Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਚੰਗੀ ਸਮੱਰਥਾ ਰੱਖਣ ਵਾਲੇ ਸੀ.ਸੀ.ਟੀ.ਵੀ ਕੈਮਰਿਆ ਰਾਹੀ ਰੱਖੀ ਜਾਵੇਗੀ ਭੈੜੇ ਅਨਸਰਾ ਤੇ ਤਿੱਖੀ ਨਜਰ : ਸੀਨੀਅਰ ਪੁਲਿਸ ਕਪਤਾਨ ਵਿਵੇਕ ਸ਼ੀਲ ਸੋਨੀ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ. ਨਗਰ , 21 Jul 2022

Last updated on: Jul 21, 2022, 00:00 IST

ਪੰਜਾਬ ਸਰਕਾਰ ਦੀ ਭੈੜੇ ਅਨਸਰਾ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮੋਹਾਲੀ ਪੁਲਿਸ ਵੱਲੋ ਜਿਲ੍ਹਾ ਵਿੱਚ ਵੱਖ ਵੱਖ ਇਲਾਕਿਆਂ ਵਿੱਚ ਅਪਰਾਧਾ ਦੀ ਰੋਕਥਾਮ ਲਈ ਅਤੇ ਭੈੜੇ ਅਨਸਰਾ ਨੂੰ ਨੱਥ ਪਾਉਣ ਲਈ ਚੰਗੀ ਸਮੱਰਥਾ ਰੱਖਣ ਵਾਲੇ ਸੀ.ਸੀ.ਟੀ.ਵੀ ਕੈਮਰੇ ਲਗਵਾਏ ਗਏ ਹਨ ਤਾ ਜੋ ਭੈੜੇ ਅਨਸਰਾ ਤੇ ਤਿੱਖੀ ਨਜਰ ਰੱਖੀ ਜਾ ਸਕੇ ਅਤੇ ਕੋਈ ਵੀ ਘਟਨਾ ਹੋਣ ਤੇ ਇਨ੍ਹਾ ਦੀ ਸਹਾਇਤਾ ਹਾਸਲ ਕੀਤੀ ਜਾ ਸਕੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ.(ਸਾਈਬਰ ਕ੍ਰਾਈਮ ਅਤੇ ਫੈਨਾਸ਼ੀਅਲ ਕ੍ਰਾਈਮ) ਸ੍ਰੀ ਸੁਖਨਾਜ ਸਿੰਘ ਨੇ ਜ਼ਿਲ੍ਹੇ ਵਿੱਚ ਲਗਾਏ ਗਏ ਵੱਖ ਵੱਖ ਕੈਮਰਿਆ ਸਬੰਧੀ ਦੱਸਿਆ ਕਿਹਾ ਕਿ  ਏਅਰਪੋਰਟ ਰੋਡ ਉੱਤੇ ਕੁੱਲ 11 ਸੀ.ਸੀ.ਟੀ.ਵੀ ਕੈਮਰੇ ਲਗਾ ਕੇ ਕਵਰ ਕੀਤਾ ਗਿਆ ਹੈ। ਜਿਨ੍ਹਾ ਵਿੱਚ 03 ਕੈਮਰੇ ਏ.ਐਨ.ਪੀ.ਆਰ (Automatic Number Plate Recognition) ਅਤੇ 08 ਹਾਈ ਰੈਸੂਲੇਸ਼ਨ ਕੈਮਰੇ ਹਨ। ਇਹ ਕੈਮਰੇ ਵਰਲਡ ਟਰੇਡ ਸੈਂਟਰ ਦੇ ਸਹਿਯੋਗ ਨਾਲ ਲਗਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਗੁਰੂਦੁਆਰਾ ਸਿੰਘ ਸ਼ਹੀਦਾ ਸਾਹਿਬ ਦੇ ਨੇੜੇ ਮੇਨ ਚੌਂਕ ਵਿੱਚ ਕੁੱਲ਼ 11 ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਜਿਨ੍ਹਾ ਵਿੱਚ 03 ਕੈਮਰੇ ਏ.ਅੇਨ.ਪੀ.ਆਰ (Automatic Number Plate Recognition) ਅਤੇ 08 ਹਾਈ ਰੈਸੂਲੇਸ਼ਨ ਕੈਮਰੇ ਹਨ। ਇਹ ਕੈਮਰੇ ਹੋਮਲੈਂਡ ਸੋਸਾਇਟੀ ਦੇ ਸਹਿਯੋਗ ਨਾਲ ਲਗਾਏ ਗਏ ਹਨ।

ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਨੇ ਕਿਹਾ ਕਿ ਇਸ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਭਵਿੱਖ ਵਿੱਚ ਮੋਹਾਲੀ ਸ਼ਹਿਰ ਦੇ ਹੋਰ ਮੇਨ ਚੌਕਾਂ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ਤੇ ਵੀ ਹਾਈ ਰੈਸੂਲੇਸ਼ਨ ਦੇ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣਗੇ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD