Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗਿੱਪੀ ਗਰੇਵਾਲ ਤੇ ਸੁਦੇਸ਼ ਕੁਮਾਰੀ ਵਲੋਂ ਗਾਇਆ ਗੀਤ 'ਇਕੋ ਇਕ ਦਿਲ' ਹੋਇਆ ਰਿਲੀਜ਼

Iko Ik Dil song from Yaar Mera Titliaan Warga sounds Extremely Enthralling

Web Admin

Web Admin

5 Dariya News

05 Aug 2022

Last updated on: Aug 05, 2022, 00:00 IST

ਪੰਜਾਬੀ ਸਿਨੇਮਾ ਨੂੰ ਸੁਪਰਹਿੱਟ ਫ਼ਿਲਮਾਂ ਦੇਣ ਵਾਲੇ ਪ੍ਰੋਡਕਸ਼ਨ ਹਾਊਸ ‘ਹੰਬਲ ਮੋਸ਼ਨ ਪਿਚਰਜ਼’ ਅਤੇ ‘ਓਮਜੀ ਸਟਾਰ ਸਟੂਡੀਓਜ਼’ ਦੀ ਨਵੀਂ ਪੰਜਾਬੀ ਫ਼ਿਲਮ 'ਯਾਰ ਮੇਰਾ ਤਿਤਲੀਆਂ ਵਰਗਾ’ ਆਉਣ ਵਾਲੀ 2 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ,ਜਿਸ ਦਾ ਪ੍ਰਚਾਰ ਅੱਜ ਕੱਲ ਜ਼ੋਰਾਂ 'ਤੇ ਹੈ। ਹਰ ਟੀ. ਵੀ. ਚੈਨਲ, ਸੋਸ਼ਲ ਮੀਡੀਆ ਤੇ ਹੋਰ ਥਾਵਾਂ 'ਤੇ ਫ਼ਿਲਮ ਬਾਰੇ ਚਰਚਾ ਹੋ ਰਹੀ ਹੈ। 

ਇਸ ਫਿਲਮ ਦਾ ਪਹਿਲਾ ਗੀਤ 'ਇਕੋ ਇਕ ਦਿਲ' ਅੱਜ ਰਿਲੀਜ਼ ਹੋ ਗਿਆ ਹੈ ਜੋ ਕਿ ਸਰੋਤੇ ਵਰਗ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।ਇਸ ਗੀਤ ਨੂੰ ਖੁਦ ਗਿੱਪੀ ਗਰੇਵਾਲ ਅਤੇ ਗਾਇਕਾ ਸੁਦੇਸ਼ ਕੁਮਾਰੀ ਦੁਆਰਾ ਗਾਇਆ ਗਿਆ ਹੈ ਅਤੇ ਗੀਤ ਦੇ ਬੋਲ ਗਾਇਕ ਅਤੇ ਗੀਤਕਾਰ ਹੈਪੀ ਰਾਏਕੋਟੀ ਨੇ ਲਿਖੇ ਹਨ ਜਦ ਕਿ ਮਨਮੋਹਕ ਸੰਗੀਤ ਜੈ ਕੇ ਨੇ ਦਿੱਤਾ ਹੈ।

ਦੱਸ ਦਈਏ ਕਿ ਇਹ ਇੱਕ ਪਰਿਵਾਰਕ ਕਾਮੇਡੀ ਵਾਲੀ ਰੁਮਾਂਟਿਕ ਫ਼ਿਲਮ ਹੈ ਜਿਸ ਵਿੱਚ ਗਿੱਪੀ ਗਰੇਵਾਲ ਦੇ ਨਾਲ ਅਦਾਕਾਰਾ ਤਨੂੰ ਗਰੇਵਾਲ ਨੇ ਮੇਨ ਲੀਡ ਵਿੱਚ ਕੰਮ ਕੀਤਾ ਹੈ।ਫ਼ਿਲਮ ਦੇ ਨਿਰਮਾਤਾ ਰਵਨੀਤ ਕੌਰ ਗਰੇਵਾਲ,ਗਿੱਪੀ ਗਰੇਵਾਲ ਤੇ ਆਸੂ ਮੁਨੀਸ਼ ਸਾਹਨੀ ਹਨ। ਨਰੇਸ਼ ਕਥੂਰੀਆ ਦੀ ਲਿਖੀ ਕਹਾਣੀ ਅਧਾਰਤ ਇਸ ਫ਼ਿਲਮ ਨੂੰ ਵਿਕਾਸ ਵਿਸ਼ਿਸ਼ਟ ਨੇ ਡਾਇਰੈਕਟ ਕੀਤਾ ਹੈ।2 ਸਤੰਬਰ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਨਣ ਜਾ ਰਹੀ ਇਸ ਫਿਲਮ ਦਾ ਟ੍ਰੇਲਰ 10 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

 

Tags: Gippy Grewal , Yaar Mera Titliaan Warga , Humble Motion Pictures , Omjee Star Studios , Pollywood , Entertainment , Actress , Cinema , Punjabi Films , Movie , Punjabi Film Industry , Tanu Grewal , Karamjit Anmol , Raj Dhaliwal , Iko Ik Dil , Sudesh Kumari , Ashu Munish Sahni , Vikas Vashisht , Naresh Kathooria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD