Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁਕਾਬਲੇ ਦੇ ਦੂੱਜੇ ਕੁਆਟਰ ਫਾਈਨਲ ਦੀ ਸ਼ੁਰੂਆਤ ਕੀਤੀ ਅੰਤਕਸ਼ਰੀ 2 ਨੇ

TV, Television, Entertainment, Mumbai, Actor, Actress, Mumbai News, Music, Singer, Song, Game On, Antakshari 2, Master Saleem, Misha Sarowal, Zee Punjabi

Web Admin

Web Admin

5 Dariya News

ਚੰਡੀਗੜ੍ਹ , 16 Jul 2022

Last updated on: Jul 16, 2022, 00:00 IST

ਜ਼ੀ ਪੰਜਾਬੀ ਦਾ ਸ਼ੋਅ ਅੰਤਾਕਸ਼ਰੀ 2 ਦਾ ਮੰਚ ਆਪਣੇ ਦਰਸ਼ਕਾਂ ਨੂੰ ਪ੍ਰਸੰਨ ਕਰਨ ਲਈ ਕੋਈ ਕਸਰ ਨਹੀਂ ਛੱਡ ਰਿਹਾ, ਆਪਣੇ ਇਸ ਸ਼ੋਅ ਦੇ ਜਰੀਏ ਉਹ ਰਿਸ਼ਤਿਆਂ ਦੀ ਅਹਿਮੀਅਤ ਆਪਣੇ ਦਰਸ਼ਕਾਂ ਨੂੰ ਬਿਆਨ ਕਰਦੇ ਹਨ ਅਤੇ ਅੱਜ ਮੁਕਾਬਲੇ ਦਾ  ਦੂਜਾ ਕੁਆਰਟਰ ਫਾਈਨਲ ਰਾਊਂਡ ਹੋਣ ਜਾ  ਰਿਹਾ ਹੈ। ਦਰਸ਼ਕਾਂ ਦੀ ਉਤਸਕੁਤਾ ਨੂੰ ਹੋਰ ਵਧਾਉਣ ਲਈ ਅੰਤਾਕਸ਼ਰੀ 2 ਦਾ ਮੰਚ ਦੂਜੇ ਕੁਆਰਟਰ ਫਾਈਨਲ ਰਾਊਂਡ ਲੈ ਕੇ ਆ ਰਿਹਾ ਹੈ।ਪ੍ਰਤੀਯੋਗੀ ਆਪਣੀ ਅਸਲ ਪ੍ਰਤਿਭਾ ਦੇ ਰਾਹੀਂ ਦਰਸ਼ਕਾਂ ਨੂੰ ਮਨੋਰੰਜਨ ਕਰਨ ਦਾ ਪੂਰਾ ਮੰਨ ਬਣਾ ਕੇ ਮੰਚ ਉੱਤੇ ਆਏ ਹਨ। 

ਪ੍ਰਤੀਯੋਗੀ ਅੰਤਾਕਸ਼ਰੀ 2 ਦਾ ਖਿਤਾਬ ਜਿੱਤਣ ਲਈ ਆਪਣੇ ਹੁਨਰ ਨੂੰਪੂਰੇ ਜਜ਼ਬੇ ਨਾਲ ਪੇਸ਼ ਕਰਦੇ ਆ ਰਹੇ ਹਨ। ਸ਼ੋਅ ਦਾ ਮਾਹੌਲ ਉਦੋਂ ਜੋਸ਼ੀਲਾ ਤੇ ਖੁਸ਼ਨੁਮਾ ਹੋਵੇਗਾ ਜਦੋਂ ਪ੍ਰਤੀਯੋਗੀ ਆਪਣੇ ਪਾਰਟਨਰ ਨਾਲ ਕੁਝ ਮਜ਼ੇਦਾਰ ਖੇਡਾਂ ਵੀ ਖੇਡਣਗੇ, ਜਿਸ ਵਿੱਚ ਸਾਡੇ ਮੇਜ਼ਬਾਨ ਮਾਸਟਰ ਸਲੀਮ ਅਤੇ ਮੀਸ਼ਾ ਸਰੋਵਾਲ ਉਹਨਾਂ ਦਾ ਸਾਥ ਦੇਣਗੇ। ਆਪਣੀ ਸ਼ਾਮ ਹੋਰ ਵੀ ਬੇਹਤਰੀਨ ਬਣਾਉਣ ਲਈ ਦੇਖਣਾ ਨਾ ਭੁੱਲਿਓ! ਦੂਜਾ ਕੁਆਰਟਰ ਫਾਈਨਲ ਰਾਊਂਡ ਅੰਤਾਕਸ਼ਰੀ 2 ਦੇ ਮੰਚ ਉੱਤੇ ਸ਼ਨੀਵਾਰ ਦੀ ਸ਼ਾਮ 7 ਵਜੇ ਸਿਰਫ ਜ਼ੀ ਪੰਜਾਬੀ ਤੇ।

 

Tags: TV , Television , Entertainment , Mumbai , Actor , Actress , Mumbai News , Music , Singer , Song , Game On , Antakshari 2 , Master Saleem , Misha Sarowal , Zee Punjabi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD