Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ 13 ਤੋਂ 15 ਅਗਸਤ ਤੱਕ ਚਲਾਈ ਜਾਵੇਗੀ ਹਰ ਘਰ ਤਿਰੰਗਾ ਮੁਹਿੰਮ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib, Azadi Ka Amrit Mahotsav, 75th Anniversary of Indian Independence, 75th years of Independence, Culture

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 26 Jul 2022

Last updated on: Jul 26, 2022, 00:00 IST

ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਅਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਤਹਿਤ ਜ਼ਿਲ੍ਹੇ ਭਰ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਵੱਖ ਵੱਖ ਸਮਾਗਮ ਕਰਵਾਏ ਜਾ ਰਹੇ ਹਨ ਤੇ ਇਸੇ ਲੜੀ ਤਹਿਤ 13 ਤੋਂ 15  ਅਗਸਤ ਤੱਕ ਹਰ ਘਰ ਤਿਰੰਗਾ ਮੁਹਿੰਮ ਚਲਾਈ ਜਾਵੇਗੀ ਤੇ ਲੋਕਾਂ ਨੂੰ ਨੈਸ਼ਨਲ ਫਲੈਗ ਕੋਡ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਤਹਿਗੜ੍ਹ ਸਾਹਿਬ ਵਿਖੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਸਬੰਧੀ ਹੋਣ ਵਾਲੇ ਸਮਾਗਮਾਂ ਤੇ ਜਾਰੀ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਡਿਪਟੀ ਕਮਿਸ਼ਨਰ ਨੇ ਹਰ ਘਰ , ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ, ਦੁਕਾਨਾਂ ਆਦਿ ਤੇ ਤਿਰੰਗਾ ਝੰਡਾ ਲਹਿਰਾਉਣ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਕੂਲ ਮੈਨੇਜਮੈਂਟ ਕਮੇਟੀਆਂ ਵੱਲੋਂ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀਆਂ ਕੱਢੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਨੈਸ਼ਨਲ ਫਲੈਗ ਕੋਡ ਬਾਰੇ ਜਾਣਕਾਰੀ ਦਿੱਤੀ ਜਾ ਸਕੇ। 

ਇਸ ਮੌਕੇ  ਉਨ੍ਹਾਂ ਸਮੂਹ ਕਾਰਜ ਸਾਧਕ ਅਫਸਰਾਂ ਅਤੇ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ  ਇਸ ਸ਼ਹਿਰ ਤੇ ਪੇਂਡੂ ਇਲਾਕਿਆਂ ਵਿੱਚ ਬਣੇ ਚੌਕਾਂ ਅਤੇ ਪੁਲਾਂ ਤੇ ਵਾਲ ਪੇਟਿੰਗ ਕਰਵਾਈ ਜਾਵੇ, ਜਿਸ ਵਿੱਚ ਸਮਾਜ ਨੂੰ ਸੇਧ ਦੇਣ ਵਾਲੀਆਂ ਵੱਖ ਵੱਖ ਵਿਸ਼ਿਆਂ ਨੂੰ ਦਰਸਾਉਂਦੀਆਂ ਤਸਵੀਰਾਂ ਬਣਾਈਆਂ ਜਾਣ ਤੇ ਇਨ੍ਹਾਂ ਵਿੱਚ ਆਜਾਦੀ ਦਾ ਮਹਾਂਉਤਸਵ ਸਬੰਧੀ ਲੋਗੋ ਵੀ ਸ਼ਾਮਲ ਹੋਵੇ। 

ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਦੇ ਲੋਗੋ ਹੇਠ ਸਕੂਲੀ ਬੱਚਿਆਂ ਦੇ ਪੇਟਿੰਗ, ਲੇਖ, ਕਵਿਤਾਵਾਂ ਸਲੋਗਨ ਅਤੇ ਭਾਸ਼ਣ ਮੁਕਾਬਲੇ ਜਾਰੀ ਰੱਖੇ ਜਾਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਿਨੇਸ਼ ਵਸ਼ਿਸ਼ਟ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib , Azadi Ka Amrit Mahotsav , 75th Anniversary of Indian Independence , 75th years of Independence , Culture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD