਤੇ ਟੀਕਾਕਰਨ ਟੀਮ ਵਿਚ ਮੈਡੀਕਲ ਅਫ਼ਸਰ ਜਹਾਨਖੇਲਾਂ ਡਾ. ਸੌਰਭ, ਹਰਜੀਤ, ਸੋਨੂ ਬਾਲਾ, ਖੁਸ਼ਬੂ ਅਤੇ ਕਮਲਜੀਤ ਸ਼ਾਮਲ ਸਨ।  

ਇਸ ਤੋਂ ਇਲਾਵਾ ਵਣ ਮਹਾਉਤਸਵ ਤਹਿਤ ਜਹਾਨਖੇਲਾਂ ਵਿਖੇ ਕਮਾਂਡੈਂਟ ਸ੍ਰੀ ਹਰਪ੍ਰੀਤ ਸਿੰਘ ਮੰਡੇਰ ਵਲੋਂ ਬੂਟੇ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ, ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰਹਿ ਸਕੇ। ਇਸ ਮੌਕੇ ਡੀ.ਐਸ.ਪੀ. ਸ੍ਰੀ ਗੁਰਜੀਤ ਪਾਲ ਸਿੰਘ,  ਸ੍ਰੀ ਹਰਜੀਤ ਸਿੰਘ, ਸ੍ਰੀ ਕੁਲਦੀਪ ਸਿੰਘ, ਸ੍ਰੀ ਮਲਕੀਤ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

 

Tags: Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD