Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਵਿਧਾਇਕ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਖੰਨਾ ਵੱਲੋਂ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾ ਦਾ ਜਾਇਜ਼ਾ

ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਦੀ ਦਾਣਾ ਮੰਡੀ ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਜਾ ਰਿਹਾ ਸਮਾਗਮ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab, DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਈਸੜੂ (ਲੁਧਿਆਣਾ) , 11 Aug 2022

ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ, ਐਸ.ਐਸ.ਪੀ. ਖੰਨਾ ਰਵੀ ਕੁਮਾਰ, ਐਸ.ਡੀ.ਐਮ. ਖੰਨਾ ਮਨਜੀਤ ਕੌਰ, ਐਸ.ਪੀ. ਹੈਡਕੁਆਰਟਰ ਗੁਰਪ੍ਰੀਤ ਕੌਰ ਪੁਰੇਵਾਲ, ਤਹਿਸੀਲਦਾਰ ਨਵਦੀਪ ਸਿੰਘ ਭੋਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵੱਲੋਂ ਸਾਂਝੇ ਤੌਰ 'ਤੇ ਕਿਹਾ ਗਿਆ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ 15 ਅਗਸਤ, 2022 ਨੂੰ ਸ਼ਹੀਦ ਦੇ ਪਿੰਡ ਈਸੜੂ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਉਨ੍ਹਾਂ ਕਿਹਾ ਕਿ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਬਾਅਦ ਵਿੱਚ, ਉਨ੍ਹਾਂ ਸਥਾਨਕ ਜੀ.ਕੇ. ਇੰਨਕਲੇਵ, ਲਲਹੇੜੀ ਰੋਡ, ਖੰਨਾ ਵਿਖੇ ਉਸਾਰੀ ਅਧੀਨ ਆਮ ਆਦਮੀ ਕਲੀਨਿਕ ਦਾ ਦੌਰਾ ਕਰਦਿਆਂ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਵੀ ਲਿਆ, ਜਿਸਦੀ 15 ਅਗਸਤ, 2022 ਨੂੰ ਸੁ਼ਰੂਆਤ ਕੀਤੀ ਜਾਵੇਗੀ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab , DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD