Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਜਾਦੀ ਦਿਵਸ ਸਮਾਗਮ ਮੌਕੇ ਹੋਣ ਵਾਲੇ ਸਭਿਆਚਾਰਕ ਸਮਾਗਮ ਦੀ ਰਿਹਰਸਲ ਹੋਈ

ਦੇਸ਼ ਭਗਤੀ ਦੇ ਰੰਗਾਂ ਦੇ ਨਾਲ ਨਾਲ ਪੰਜਾਬੀ ਵਿਰਸੇ ਦੀ ਪੇਸ਼ਕਾਰੀ ਵੀ ਹੋਵੇਗੀ ਖਿੱਚ ਦਾ ਕੇਂਦਰ

Azadi Ka Amrit Mahotsav, 75th Anniversary of Indian Independence, 75th years of Independence, Harcharan Singh

Web Admin

Web Admin

5 Dariya News

ਫਾਜਿ਼ਲਕਾ , 10 Aug 2022

Last updated on: Aug 10, 2022, 00:00 IST

ਦੇਸ਼ ਦੀ ਅਜਾਦੀ ਦੇ 75 ਸਾਲ ਪੂਰੇ ਹੋਣ ਤੇ ਇਸ ਸਾਲ ਮਨਾਇਆ ਜਾ ਰਿਹਾ ਆਜਾਦੀ ਦਿਹਾੜਾ ਕੌਮੀ ਜਜ਼ਬੇ ਅਤੇ ਉਤਸਾਹ ਨਾਲ ਫਾਜਿ਼ਲਕਾ ਦੇ ਬਹੁਮੰਤਵੀਂ ਖੇਡ ਸਟੇਡੀਅਮ ਵਿਖੇ ਮਨਾਇਆ ਜਾਣਾ ਹੈ। ਇਸ ਮੌਕੇ ਪੇਸ਼ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਡੀਸੀ ਡੀਏਵੀ ਸਕੂਲ ਦੇ ਵਿਹੜੇ ਵਿਚ ਹੋਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਚਰਨ ਸਿੰਘ ਨੇ ਕਿਹਾ ਕਿ ਆਜਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਇਹ ਸਮਾਗਮ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਕੀਤਾ ਜਾਣਾ ਹੈ। ਇਸ ਵਿਚ ਦੇਸ਼ ਭਗਤੀ ਦੇ ਰੰਗਾਂ ਦੇ ਨਾਲ ਨਾਲ ਪੰਜਾਬੀ ਵਿਰਸੇ ਦੀ ਪੇਸ਼ਕਾਰੀ ਵੀ ਖਿੱਚ ਦਾ ਕੇਂਦਰ ਹੋਵੇਗੀ। ਇਸੇ ਤਰਾਂ ਸਭਿਆਚਾਰਕ ਵਟਾਂਦੇਰੇ ਪ੍ਰੋਗਰਾਮ ਤਹਿਤ ਪੰਜਾਬ ਦੇ ਭਾਈਵਾਲ ਰਾਜ ਆਂਧਰਾ ਪ੍ਰਦੇਸ਼ ਦੇ ਲੋਕ ਨਾਚਾਂ ਦੀ ਝਲਕ ਵੀ ਇਸ ਪ੍ਰੋਗਰਾਮ ਦਾ ਹਿੱਸਾ ਹੋਵੇਗੀ।

ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ ਔਲਖ, ਜਿ਼ਲ੍ਹਾ ਸਿੱਖਿਆ ਅਫ਼ਸਰ ਸੁਖਬੀਰ ਸਿੰਘ ਬੱਲ, ਸਕੂਲ ਦੇ ਪ੍ਰਿੰਸੀਪਲ ਰਾਜਨ ਛਾਬੜਾ, ਪ੍ਰਿੰਸੀਪਲ ਰਾਜਿੰਦਰ ਵਿਖੋਨਾ, ਗੁਰਛਿੰਦਰ, ਸਤਿੰਦਰ ਬੱਤਰਾ ਆਦਿ ਵੀ ਹਾਜਰ ਸਨ। ਰਿਹਰਸਲ ਵਿਚ ਸੈਕਰਡ ਹਾਰਟ ਸਕੂਲ, ਆਤਮ ਵਲੱਭ ਸਕੂਲ, ਹੋਲੀ ਹਾਰਟ ਸਕੂਲ, ਐਸਕੇ ਡੀਏਵੀ ਸਕੂਲ, ਹੈਰੀਟੇਜ਼ ਸਕੂਲ, ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੇ ਤੇ ਲੜਕੀਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

 

Tags: Azadi Ka Amrit Mahotsav , 75th Anniversary of Indian Independence , 75th years of Independence , Harcharan Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD