Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਫੋਟੋਗ੍ਰਾਫਰਜ਼ ਐਸੋਸੀਏਸ਼ਨਾਂ ਅਤੇ ਕਲੱਬਾਂ ਦੇ ਨੁਮਾਇੰਦਿਆਂ ਨੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਪਟਿਆਲਾ ਵਿਖੇ 30 ਤੇ 31 ਜੁਲਾਈ ਨੂੰ ਲਗਾਈ ਜਾਵੇਗੀ ਫੋਟੋਗ੍ਰਾਫ਼ੀ ਪ੍ਰਦਰਸ਼ਨੀ

Jai Krishan Singh Rouri, Garhshankar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 13 Jul 2022

Last updated on: Jul 13, 2022, 00:00 IST

ਪੰਜਾਬ ਦੀਆਂ ਫੋਟੋਗ੍ਰਾਫਰਜ਼ ਐਸੋਸੀਏਸ਼ਨਾਂ ਅਤੇ ਕਲੱਬਾਂ ਦੇ ਨੁਮਾਇੰਦਿਆਂ ਨੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਵਿਧਾਨ ਸਭਾ ਦਾ ਡਿਪਟੀ ਸਪੀਕਰ ਬਣਾਏ ਜਾਣ ਉੱਤੇ ਵਧਾਈ ਦਿੱਤੀ। ਇਸ ਮੌਕੇ ਐਸੋਸੀਏਸ਼ਨਾਂ ਅਤੇ ਕਲੱਬਾਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਨੇ ਫੋਟੋਗਰਾਫਰ ਸਮਾਜ ਵਿੱਚੋਂ ਡਿਪਟੀ ਸਪੀਕਰ ਬਣਾ ਕੇ ਸਾਰੇ ਫੋਟੋਗਰਾਫਰਾਂ ਦਾ ਮਾਣ ਵਧਾਇਆ ਹੈ।

ਇਸ ਮੌਕੇ ਫੋਟੋਗਰਾਫਰ ਵੈਲਫੇਅਰ ਕਲੱਬ (ਰਜਿ.) ਪਟਿਆਲਾ ਵੱਲੋਂ 30 ਅਤੇ 31 ਜੁਲਾਈ ਨੂੰ ਪੈਲਸ ਫੋਰਟ ਪਟਿਆਲਾ ਰਾਜਪੁਰਾ ਰੋਡ ਪਟਿਆਲਾ ਵਿਖੇ ਲੱਗ ਰਹੀ ਫੋਟੋਗਰਾਫੀ ਪ੍ਰਦਰਸ਼ਨੀ ਵਿੱਚ ਡਿਪਟੀ ਸਪੀਕਰ ਵਿਧਾਨ ਸਭਾ (ਪੰਜਾਬ)  ਜੈ ਕਿਸਨ ਸਿੰਘ ਰੌੜੀ ਅਤੇ ਐਮ.ਐਲ.ਏ. ਪਟਿਆਲਾ ਅਜੀਤ ਪਾਲ ਸਿੰਘ ਕੋਹਲੀ ਨੂੰ ਵਿਸ਼ੇਸ਼ ਮਹਿਮਾਨ ਅਤੇ ਉਦਘਾਟਨ ਲਈ ਸੱਦਾ ਪੱਤਰ ਦਿੱਤਾ।

ਡਿਪਟੀ ਸਪੀਕਰ ਨੇ ਇਸ ਮੌਕੇ ਵਿਸ਼ਵਾਸ ਦਿਵਾਇਆ ਕਿ ਫੋਟੋਗਰਾਫਰਾਂ ਨੂੰ ਆਉਣ ਵਾਲੀ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਫੋਟੋਗਰਾਫਰਜ਼ ਵੈਲਫੇਅਰ ਕਲੱਬ (ਰਜਿ.) ਪਟਿਆਲਾ ਰਾਜ ਕੁਮਾਰ ਰਾਜੂ, ਪ੍ਰਧਾਨ ਦਰਸ਼ਨ ਆਹੂਜਾ, ਮੁੱਖ ਸਲਾਹਕਾਰ ਹਰਪ੍ਰੀਤ ਸਿੰਘ, ਗੁਰਚਰਨ ਸਿੰਘ, ਨਗੀਨਾ ਸਿੰਘ, ਜਸਵਿੰਦਰ ਸਿੰਘ ਬਾਵਾ, ਜਤਿੰਦਰ ਭਸੀਣ, ਦਮਨਪ੍ਰੀਤ ਸਿੰਘ ਸਮੇਤ ਹੋਰ ਮੈਂਬਰ ਮੌਜੂਦ ਸਨ।

 

Tags: Jai Krishan Singh Rouri , Garhshankar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD