Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਘਵ ਚੱਢਾ ਖਿਲਾਫ ਪਟੀਸ਼ਨ ਦਾ ਨਿਪਟਾਰਾ ਕਰਨ ਦੇ ਹਾਈ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਕਿਹਾ, ਇਹ ਅਦਾਲਤ ਦਾ ਕੀਮਤੀ ਸਮਾਂ ਬਰਬਾਦ ਕਰਨ ਵਾਲਿਆਂ ਲਈ ਜੋਰਦਾਰ ਚਪੇੜ

Harjot Singh Bains, Punjab Education Minister, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 01 Aug 2022

Last updated on: Aug 01, 2022, 00:00 IST

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੰਸਦ ਮੈਂਬਰ ਰਾਘਵ ਚੱਢਾ ਦੀ ਪੰਜਾਬ ਵਿੱਚ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ ‘ਸਿਆਸਤ ਤੋਂ ਪ੍ਰੇਰਿਤ’ ਪਟੀਸ਼ਨ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।  ਮੰਤਰੀ ਨੇ ਕਿਹਾ ਕਿ ਪਟੀਸ਼ਨਰ ਦਾ ਇਰਾਦਾ ਸਿਰਫ ਸਸਤੀ ਪਬਲੀਸਿਟੀ ਹਾਸਿਲ ਕਰਨਾ ਸੀ ਨਾ ਕਿ ਇਹ ਪਟੀਸ਼ਨ ਪੰਜਾਬ ਦੇ ਹਿੱਤ ਵਿੱਚ ਦਾਇਰ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਨੂੰ ਦਹਾਕਿਆਂ ਤੱਕ ਲੁੱਟਣ 'ਤੇ ਵਿਰੋਧੀ ਪਾਰਟੀਆਂ ਨੇ ਚੁੱਪ ਵੱਟੀ ਰੱਖੀ, ਪਰ ਹੁਣ ਜਦੋਂ ਭਗਵੰਤ ਸਿੰਘ ਮਾਨ ਦੀ ਸਰਕਾਰ ਪ੍ਰਸ਼ਾਸਨਿਕ ਪ੍ਰਣਾਲੀ ਦੇ ਸੁਧਾਰ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਸਿਆਸੀ ਲੋਕ ਭੱਦੇ ਦੋਸ਼ ਲਗਾ ਕੇ ਆਮ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।  ਅਦਾਲਤ ਦੇ ਫੈਸਲੇ ਦਾ ਸੁਆਗਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਮੈਂ ਸਲਾਹਕਾਰ ਕਮੇਟੀ ਵਿੱਚ ਰਾਘਵ ਚੱਢਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ “ਰਾਜਨੀਤਿਕ ਹਿੱਤ ਪਟੀਸ਼ਨ” ਦਾ ਨਿਪਟਾਰਾ ਕਰਨ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਦਾ ਸੁਆਗਤ ਕਰਦਾ ਹਾਂ।  

ਅਦਾਲਤ ਦਾ ਕੀਮਤੀ ਸਮਾਂ ਬਰਬਾਦ ਕਰਨ ਵਾਲਿਆਂ ਨੂੰ ਸਖ਼ਤ ਚਪੇੜ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਰਾਹਤ ਨਾ ਦਿੰਦੇ ਹੋਏ ਰਾਘਵ ਚੱਢਾ ਦੀ ਰਾਜ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਲੈ ਕੇ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ।  

 

Tags: Harjot Singh Bains , Punjab Education Minister , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD