Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਨੇ ਹਲਕੇ ' ਚ ਪਹਿਲਾ ਕੰਪੈਕਟਰ ਲਾਉਣ ਵਾਲੀ ਜਗ੍ਹਾ ਦਾ ਉਦਘਾਟਨ ਕੀਤਾ

ਨਿਗਮ ਅਧਿਕਾਰੀਆਂ ਦੀ ਮੌਜੂਦਗੀ ' ਚ 20 ਈ - ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhina

Web Admin

Web Admin

5 Dariya News

ਲੁਧਿਆਣਾ , 01 Aug 2022

Last updated on: Aug 01, 2022, 00:00 IST

ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ  ਵੱਲੋਂ ਹਲਕੇ ਅਧੀਨ ਪੈਂਦੇ ਵੱਖ - ਵੱਖ ਇਲਾਕਿਆਂ ' ਚ  ਕੰਪੈਕਟਰਾਂ ਨੂੰ ਲਗਾਉਣ ਦੀ ਅੱਜ ਸ਼ੁਰੂਆਤ ਕੀਤੀ ਗਈ । ਉਨ੍ਹਾਂ ਅੱਜ ਨਗਰ ਨਿਗਮ ਕਮਿਸ਼ਨਰ ਮੈਡਮ ਸ਼ੇਨਾ ਅਗਰਵਾਲ , ਜੁਆਇੰਟ ਕਮਿਸ਼ਨਰ ਮੈਡਮ ਪੂਨਮਪ੍ਰੀਤ ਕੌਰ , ਜੁਆਇੰਟ ਕਮਿਸ਼ਨਰ ਜੋਨ - ਬੀ ਮੈਡਮ ਸੋਨਮ ਚੌਧਰੀ ਅਤੇ ਨੋਡਲ ਅਫਸਰ ਅਸ਼ਵਨੀ ਸਹੋਤਾ ਦੀ ਮੌਜੂਦਗੀ ' ਚ ਪਹਿਲਾ ਕੰਪੈਕਟਰ ਲਗਾਉਣ ਵਾਲੀ ਜਗ੍ਹਾ ਵਾਰਡ ਨੰ : 22 ਅਧੀਨ ਪੈਂਦੇ 100 ਫੁੱਟਾ ਰੋਡ , ਸ਼ੇਰਪੁਰ ਵਿਖੇ ਉਦਘਾਟਨ ਕੀਤਾ ਅਤੇ ਇਸ ਮੌਕੇ ਤੇ ਹਲਕਾ ਦੱਖਣੀ ਦੇ ਅਧੀਨ ਪੈਂਦੇ ਇਲਾਕਿਆਂ ਵਿੱਚੋਂ ਕੂੜਾ ਕਰਕਟ ਚੁੱਕਣ ਲਈ 20 ਈ - ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । 

ਇਸ ਮੌਕੇ ਤੇ ਬੀਬੀ ਛੀਨਾ ਨੇ ਕਿਹਾ ਕਿ ਇਨ੍ਹਾਂ ਈ - ਰਿਕਸ਼ਿਆਂ ਰਾਹੀਂ ਲੋਕਾਂ ਦੇ ਘਰਾਂ ਦਾ ਗਿੱਲਾ ਅਤੇ ਸੁੱਕਾ ਕੂੜਾ ਚੁੱਕ ਕੇ ਲਿਜਾਇਆ ਜਾਵੇਗਾ ਅਤੇ ਕੰਪੈਕਟਰ ਵਾਲੀ ਥਾਂ ਤੇ ਪਹੁੰਚਾਇਆ ਜਾਵੇਗਾ । ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦਾ ਗਿੱਲਾ ਅਤੇ ਸੁੱਕਾ ਕੂੜਾ ਵੱਖ - ਵੱਖ ਡਸ਼ਟਬਿੰਨਾ ਵਿੱਚ ਰੱਖਣ ਤਾਂ ਜੋ ਘਰਾਂ ' ਚ ਗੰਦਗੀ ਨਾ ਫੈਲੇ ਅਤੇ ਲੋਕ ਕਿਸੇ ਵੀ ਗੰਭੀਰ ਬਿਮਾਰੀ ਦੀ ਲਪੇਟ ' ਚ ਨਾ ਆ ਸਕਣ ।  ਇਸ ਮੌਕੇ ਤੇ ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਕਿਹਾ ਕਿ ਜਿੱਥੇ - ਜਿੱਥੇ ਵੀ ਉਨ੍ਹਾਂ ਦੀ ਡਿਊਟੀ ਲਗਾਈ ਜਾਂਦੀ ਹੈ  ਉਹ ਪੂਰੀ ਲਗਨ , ਮਿਹਨਤ ਅਤੇ ਈਮਾਨਦਾਰੀ ਨਾਲ ਆਪਣਾ ਫਰਜ਼ ਅਦਾ ਕਰਨ ।

ਬੀਬੀ ਛੀਨਾ  ਨੇ ਕਿਹਾ ਕਿ ਜਲਦ ਹੀ ਹੋਰ ਕੰਪੈਕਟਰ ਲਾਉਣ ਵਾਲੀਆਂ ਥਾਵਾਂ ਦੀ ਭਾਲ ਕਰਕੇ ਉੱਥੇ ਵੀ ਕੰਪੈਕਟਰ ਲਗਾ ਦਿੱਤੇ ਜਾਣਗੇ ਤਾਂ ਕਿ ਹਲਕਾ ਦੱਖਣੀ ਦੀ ਸਫ਼ਾਈ ਵਿਵਸਥਾ ਠੀਕ ਰਹੇ । ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੀ ਦਸ਼ਾ ਸੁਧਾਰਨ ਲਈ ਵੱਡੇ - ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਅਮਲੀਜਾਮਾ ਵੀ ਪਹਿਨਾਇਆ ਜਾ ਰਿਹਾ ਹੈ ।ਇਸ ਮੌਕੇ ਤੇ ਹਰਪ੍ਰੀਤ ਸਿੰਘ ਪੀ . ਏ , ਪ੍ਰਮਿੰਦਰ ਸਿੰਘ ਸੌਂਦ , ਬਲਬੀਰ ਚੌਧਰੀ ਗੁੱਜਰ , ਅਜੇ ਮਿੱਤਲ , ਕੁਲਵੰਤ ਸਿੰਘ , ਡੀ . ਸੀ ਗਰਗ ਤੋਂ ਇਲਾਵਾ ਬੀ . ਐਂਡ . ਆਰ ਅਤੇ ਹਾਰਟੀਕਲਚਰ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ  ਵੀ ਮੌਜੂਦ ਸਨ ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhina

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD