Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜ਼ੀ ਪੰਜਾਬੀ ਦੇ ਨਵੇਂ ਸ਼ੋਅ "ਪੋਲੀਵੁੱਡ ਗਪਸ਼ਪ" ਨਾਲ ਆਪਣੇ ਮਨਪਸੰਦ ਪੰਜਾਬੀ ਸਿਤਾਰਿਆਂ ਨੂੰ ਹੋਰ ਕਰੀਬ ਤੋਂ ਜਾਣੋ।

TV, Television, Entertainment, Mumbai, Actor, Actress, Mumbai News, Zee Punjabi, Pollywood Gupshup

Web Admin

Web Admin

5 Dariya News

ਚੰਡੀਗੜ , 09 Aug 2022

Last updated on: Aug 09, 2022, 00:00 IST

ਨਵੀਆਂ ਗੱਲਾਂ ਅਤੇ ਮਸਤੀ ਨਾਲ, ਜ਼ੀ ਪੰਜਾਬੀ ਆਪਣੇ ਨਵੇਂ ਚੈਟ ਸ਼ੋਅ 'ਪੋਲੀਵੁੱਡ ਗਪਸ਼ਪ' ਪੇਸ਼ ਕਰ ਰਿਹਾ ਹੈ। ਜਿਸ ਵਿਚ ਤੁਸੀ ਆਪਣੇ ਮਨਪਸੰਦ ਮਸ਼ਹੂਰ ਹਸਤੀਆਂ ਨੂੰ ਹੋਰ ਵੀ ਕਰੀਬੀ ਨਾਲ ਜਾਣੋਗੇ। ਜ਼ੀ ਪੰਜਾਬੀ ਨੇ ਇਸ ਨਵੇਂ ਚੈਟ ਸ਼ੋਅ 'ਪੋਲੀਵੁੱਡ ਗਪਸ਼ਪ' ਨੂੰ ਇੱਕ ਨਵੀਂ ਮਨੋਰੰਜਨ ਲੜੀ ਦੇ ਨਾਲ ਪੇਸ਼ ਕੀਤਾ ਹੈ ਜੋ ਆਪਣੇ ਦਰਸ਼ਕਾਂ ਨੂੰ ਬੇਅੰਤ ਮਨੋਰੰਜਨ ਅਤੇ ਸ਼ਾਨਦਾਰ ਸਮੱਗਰੀ ਨਾਲ ਮੋਹਿਤ ਕਰੇਗਾ। 

ਜ਼ੀ ਪੰਜਾਬੀ, ਪੰਜਾਬੀਆਂ ਨੂੰ ਸਮਰਪਿਤ ਇਕਲੌਤਾ ਟੈਲੀਵਿਜ਼ਨ ਨੈਟਵਰਕ, "ਪੋਲੀਵੁੱਡ ਗਪਸ਼ਪ" 13 ਅਗਸਤ 2022 ਤੋਂ ਹਰ ਸ਼ਨੀਵਾਰ ਅਤੇ ਐਤਵਾਰ ਸ਼ਾਮ 7 ਵਜੇ ਪ੍ਰਸਾਰਿਤ ਕੀਤਾ ਜਾਵੇਗਾ। ਮੇਜ਼ਬਾਨ, ਜੱਸੀ ਕੌਰ, ਜੋ ਇਸ ਸ਼ੋ ਨੂੰ ਪੇਸ਼ ਕਰਨਗੇ, ਇੱਕ ਸ਼ਾਨਦਾਰ ਅਤੇ ਬੇਮਿਸਾਲ ਕਲਾਕਾਰ ਹੈ ਜਿਸਨੇ ਕਈ ਮਸ਼ਹੂਰ ਪੰਜਾਬੀ ਸੰਗੀਤਕਾਰਾਂ ਨਾਲ ਕਈ ਗੀਤਾਂ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। 

ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਕਿ ਜ਼ੀ ਪੰਜਾਬੀ ਨੇ ਹਮੇਸ਼ਾ ਹੀ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ ਅਤੇ ਇਸ ਵਿਸ਼ਵਾਸ ਨੂੰ ਧਿਆਨ ਵਿਚ ਰੱਖਦੇ ਹੋਏ ਹੁਣ ਇਹ ਨਵਾਂ ਸ਼ੋ ਪੇਸ਼ ਕਰ ਰਿਹਾ ਹੈ। ਜੱਸੀ ਕੌਰ ਇਸ ਸ਼ੋਅ "ਪੋਲੀਵੁਡ ਗਪਸ਼ਪ" ਰਾਹੀਂ ਦਰਸ਼ਕਾਂ ਦਾ ਵੀਕਐਂਡ ਮਨੋਰੰਜਕ ਅਤੇ ਖੁਸ਼ਹਾਲ ਬਣਾਉਣ ਲਈ ਤਿਆਰ ਹੈ, ਅਤੇ ਦਰਸ਼ਕਾਂ ਦਾ ਇੰਤਜ਼ਾਰ ਜਲਦੀ ਹੀ ਖਤਮ ਹੋ ਜਾਵੇਗਾ ਕਿਉਂਕਿ ਸ਼ੋਅ 'ਪੋਲੀਵੁੱਡ ਗਪਸ਼ਪ' ਹਰ ਸ਼ਨੀਵਾਰ ਅਤੇ ਐਤਵਾਰ 13 ਅਗਸਤ 2022 ਤੋਂ ਸ਼ਾਮ 7 ਵਜੇ ਜ਼ੀ ਪੰਜਾਬੀ 'ਤੇ ਪ੍ਰਸਾਰਿਤ ਹੋਵੇਗਾ।

 

Tags: TV , Television , Entertainment , Mumbai , Actor , Actress , Mumbai News , Zee Punjabi , Pollywood Gupshup

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD