Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵਿਸ਼ਵ ਯੁਵਾ ਹੁਨਰ ਦਿਵਸ ਮੌਕੇ ਰੋਜ਼਼ਗਾਰ ਮੇਲਾ ਆਯੋਜਿਤ

ਰੋਜ਼ਗਾਰ ਮੇਲੇ 'ਚ 30 ਨਾਮੀ ਕੰਪਨੀਆਂ ਨੇ ਕੀਤੀ ਸ਼ਮੂਲੀਅਤ, 400 ਦੇ ਕਰੀਬ ਨੌਜਵਾਨਾਂ ਦੀ ਹੋਈ ਨੌਕਰੀ ਲਈ ਚੋਣ

Amit Kumar Panchal, Punjab Admin, Ludhiana

Web Admin

Web Admin

5 Dariya News

ਲੁਧਿਆਣਾ , 15 Jul 2022

Last updated on: Jul 15, 2022, 00:00 IST

ਵਿਸ਼ਵ ਯੁਵਾ ਹੁਨਰ ਦਿਵਸ ਮੌਕੇ ਅੱਜ ਰਾਜ ਪੱਧਰੀ ਕੌਸ਼ਲ ਅਤੇ ਰੋਜ਼ਗਾਰ ਮੇਲਾ ਲਗਾਇਆ ਗਿਆ ਜਿਸ ਦਾ ਆਯੋਜਨ ਆਈ.ਆਈ.ਏ.ਈ. ਐਜੂਕੇਸ਼ਨਲ ਸੋਸਾਇਟੀ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਚਲਾਏ ਜਾ ਰਹੇ ਹੁਨਰ ਵਿਕਾਸ ਪ੍ਰੋਗਰਾਮਾਂ ਦੁਆਰਾ ਕੀਤਾ ਗਿਆ ਜਿਸ ਵਿੱਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਦੀਨਦਿਯਾਲ ਉਪਾਧਿਆਏ-ਗ੍ਰਾਮੀਣ ਕੌਸ਼ਲ ਯੋਜਨਾ ਅਤੇ ਦੀਨਦਿਆਲ ਅੰਤਯੋਦਿਆ ਯੋਜਨਾ- ਰਾਸ਼ਟਰੀ ਸ਼ਹਿਰੀ ਆਜੀਵਕਾ ਮਿਸ਼ਨ ਸ਼ਾਮਲ ਹਨ। 

ਸਮਾਗਮ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤੀ ਕੀਤੀ ਗਈ। ਇਸ ਰੋਜ਼ਗਾਰ ਮੇਲੇ ਵਿੱਚ 30 ਉੱਘੀਆਂ ਕੰਪਨੀਆਂ ਨੇ ਭਾਗ ਲਿਆ ਅਤੇ ਇਨ੍ਹਾਂ ਕੰਪਨੀਆਂ ਵੱਲੋਂ ਵੱਖ-ਵੱਖ ਅਹੁੱਦਿਆਂ ਲਈ 350-400 ਨੌਜਵਾਨਾਂ ਦੀ ਚੋਣ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਵੱਲੋਂ ਚੁਣੇ ਗਏ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ।

ਸ੍ਰੀ ਪੰਚਾਲ ਵੱਲੋਂ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਕੋਰਸਾਂ ਬਾਰੇ ਬੜੀ ਕੁਸ਼ਲਤਾ ਨਾਲ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਕੋਰਸ ਚਲਾਉਣ ਦਾ ਮੁੱਖ ਮੰਤਵ ਵਿਦਿਆਰਥੀ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵੀ ਜਾਗਰੂਕ ਕਰਨਾ ਹੈ।

ਇਸ ਰੋਜ਼ਗਾਰ ਮੇਲੇ ਵਿੱਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕਵੀਸ਼ਰੀ, ਗਿੱਧਾ, ਭੰਗੜਾ, ਝੂਮਰ, ਸਕਿੱਟ, ਫੈਸ਼ਨ ਮਾਡਲਿੰਗ ਆਦਿ ਵੱਖ-ਵੱਖ ਗਤੀਵਿਧੀਆਂ ਰਾਹੀਂ ਸ਼ਰੋਤਿਆਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਇਸ ਸਮਾਗਮ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।

 

Tags: Amit Kumar Panchal , Punjab Admin , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD