Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਿੰਦੀ ਫ਼ਿਲਮ 'ਸ਼ਮਸ਼ੇਰਾ' ਦੀ ਟੀਮ ਨੇ ਚੰਡੀਗੜ੍ਹ ਯੂਨੀਵਰਸਿਟੀ 'ਚ ਲਾਈਆਂ ਰੌਣਕਾਂ

ਸੰਜੇ ਦੱਤ, ਰਣਬੀਰ ਕਪੂਰ, ਵਾਣੀ ਕਪੂਰ ਸਮੇਤ ਦਿੱਗਜ਼ ਸਖ਼ਸ਼ੀਅਤਾਂ ਨੇ ਕੀਤੀ ਸ਼ਮੂਲੀਅਤ

Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan, Sanjay Dutt, Bollywood, Entertainment, Mumbai, Actor, Cinema, Hindi Films, Movie, Mumbai News, Ranveer Kapooe, Shamshera, Vani Kapoor, Sukhvinder Singh, Neeti Mohan, Aditya Narayan, Mithun Sharma, Richa Sharma, Abhishek Nelwal, Shadab Faridi

Web Admin

Web Admin

5 Dariya News

ਘੜੂੰਆਂ , 21 Jul 2022

Last updated on: Jul 21, 2022, 00:00 IST

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸੰਗੀਤਕ ਸ਼ਾਮ ਦੌਰਾਨ ਹਿੰਦੀ ਫ਼ਿਲਮ 'ਸ਼ਮਸ਼ੇਰਾ' ਦੀ ਸਮੁੱਚੀ ਸਟਾਰਕਾਸਟ ਨੇ ਸ਼ਮੂਲੀਅਤ ਕਰਦਿਆਂ 'ਵਰਸਿਟੀ ਦੇ ਵਿਹੜੇ ਦੀ ਰੌਣਕ ਵਧਾਈ। ਇਸ ਦੌਰਾਨ ਬਾਲੀਵੁੱਡ ਦੇ ਉਘੇ ਅਦਾਕਾਰ ਸੰਜੇ ਦੱਤ, ਰਣਬੀਰ ਕਪੂਰ, ਅਦਾਕਾਰਾ ਵਾਣੀ ਕਪੂਰ, ਪਲੇਅਬੈਕ ਗਾਇਕ ਸੁਖਵਿੰਦਰ ਸਿੰਘ, ਗਾਇਕਾ ਨੀਤੀ ਮੋਹਨ, ਅਦਿੱਤਿਆ ਨਰਾਇਣ, ਮਿਥੂਨ ਸ਼ਰਮਾ, ਰੀਚਾ ਸ਼ਰਮਾ, ਅਭੀਸ਼ੇਕ ਨੇਲਵਾਲ ਅਤੇ ਸ਼ਾਦਾਬ ਫਾਰਿਦੀ ਨੇ ਹਾਜ਼ਰੀ ਲਗਵਾਈ।

ਸਮਾਗਮ ਦੌਰਾਨ ਰਣਬੀਰ ਕਪੂਰ ਅਤੇ ਵਾਣੀ ਕਪੂਰ ਨੇ ਫ਼ਿਲਮ ਸ਼ਮਸ਼ੇਰਾ ਦੇ ਗੀਤਾਂ 'ਤੇ ਸ਼ਾਨਦਾਰ ਪੇਸ਼ਕਾਰੀਆਂ ਦਿੰਦਿਆਂ 'ਵਰਸਿਟੀ ਦੇ ਵਿਦਿਆਰਥੀਆਂ ਦਾ ਖੂਬ ਸਮਾਂ ਬੰਨ੍ਹਿਆਂ। ਇਸ ਤੋਂ ਇਲਾਵਾ ਬਾਲੀਵੁੱਡ ਦੇ ਉਘੇ ਅਦਾਕਾਰ ਸੰਜੇ ਦੱਤ ਨੇ ਫ਼ਿਲਮ 'ਚ ਆਪਣੇ ਕਿਰਦਾਰ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ।ਉਘੇ ਕਲਾਕਾਰ ਸੁਖਵਿੰਦਰ ਸਿੰਘ ਨੇ ਆਪਣੇ ਇੱਕ ਤੋਂ ਵੱਧ ਇੱਕ ਪ੍ਰਸਿੱਧ ਗੀਤਾਂ ਨਾਲ ਹਾਜ਼ਰੀਨਾਂ ਨੂੰ ਝੂੰਮਣ ਲਈ ਮਜ਼ਬੂਰ ਕਰ ਦਿੱਤਾ। ਇਸੇ ਤਰ੍ਹਾਂ ਗਾਇਕਾ ਨੀਤੀ ਮੋਹਨ ਦੀ ਪੇਸ਼ਕਾਰੀ ਨੇ ਵੀ ਦਰਸ਼ਕਾਂ ਤੋਂ ਖੂਬ ਵਾਹ ਵਾਹ ਲੁੱਟੀ। 'ਵਰਸਿਟੀ ਦੇ ਵਿਦਿਆਰਥੀਆਂ ਨੇ ਬਾਲੀਵੁੱਡ ਦੀਆਂ ਦਿੱਗਜ਼ ਸਖ਼ਸ਼ੀਅਤਾਂ ਨਾਲ ਡਾਂਸ ਕਰਦਿਆਂ ਸਮਾਗਮ ਦਾ ਖੂਬ ਆਨੰਦ ਮਾਣਿਆ। 

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan , Sanjay Dutt , Bollywood , Entertainment , Mumbai , Actor , Cinema , Hindi Films , Movie , Mumbai News , Ranveer Kapooe , Shamshera , Vani Kapoor , Sukhvinder Singh , Neeti Mohan , Aditya Narayan , Mithun Sharma , Richa Sharma , Abhishek Nelwal , Shadab Faridi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD