Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹੇ ਦੇ ਸਾਰੇ ਯੋਗ ਬੱਚਿਆਂ ਨੂੰ ਪੇਟ ਦੀਆਂ ਬਿਮਾਰੀਆਂ ਤੋਂ ਬਚਾਉਣ ਦੇ ਪ੍ਬੰਧ ਕਰੇ ਸਿਹਤ ਵਿਭਾਗ-ਡਿਪਟੀ ਕਮਿਸ਼ਨਰ

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਤਰਨਤਾਰਨ , 02 Aug 2022

Last updated on: Aug 02, 2022, 00:00 IST

"ਪੇਟ ਦੇ ਕੀੜਿਆਂ ਤੋਂ ਮੁਕਤੀ-ਬੱਚਿਆਂ ਦੀ ਸ਼ਕਤੀ " ਥੀਮ ਤਹਿਤ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ,  ਨੈਸ਼ਨਲ ਡੀ.ਵਾਰਮਿੰਗ ਡੇ ਪੋ੍ਗਰਾਮ ਤਹਿਤ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ  ਨੇ ਸਿਹਤ ਵਿਭਾਗ ਨੂੰ ਜਿਲ੍ਹੇ ਦੇ ਸਾਰੇ ਬੱਚਿਆਂ ਨੂੰ ਪੇਟ ਦੀਆਂ ਬਿਮਾਰੀਆਂ ਤੋਂ ਬਚਾਉਣ ਲਈ ਕੀੜੀਆਂ ਲਈ ਦਿੱਤੀ ਜਾਣ ਵਾਲੀ ਦਵਾਈ ਦੇਣ ਦਾ ਪ੍ਬੰਧ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ 10 ਅਗਸਤ ਨੂੰ ਡੀ ਵਾਰਮਿੰਗ ਦਿਵਸ ਦੀ ਜਾਗਰੂਕਤਾ ਲਈ ਸਿਵਲ ਸਰਜਨ ਡਾ ਸੀਮਾ ਦੀ ਅਗਵਾਈ ਹੇਠ ਤਿਆਰ ਕੀਤੇ ਬੈਨਰ ਨੂੰ ਰਿਲੀਜ਼ ਕਰਦੇ ਦੱਸਿਆ  ਕਿ ਬਚਿੱਆਂ ਦੇ ਪੇਟ ਵਿਚ ਕੀੜੇ ਆਮ ਰੋਗ ਹੈ, ਪਰ ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਹੋਰ ਕਈ ਬੀਮਾਰੀਆਂ ਦਾ ਰੂਪ ਲੈ ਸਕਦਾ ਹੈ।ਇਸ ਲਈ ਸਿਹਤ ਵਿਭਾਗ ਵੱਲੋਂ ਐਲਬੈਡਾਜੋਲ ਦੀ ਗੋਲੀ ਸਕੂਲੀ ਬੱਚਿਆਂ ਨੂੰ ਖੁਆਈ ਜਾਣੀ ਜਰੂਰੀ ਹੈ ।ਉਨਾਂ ਨੇ ਕਿਹਾ ਕਿ ਬੱਚਿਆਂ ਨੂੰ ਸਫਾਈ ਪ੍ਤੀ ਚੇਤਨ ਕਰਦੇ ਹੋਏ ਇਹ ਵੀ ਦੱਸੋ ਕਿ ਖਾਣਾ ਖਾਣ ਤੋਂ ਪਹਿਲਾਂ ਤੇ ਪਾਖਾਨਾ ਜਾਣ ਤੋ ਬਾਦ ਹੱਥ ਧੋਣੇ ਬਹੁਤ ਜਰੂਰੀ ਹਨ।

ਡਾ. ਵਰਿੰਦਰ ਪਾਲ ਕੋਰ, ਜਿਲ੍ਹਾ ਟੀਕਾਕਰਨ ਅਫਸਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਦੇ ਲਗਭਗ 785 ਸਰਕਾਰੀ ਅਤੇ ਸਰਕਾਰੀ ਮਾਨਤਾ ਪ੍ਰਾਪਤ ਸਕੂਲਾ ਵਿਚ ਲਗਭਗ 111354 ਬੱਚੇ 360 ਪ੍ਰਾਈਵੇਟ ਸਕੂਲਾ ਵਿੱਚ ਲਗਭਗ 122767 ਬੱਚੇ ਅਤੇ 1076 ਆਂਗਨਵਾੜੀ ਸੈਟਰਾਂ ਵਿੱਚ ਲਗਭਗ 53808 ਬੱਚਿਆ ਨੂੰ ਇਸ ਮੁਹਿੰਮ ਤਹਿਤ ਕਵਰ ਕੀਤਾ ਜਾਵੇਗਾ।ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਦਫਤਰ ਦਾ ਸਟਾਫ ਵੀ ਮੌਜੂਦ ਸੀ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD