Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਨੇ 44 ਲੱਖ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਕੀਤਾ ਉਦਘਾਟਨ

ਕਿਹਾ ! ਹਲਕਾ ਦੱਖਣੀ ਦੇ ਹਰ ਵਾਰਡ ' ਚ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਚੱਲ ਰਹੇ ਹਨ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhina

Web Admin

Web Admin

5 Dariya News

ਲੁਧਿਆਣਾ , 04 Aug 2022

Last updated on: Aug 04, 2022, 00:00 IST

ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ  ਵੱਲੋਂ ਅੱਜ ਹਲਕੇ ਅਧੀਨ ਪੈਂਦੇ ਵਾਰਡ ਨੰ : 40 ' ਚ ਸਥਿੱਤ  ਮੁਹੱਲਾ ਕੋਟ ਮੰਗਲ ਸਿੰਘ ਦੀ ਗਲੀ ਨੰ : 18 ਨੂੰ ਬਣਾਉਣ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਵੱਡੀ ਗਿਣਤੀ ' ਚ ਇਕੱਤਰ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬੀਬੀ ਛੀਨਾ ਨੇ ਦੱਸਿਆ ਕਿ ਇਸ ਗਲੀ ਦੀ ਬਹੁਤ ਹੀ ਤਰਸਯੋਗ ਹਾਲਤ ਸੀ  ਜਿਸ ਨੂੰ ਦੇਖਦਿਆਂ ਇਸ ਨੂੰ ਪਹਿਲ ਦੇ ਆਧਾਰ ਤੇ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ । 

ਉਨ੍ਹਾਂ ਦੱਸਿਆ ਕਿ ਇਸ ਗਲੀ ਨੂੰ ਬਣਾਉਣ ਤੇ 44 ਲੱਖ ਰੁਪਏ ਦੀ ਲਾਗਤ ਆਵੇਗੀ । ਇਸ ਮੌਕੇ ਤੇ ਬੀਬੀ ਛੀਨਾ ਨੇ ਕਿਹਾ ਕਿ ਵਾਰਡ ਨੰ : 40 ਦੀਆਂ ਰਹਿੰਦੀਆਂ ਅਧੂਰੀਆਂ ਗਲੀਆਂ  ਜਾਂ ਸੜਕਾਂ ਨੂੰ ਵੀ ਜਲਦ ਹੀ ਬਣਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਵਾਰਡ ਅੰਦਰ ਵੱਖ - ਵੱਖ ਤਰ੍ਹਾਂ ਦੇ ਪੌਦੇ ਲਗਾ ਕੇ ਇਸ ਵਾਰਡ ਨੂੰ ਹਰਿਆ ਭਰਿਆ ਬਣਾਇਆ ਜਾਵੇਗਾ ਤਾਂ ਜੋ ਵਿਰੋਧੀਆਂ ਨੂੰ ਪਤਾ ਲੱਗ ਸਕੇ ਕਿ ਆਮ ਆਦਮੀ ਪਾਰਟੀ ਕੰਮ ਕਰਨ ' ਚ ਵਿਸ਼ਵਾਸ ਰੱਖਦੀ ਹੈ ਨਾ ਕਿ ਸ਼ੋਸ਼ੇਬਾਜ਼ੀਆਂ ਕਰਨ ਵਿੱਚ । ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਅਧੀਨ ਪੈਂਦੇ ਸਾਰੇ ਵਾਰਡਾਂ ' ਚ ਹੀ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਚੱਲ ਰਹੇ ਹਨ ਜਿਸ ਦੀ ਉਦਾਹਰਣ ਅੱਜ ਤੁਹਾਡੇ ਸਾਰਿਆਂ ਦੇ ਸਾਹਮਣੇ ਹੈ।

ਵਿਧਾਇਕ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਤੇ ਵਾਰਡ ਵਾਸੀਆਂ ਨੇ ਬੀਬੀ ਰਜਿੰਦਰਪਾਲ ਕੌਰ ਛੀਨਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ । ਇਸ ਮੌਕੇ ਤੇ ਐਡਵੋਕੇਟ ਗੌਰਵ ਅਰੋੜਾ , ਅਮਰਜੀਤ ਅਰੋੜਾ , ਜਤਿੰਦਰ ਸਿੰਘ , ਸਹਿਜਦੀਪ ਸਿੰਘ , ਦਰਸ਼ਨ ਸਿੰਘ , ਮਨਪ੍ਰੀਤ ਸਿੰਘ , ਮਨੀਸ਼ ਧਵਨ ਅਤੇ ਹੋਰ ਵੀ ਹਾਜ਼ਰ ਸਨ ।  

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhina

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD