Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਨੇ ਹੈਂਡ ਇਨ ਹੈਂਡ, ਇੰਡੀਆ ਐਨ.ਜੀ.ਓ ਨਾਲ ਸਮਝੋਤਾ ਸਹੀਬੰਦ ਕੀਤਾ

Amardeep Singh Gujral, Additional Deputy Commissioner Development Amardeep Singh Gujral, S. A. S. Nagar Mohali, Punjab Admin

Web Admin

Web Admin

5 Dariya News

ਐਸ.ਏ.ਐਸ ਨਗਰ , 21 Jul 2022

Last updated on: Jul 21, 2022, 00:00 IST

ਡਿਪਟੀ ਕਮਿਸਨਰ, ਅਮਿਤ ਤਲਵਾੜ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ ਨੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਤਰਫੋ ਹੈਂਡ ਇਨ ਹੈਂਡ, ਇੰਡੀਆ ਐਨ.ਜੀ.ਓ ਨਾਲ ਪ੍ਰਾਰਥੀਆਂ ਨੂੰ ਸਕਿੱਲ ਟ੍ਰੇਨਿੰਗ ਦੇਣ ਲਈ ਐਮ.ਓ.ਯੂ ਸਾਈਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੀਨਾਕਸੀ ਗੋਇਲ, ਡਿਪਟੀ ਡਾਇਰੈਕਟਰ, ਡੀ.ਬੀ.ਈ.ਈ, ਐਸ.ਏ.ਐਸ ਨਗਰ ਨੇ ਦੱਸਿਆ ਕਿ ਇਹ ਐਮ.ਓ.ਯੂ ਦੀ ਮਿਆਦ ਇੱਕ ਸਾਲ ਦੀ ਹੋਵੇਗੀ। 

ਐਮ.ਓ.ਯੂ ਦੀਆਂ ਸਰਤਾਂ ਬਾਰੇ ਦੱਸਦਿਆਂ ਹੋਇਆ ਉਹਨਾਂ ਨੇ ਕਿਹਾ ਕਿ ਹੈਂਡ ਇਨ ਹੈਂਡ, ਇੰਡੀਆ ਵੱਲੋਂ ਘੱਟੋ ਘੱਟ 1000 ਉਮੀਦਵਾਰਾ ਨੂੰ ਜੋ ਕਿ ਡੀ.ਬੀ.ਈ.ਈ, ਐਸ.ਏ.ਐਸ ਨਗਰ ਕੋਲ ਆਨਲਾਈਨ ਅਤੇ ਆਫਲਾਈਨ ਰਜਿਸਟਰਡ ਹੋਣਗੇ, ਉਹਨਾਂ ਨੂੰ ਮੁਫਤ ਬੇਸਿਕ ਕੰਪਿਊਟਰ ਐਜੂਕੇਸਨ, ਰਿਟੇਲਜ਼ ਸੇਲਜ਼ ਅਤੇ ਡਿਜੀਟਲ ਮਾਰਕਟਿੰਗ ਦੀ ਟ੍ਰੇਨਿੰਗ ਕਰਵਾਏਗੀ।

ਇਸ ਦੇ ਨਾਲ ਹੀ ਹੈਂਡ ਇਨ ਹੈਂਡ, ਇੰਡੀਆ ਡੀ.ਬੀ.ਈ.ਈ, ਐਸ.ਏ.ਐਸ ਨਗਰ ਵਿੱਚ ਰਜਿਸਟਰਡ ਨੌਜਵਾਨਾਂ ਵਿੱਚ ਲੋੜੀਂਦੇ ਹੁਨਰਾਂ ਨੂੰ ਵਿਕਸਿਤ ਕਰਨ ਲਈ ਮਾਹਰਾਂ ਵੱਲੋਂ ਸੈਮੀਨਾਰ ਅਤੇ ਵੈਬੀਨਾਰ ਆਯੋਜਿਤ ਕਰਵਾਏਗੀ। ਹੈਂਡ ਇਨ ਹੈਂਡ, ਇੰਡੀਆ ਵੱਲੋਂ ਐਸ.ਏ.ਐਸ ਨਗਰ ਜਿਲ੍ਹੇ ਦੇ ਨੌਜਵਾਨਾਂ ਵਿੰਚ ਇੰਟਰਵਿਊ ਦੇ ਹੁਨਰ ਜਿਵੇਂ ਕਿ ਸਾਫਟ ਸਕਿੱਲ ਵਿਕਸਿਤ ਕਰਨ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

 

Tags: Amardeep Singh Gujral , Additional Deputy Commissioner Development Amardeep Singh Gujral , S. A. S. Nagar Mohali , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD