Monday, 20 May 2024

 

 

ਖ਼ਾਸ ਖਬਰਾਂ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

 

ਫਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਨੇ ਦਰਸ਼ਕਾਂ ‘ਚ ਉਤਸ਼ੁਕਤਾ ਵਧਾਈ, 10 ਅਗਸਤ ਨੂੰ ਹੋਵੇਗਾ ਟਰੈਲਰ ਰਿਲੀਜ਼

Gippy Grewal, Pollywood, Entertainment, Actress, Cinema, Punjabi Films, Movie

Web Admin

Web Admin

5 Dariya News (ਹਰਜਿੰਦਰ ਸਿੰਘ ਜਵੰਦਾ)

ਚੰਡੀਗੜ੍ਹ , 03 Aug 2022

ਗਿੱਪੀ ਗਰੇਵਾਲ ਪੰਜਾਬੀ ਸਿਨਮੇ ਦਾ ਸੁਪਰਸਟਾਰ ਅਦਾਕਾਰ ਤੇ ਨਿਰਮਾਤਾ ਹੈ ਜਿਸਨੇ ਸਮਾਜਿਕ ਤੇ ਵਿਰਸੇ ਨਾਲ ਜੁੜੀਆ ਮਨੋਰੰਜਨ ਭਰਪੂਰ ਫ਼ਿਲਮਾਂ ਦਾ ਨਿਰਮਾਣ ਕੀਤਾ  ਹੈ। ਗਾਇਕੀ ਤੋਂ ਬਾਅਦ ਪੰਜਾਬੀ ਸਿਨਮੇ ਵਿੱਚ ਗੂੜੀ ਥਾਂ ਬਣਾਉਣ ਵਾਲਾ ਗਿੱਪੀ ਗਰੇਵਾਲ ਨੇ ਚੰਗੇ ਕਲਾਕਾਰਾਂ ਨਾਲ ਚੰਗੇ ਵਿਸ਼ਿਆਂ ਅਧਾਰਤ ਸਿਨਮੇ ਦੀ ਸਿਰਜਣਾ ਕੀਤੀ ਹੈ। 

ਪਿਛਲੇ ਸਮਿਆਂ ਵਿੱਚ ਗਿੱਪੀ ਸਭ ਤੋਂ ਵਧੇਰੇ ਸਰਗਰਮ ਰਿਹਾ ਹੈ। ‘ਮਾਂ’ ਅਤੇ ‘ਪੋਸਤੀ’ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਆਪਣੀ ਇੱਕ ਹੋਰ ਮਨੋਰੰਜਨ ਭਰਪੂਰ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਲੈ ਕੇ ਆ ਰਿਹਾ ਹੈ। ਇਹ ਇੱਕ ਪਰਿਵਾਰਕ ਕਾਮੇਡੀ ਵਾਲੀ ਰੁਮਾਂਟਿਕ ਫ਼ਿਲਮ ਹੈ। ਜਿਸ ਵਿੱਚ ਗਿੱਪੀ ਗਰੇਵਾਲ ਨਾਲ ਤਨੂੰ ਗਰੇਵਾਲ ਨੇ ਮੇਨ ਲੀਡ ਵਿੱਚ ਕੰਮ ਕੀਤਾ ਹੈ। 

ਹੰਬਲ ਮੋਸ਼ਨ ਪਿਕਚਰਜ ਤੇ ਓਮ ਜੀ ਸਟਾਰ ਦੀ ਪੇਸ਼ਕਸ ਇਸ ਫ਼ਿਲਮ ਦੇ ਨਿਰਮਾਤਾ ਰਵਨੀਤ ਕੌਰ ਗਰੇਵਾਲ,ਗਿੱੱਪੀ ਗਰੇਵਾਲ ਤੇ ਆਸੂ ਮੁਨੀਸ਼ ਸਾਹਨੀ ਹਨ। ਨਰੇਸ਼ ਕਥੂਰੀਆਂ ਦੀ ਲਿਖੀ ਕਹਾਣੀ ਅਧਾਰਤ ਇਸ ਫ਼ਿਲਮ ਨੂੰ ਵਿਕਾਸ ਵਿਿਸ਼ਸ਼ਟ ਨੇ ਡਾਇਰੈਕਟ ਕੀਤਾ ਹੈ। ਇਸ ਫ਼ਿਲਮ ਦਾ ਗੀਤ ਪਹਿਲਾਂ ਤੋਂ ਹੀ ਬਹੁਤ ਹਰਮਨ ਪਿਆਰਾ ਹੋ ਚੁੱਕਾ ਹੈ। 

ਫ਼ਿਲਮ ਦਾ ਪੋਸਟਰ ਸਾਹਰੁਖ ਖਾਨ ਤੇ ਕਾਜੋਲ ਦੀ ਸੁਪਰ ਹਿੱਟ ਫ਼ਿਲਮ ਦਿਲ ਵਾਲੇ ਦੁਲਹਨੀਆਂ.. ਵਰਗਾ ਹੈ ਜਿਸ ਵਿੱਚ ਗਿੱਪੀ ਗਰੇਵਾਲ ਅਦਾਕਾਰਾ ਤਨੂੰ ਗਰੇਵਾਲ  ਵੱਲ ਹੱਥ ਵਧਾ ਕੇ ਚਲਦੀ ਬੱਸ ‘ਚ ਚੜ੍ਹਨ ਵਿੱਚ ਮਦਦ ਕਰਦਾ ਲੱਗ ਰਿਹਾ ਹੈ।ਜਿਸ ਨੂੰ ਵੇਖ ਦਰਸ਼ਕਾਂ ਵਿੱਚ ਫ਼ਿਲਮ ਪ੍ਰਤੀ ਉਤਸ਼ੁਕਤਾ ਬਣੀ ਹੋਈ ਹੈ। ਆਉਣ ਵਾਲੀ 2 ਸਤੰਬਰ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਨਣ ਜਾ ਰਹੀ ਇਸ ਫਿਲਮ ਦਾ ਟਰੈਲਰ 10 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

 

Tags: Gippy Grewal , Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD