Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰੈਂਪਟਨ ਸਾਊਥ ਦੀ ਐਮਪੀ ਸੋਨੀਆ ਸਿੱਧੂ ਵੱਲੋਂ ਸਾਬਕਾ ਚੇਅਰਮੈਨ ਪਵਨ ਦੀਵਾਨ ਦਾ ਸਨਮਾਨ

Pawan Dewan, Chairman, Punjab Large Industrial Development Board, Punjab Congress, Ludhiana Congress, Ludhiana

Web Admin

Web Admin

5 Dariya News

ਲੁਧਿਆਣਾ/ਬਰੈਂਪਟਨ , 31 Jul 2022

Last updated on: Jul 31, 2022, 00:00 IST

ਕੈਨੇਡਾ ਦੇ ਦੌਰੇ 'ਤੇ ਆਏ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦਾ ਬਰੈਂਪਟਨ ਸਾਊਥ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸੰਸਦ ਮੈਂਬਰ ਸੋਨੀਆ ਸਿੱਧੂ ਨੇ ਕਿਹਾ ਕਿ ਪਵਨ ਦੀਵਾਨ ਵੱਲੋਂ ਪੰਜਾਬ ਵਿੱਚ ਪ੍ਰਵਾਸੀ ਭਾਈਚਾਰੇ ਦੇ ਹੱਕਾਂ ਲਈ ਲਗਾਤਾਰ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। 

ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਬਹੁਤ ਸਾਰੇ ਸੱਭਿਆਚਾਰਾਂ ਨਾਲ ਸਬੰਧਤ ਲੋਕ ਵੱਸਦੇ ਹਨ ਅਤੇ ਉਹ ਦੀਵਾਨ ਦੇ ਇੱਥੇ ਆਉਣ ’ਤੇ ਉਨ੍ਹਾਂ ਦਾ ਸਵਾਗਤ ਕਰਦੇ ਹਨ। ਸੰਸਦ ਮੈਂਬਰ ਸੋਨੀਆ ਸਿੱਧੂ ਦਾ ਧੰਨਵਾਦ ਕਰਦਿਆਂ ਪਵਨ ਦੀਵਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਪ੍ਰਵਾਸੀ ਭਾਰਤੀ ਭਾਈਚਾਰੇ ਨੂੰ ਆਪਣੀ ਮਿੱਟੀ ਨਾਲ ਜੋੜਨ ਲਈ ਹੀ ਆਪਣਾ ਫਰਜ਼ ਨਿਭਾਇਆ ਹੈ, ਜਿਸ ਨੂੰ ਉਹ ਭਵਿੱਖ ਵਿੱਚ ਵੀ ਨਿਭਾਉਂਦੇ ਰਹਿਣਗੇ। 

ਇਸ ਦੌਰਾਨ ਉਨ੍ਹਾਂ ਕੈਨੇਡਾ ਦੇ ਵਿਜ਼ਟਰ ਵੀਜ਼ੇ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਲਈ ਬੋਰਡ ਬਣਾਉਣ ਦੀ ਮੰਗ ਵੀ ਕੀਤੀ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦਮ ਮਾਂਗਟ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ ਐਡਵੋਕੇਟ, ਅਮਰਪ੍ਰੀਤ ਔਲਖ, ਗੁਰਜੀਤ ਸਿੰਘ, ਜਰਨੈਲ ਸਿੰਘ ਗਰੇਵਾਲ ਆਦਿ ਹਾਜ਼ਰ ਸਨ।

 

Tags: Pawan Dewan , Chairman , Punjab Large Industrial Development Board , Punjab Congress , Ludhiana Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD