Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਮਪੀਪੀ ਅਮਰਜੋਤ ਸੰਧੂ ਵੱਲੋਂ ਪਵਨ ਦੀਵਾਨ ਦਾ ਸਨਮਾਨ

ਦੋਵਾਂ ਦੇਸ਼ਾਂ ਦਰਮਿਆਨ ਚੰਗੇ ਸਬੰਧ ਸਥਾਪਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ

Pawan Dewan, Chairman, Punjab Large Industrial Development Board, Punjab Congress, Ludhiana Congress, Ludhiana

Web Admin

Web Admin

5 Dariya News

ਲੁਧਿਆਣਾ/ਬਰੈਂਪਟਨ , 29 Jul 2022

Last updated on: Jul 29, 2022, 00:00 IST

ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਨੂੰ ਭਾਰਤ ਅਤੇ ਕੈਨੇਡਾ ਦਰਮਿਆਨ ਚੰਗੇ ਸਬੰਧ ਸਥਾਪਤ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ​​ਕਰਨ ਦੇ ਯਤਨਾਂ ਲਈ ਸਨਮਾਨਿਤ ਕੀਤਾ ਗਿਆ ਹੈ। ਜਿਨ੍ਹਾਂ ਨੂੰ ਇਹ ਸਨਮਾਨ ਬਰੈਂਪਟਨ ਵੈਸਟ ਦੇ ਪ੍ਰੋਵਿੰਸ਼ੀਅਲ ਪਾਰਲੀਮੈਂਟ ਮੈਂਬਰ ਅਮਰਜੋਤ ਸੰਧੂ ਵੱਲੋਂ ਵਿਸ਼ੇਸ਼ ਤੌਰ 'ਤੇ ਆਯੋਜਿਤ ਇਕ ਸਮਾਰੋਹ ਦੌਰਾਨ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਪਵਨ ਦੀਵਾਨ ਜੋ ਕਿ ਇਨ੍ਹੀਂ ਦਿਨੀਂ ਕੈਨੇਡਾ ਦੇ ਦੌਰੇ 'ਤੇ ਹਨ, ਪਰਵਾਸੀ ਭਾਰਤੀ ਭਾਈਚਾਰੇ ਨਾਲ ਜੁੜੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਦੋਵਾਂ ਦੇਸ਼ਾਂ 'ਚ ਚੰਗੇ ਦੋਸਤਾਨਾ ਸਬੰਧ ਸਥਾਪਤ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਇਸ ਮੌਕੇ ਐਮਪੀਪੀ ਅਮਰਜੋਤ ਸੰਧੂ ਨੇ ਉਨ੍ਹਾਂ ਦਾ ਕੈਨੇਡਾ ਪੁੱਜਣ ’ਤੇ ਸਵਾਗਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ ਗਈ।

ਓਂਟਾਰੀਓ ਵਿਖੇ ਪਹੁੰਚਣ 'ਤੇ ਬਰੈਂਪਟਨ ਨਾਰਥ ਦੇ ਐਮਪੀਪੀ ਗ੍ਰਾਹਮ ਮੈਕਗ੍ਰੇਗਰ ਦੁਆਰਾ ਵੀ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਸਨਮਾਨ ਲਈ ਧੰਨਵਾਦ ਜ਼ਾਹਰ ਕਰਦਿਆਂ, ਪਵਨ ਦੀਵਾਨ ਨੇ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਇਹ ਉਦੇਸ਼ ਰਿਹਾ ਹੈ ਕਿ ਵਿਦੇਸ਼ਾਂ ਵਿੱਚ ਵੱਸਣ ਵਾਲੇ ਪ੍ਰਵਾਸੀ ਪੰਜਾਬੀ ਪੰਜਾਬ ਦੀ ਧਰਤੀ ਨਾਲ ਜੁੜੇ ਰਹਿਣ ਅਤੇ ਪੰਜਾਬ ਆ ਕੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਉਹ ਭਵਿੱਖ ਵਿੱਚ ਵੀ ਇਸ ਕਾਰਜ ਨੂੰ ਜਾਰੀ ਰੱਖੇਗਾ। ਸਮਾਗਮ ਦਾ ਸੰਚਾਲਨ ਜਸਪਾਲ ਗਰੇਵਾਲ ਨੇ ਕੀਤਾ। ਜਿੱਥੇ ਹੋਰਨਾਂ ਤੋਂ ਇਲਾਵਾ ਗੁਰਦੇਵ ਸਿੰਘ ਗਿੱਲ, ਹਰਦਮ ਸਿੰਘ ਮਾਂਗਟ, ਸੰਨੀ ਧਾਲੀਵਾਲ, ਬਲਜਿੰਦਰ ਸਿੰਘ ਲੇਲਣਾ, ਅਮਰਪ੍ਰੀਤ ਔਲਖ, ਪਰਮਿੰਦਰ ਢਿੱਲੋਂ, ਜਰਨੈਲ ਸਿੰਘ ਗਰੇਵਾਲ, ਗੁਰਦੀਪ ਝੱਜ, ਪਿੰਟਾ ਬਰਾੜ, ਪੰਕਜ ਗੁਪਤਾ ਵੀ ਹਾਜ਼ਰ ਸਨ।

 

Tags: Pawan Dewan , Chairman , Punjab Large Industrial Development Board , Punjab Congress , Ludhiana Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD