Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਲੋਕ ਨਿਰਮਾਣ ਵਿਭਾਗ ਵਿੱਚ ਸੱਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ `ਤੇ ਨਿਯੁਕਤੀ ਪੱਤਰ ਦਿੱਤੇ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 09 Aug 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕ ਨਿਰਮਾਣ ਵਿਭਾਗ ਨੇ ਤਰਸ ਦੇ ਆਧਾਰ `ਤੇ ਸੱਤ ਉਮੀਦਵਾਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਦਿੱਤੇ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। 

ਇਸ ਮੌਕੇ ਉਮੀਦਵਾਰਾਂ ਨੂੰ ਦਰਜਾ 3 ਅਤੇ 4 ਦੀ ਸੇਵਾ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਅਤੇ ਚੀਫ ਇੰਜੀਨੀਅਰ ਸ੍ਰੀ ਅਰੁਣ ਕੁਮਾਰ ਵੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD