Wednesday, 01 May 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ- ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ ਪੀਈਸੀ ਨੇ ਸ਼ੁਰੂਆਤੀ ਪੀਐਚਡੀ ਪ੍ਰੋਗਰਾਮ ਲਈ ਆਈਆਈਟੀ ਜੰਮੂ ਨਾਲ ਸਮਝੌਤਾ ਕੀਤਾ ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ ਐਲਪੀਯੂ ਵੱਲੋਂ ਨੈੱਟਵਰਕ, ਇੰਟੈਲੀਜੈਂਸ ਅਤੇ ਕੰਪਿਊਟਿੰਗ 'ਤੇ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ "ਦ ਇੰਡੀਅਨ ਬ੍ਰਾਈਡ" ਇੱਕ ਮਸ਼ਹੂਰ ਕੰਪਨੀ ਨੇ ਚੰਡੀਗੜ੍ਹ ਵਿਖੇ ਲਗਜ਼ਰੀ ਲਾਈਫਸਟਾਈਲ ਦੀ ਮੇਜ਼ਬਾਨੀ ਕੀਤੀ!! ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਸਕੱਤਰ ਪ੍ਰਿਯਾਂਕ ਭਾਰਤੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ

 

ਪਲਾਸਟਿਕ ਦੇ ਕਚਰੇ ਦੇ ਮਾਰੂ ਪ੍ਰਭਾਵਾਂ ਤੋਂ ਬਚਣ ਲਈ 500 ਕੱਪੜੇ ਦੇ ਥੈਲਿਆਂ ਦੀ ਕੀਤੀ ਵੰਡ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Say no to Plastic

Web Admin

Web Admin

5 Dariya News

ਐਸ.ਏ.ਐਸ. ਨਗਰ , 19 Jul 2022

ਪਲਾਸਟਿਕ ਲਿਫਾਫਿਆਂ ਤੇ ਪਾਬੰਦੀ ਬਾਰੇ ਆਪਣੀ ਜਾਗਰੂਕਤਾ ਮੁਹਿੰਮ ਜਾਰੀ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਮੋਹਾਲੀ ਵੱਲੋਂ ਈਕੋ ਕੰਜ਼ਰਵ ਫਾਊਂਡੇਸ਼ਨ, ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ ਸਬਜ਼ੀਆਂ ਅਤੇ ਫਲਾਂ ਨੂੰ ਲਿਜਾਣ ਲਈ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਤੇ ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ  ਅਤੇ ਐਸ.ਡੀ.ਐਮ. ਡੇਰਾਬੱਸੀ ਹਿੰਮਾਸ਼ੂ ਗੁਪਤਾ ਵੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਤੇ ਵਧੇਰੇ ਜਾਣਕਾਰੀ ਸਾਂਝੀ ਕਰਦਿਆ ਇੰਜੀਨੀਅਰ ਜੀ.ਡੀ. ਗਰਗ ਨੇ ਦੱਸਿਆ ਕਿ ਅੱਜ ਐਮ.ਸੀ. ਦਫਤਰ ਜ਼ੀਰਕਪੁਰ ਵਿਖੇ 500 ਦੇ ਕਰੀਬ  ਕੱਪੜੇ ਦੇ ਥੈਲੇ ਪਲਾਸਟਿਕ ਲਿਫਾਫਿਆਂ ਤੇ ਪਾਬੰਦੀ ਬਾਰੇ ਜਾਗਰੂਕਤਾ ਮੁਹਿੰਮ ਤਹਿਤ ਵੰਡੇ ਗਏ ਅਤੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਸਬਜੀ ਖਰੀਦਣ ਆਉਣ ਵਾਲਿਆਂ ਨੂੰ ਇਹ ਥੈਲੇ ਦਿੱਤੇ ਜਾਣ ਤਾਂ ਜੋ ਲੋਕਾਂ ਵਿੱਚ ਇਸ ਸਬੰਧੀ ਜਾਗਰੂਕਤਾ ਪੈਦਾ ਹੋਵੇ ਅਤੇ ਆਮ ਜਨਤਾ ਨੂੰ ਵੀ ਕੱਪੜੇ ਦੇ ਬੈਗ ਵੰਡ ਅਪੀਲ ਕੀਤੀ ਕਿ ਉਹ ਸਬਜੀ ਜਾਂ ਹੋਰ ਜ਼ਰੂਰੀ ਵਸਤਾਂ ਲਈ ਆਪਣੇ ਨਾਲ ਕੱਪੜੇ ਜਾਂ ਜੂਟ ਦੇ ਥੈਲੇ ਲੈ ਕੇ ਆਉਣ ਅਤੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ।

ਇਸ ਮੌਕੇ ਇੰਜੀਨੀਅਰ ਰਨਤੇਜ਼ ਸ਼ਰਮਾ ਵੱਲੋਂ ਵੀ ਮੌਜੂਦ ਲੋਕਾਂ ਨੂੰ ਪਲਾਸਟਿਕ ਦੇ ਕਚਰੇ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਸ਼ਹਿਰ ਦੇ ਵਾਸੀ ਹੋਣ ਦੇ ਨਾਤੇ ਸ਼ਹਿਰ ਨੂੰ ਸਾਫ ਸੁਥਰਾ ਅਤੇ ਪਲਾਸਟਿਕ ਮੁਕਤ ਰੱਖਣ ਲਈ ਸਰਕਾਰ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Say no to Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD