Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰ ਨੇ ਪਹਿਲੀ ਵਾਰ ਹਰੇਕ ਨਾਗਰਿਕ ਨੂੰ ਆਪਣੇ ਘਰਾਂ ਉਤੇ ਤਿਰੰਗਾ ਲਹਿਰਾਉਣ ਦਾ ਮੌਕਾ ਦਿੱਤਾ

ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਵੰਡੇ ਰਾਸ਼ਟਰੀ ਝੰਡੇ, 15 ਅਗਸਤ ਤੋਂ ਬਾਅਦ ਝੰਡੇ ਸਨਮਾਨਿਤ ਤਰੀਕੇ ਨਾਲ ਸੰਭਾਲਣ ਦੀ ਅਪੀਲ

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਤਰਨਤਾਰਨ , 10 Aug 2022

Last updated on: Aug 10, 2022, 00:00 IST

‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਲਹਿਰਾਇਆ ਜਾ ਸਕਦਾ ਹੈ। ਅੱਜ ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਨੂੰ ਰਾਸ਼ਟਰੀ ਝੰਡਿਆਂ ਦੀ ਵੰਡ ਕਰਦਿਆਂ ਡਿਪਟੀ ਕਮਿਸ਼ਨਰ ਸ੍ੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਪਹਿਲੀ ਵਾਰ ਸਰਕਾਰ ਨੇ ਹਰ ਨਾਗਰਿਕ ਨੂੰ ਤਿਰੰਗਾ ਆਪਣੇ ਘਰ, ਦਫਤਰ ਉਤੇ ਲਹਿਰਾਉਣ ਦੀ ਆਗਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਇਹ ਝੰਡੇ ਕਿਸੇ ਵੀ ਦਫਤਰ, ਸਕੂਲ, ਸੇਵਾ ਕੇਂਦਰ, ਵੇਰਕਾ ਬੂਥ ਆਦਿ ਤੋਂ ਖਰੀਦ ਸਕਦੇ ਹੋ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਜਿਹੜੇ ਕੱਪੜੇ ਦੇ ਝੰਡੇ ਲੋਕੀ ਆਪਣੇ ਘਰਾਂ ਦੁਕਾਨਾਂ ਅਤੇ ਹੋਰ ਸਥਾਨਾਂ  ਤੇ ਲਗਾਉਣਗੇ ਉਨ੍ਹਾਂ ਝੰਡਿਆਂ ਨੂੰ 13 ਅਗਸਤ ਤੋਂ ਲੈ ਕੇ 15 ਅਗਸਤ ਤੱਕ ਲਗਾਏ ਜਾਣ ਤੋਂ ਬਾਅਦ ਇਨ੍ਹਾਂ ਕੱਪੜੇ ਦੇ ਬਣੇ ਹੋਏ ਝੰਡਿਆਂ ਨੂੰ ਬੜੇ ਹੀ ਸਨਮਾਨ ਨਾਲ ਸੰਭਾਲ ਕੇ ਰੱਖਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਗੁਣਾ 30 ਇੰਚ ਦੇ ਫਲੈਗ ਦੀ ਕੀਮਤ 25 ਰੁਪਏ ਪ੍ਰਤੀ ਫਲੈਗ ਨਿਸ਼ਚਿਤ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਇਹ ਝੰਡੇ ਦਫਤਰ ਮਿਉਂਸੀਪਲਾਂ ਕੌਸਲਾਂ ਅਤੇ ਬੀ ਡੀ ਓ ਦਫਤਰਾਂ ਤੋਂ ਵੀ ਲਏ ਜਾ ਸਕਦੇ ਹਨ। ਇੱਕ ਸਵਾਲ  ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਇਹ ਝੰਡੇ ਜਬਰਨ ਲਗਾਉਣ ਲਈ ਨਹੀਂ ਕਿਹਾ ਜਾਵੇਗਾ, ਬਲਕਿ ਲੋਕ ਆਪਣੀ ਸਹਿਮਤੀ ਨਾਲ ਹੀ ਇਸ ਨੂੰ ਖਰੀਦ ਕੇ ਲਗਾਉਣਗੇ। ਉਨ੍ਹਾਂ ਦੱਸਿਆ ਕਿ ਤਿਰੰਗਾ ਦਿਨ-ਰਾਤ ਲਹਿਰਾਇਆ ਰਹਿ ਸਕਦਾ ਹੈ।

ਉਹਨ੍ਹਾਂ ਦੱਸਿਆ ਕਿ ਇਹ ਝੰਡੇ ਸਰਕਾਰੀ ਸਕੂਲਾ, ਕਾਲਜਾਂ, ਦਫਤਰਾਂ ਤੇ ਹੋਰ ਵਿੱਦਿਅਕ ਸੰਸਥਾਵਾਂ ਤੇ ਲਹਿਰਾਏ ਜਾਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਤੁਸੀਂ ਆਪਣੇ ਘਰ ਤਿਰੰਗਾ ਲਹਿਰਾਓ, ਇਹ ਸਾਫ ਸੁਥਰੀ ਅਤੇ ਸਤਿਕਾਰ ਵਾਲੀ ਥਾਂ ਹੋਵੇ। ਕੇਸਰੀ ਰੰਗ ਸਭ ਤੋਂ ਉਪਰ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਈ ਵੀ ਐਸੀ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ, ਜਿਸ ਨਾਲ ਤਿਰੰਗੇ ਦਾ ਅਪਮਾਨ ਹੁੰਦਾ ਹੋਵੇ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD