Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਸੁਨਹਿਰੀ ਸ਼ੁਰੂਆਤ’ ਤਹਿਤ ਪ੍ਰਾਰਥੀਆਂ ਦੀ ਸਿਖਲਾਈ ਸੰਪੂਰਨ

47 ਉਮੀਦਵਾਰਾਂ ਨੂੰ ‘ਮੌਕ ਇੰਟਰਵਿਊ’ ਦੀ ਸਿਖਲਾਈ ਵੀ ਦਿੱਤੀ ਗਈ

Sanjeev Kumar, District Employment Generation Skill Development and Training Officer, Mission Golden

Web Admin

Web Admin

5 Dariya News

ਨਵਾਂਸ਼ਹਿਰ , 12 Aug 2022

Last updated on: Aug 12, 2022, 00:00 IST

ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਸੁਨਹਿਰੀ ਸ਼ੁਰੂਆਤ’ ਬੀ.ਪੀ.ੳ. (ਬਿਜ਼ਨੈਸ ਪ੍ਰੋਸੈਸ ਆਊਟਸੋਰਸ) ਖੇਤਰ ਵਿੱਚ ਲਗਭਗ 1000 ਉਮੀਦਵਾਰਾਂ ਦੀ ਭਰਤੀ ਦੀ ਲੜੀ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿੱਚ ਲਾਇਆ ਗਿਆ 10 ਦਿਨਾਂ ਦਾ ਸਿਖਲਾਈ ਕੈਂਪ ਅੱਜ ਸੰਪੂਰਨ ਹੋ ਗਿਆ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਬੀ.ਪੀ.ਓ. ਖੇਤਰ ਵਿੱਚ ਨੌਕਰੀ ਦੀ ਇੰਟਰਵਿਊ ਦੀ ਤਿਆਰੀ ਲਈ ਪ੍ਰਾਰਥੀਆਂ ਨੂੰ 10 ਦਿਨਾਂ ਦੀ ਇਸ ਮੁਫ਼ਤ ਟ੍ਰੇਨਿੰਗ ਦੌਰਾਨ ਕਮਿਊਨਿਕੇਸ਼ਨ ਸਕਿੱਲਜ਼, ਇੰਗਲਿਸ਼, ਗ੍ਰਾਹਕਾਂ ਨਾਲ ਡੀਲਿੰਗ, ਆਦਿ ਸਾਫ਼ਟ ਸਕਿੱਲਜ਼ ਦੀ ਸਿਖਲਾਈ ਦਿੱਤੀ ਗਈ। ਇਹ ਟ੍ਰੇਨਿੰਗ ਵਿਭਾਗ ਵੱਲੋਂ ਮੁਹੱਈਆ ਕਰਵਾਏ ਗਏ ਰਿਸੋਰਸ ਪਰਸਨ ਵਿਕਾਸ ਕਾਲੀਆਂ ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ’ਚ ‘ਮੌਕ ਇੰਟਰਵਿਊ’ ਦੇ 2 ਬੈਚ ਚਲਾਏ ਗਏ, ਜਿਸ ਵਿੱਚ ਪਹਿਲੇ ਬੈਚ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਅਤੇ ਦੂਸਰੇ ਬੈਚ ਦਾ ਸਮਾਂ ਬਾਅਦ ਦੁਪਹਿਰ 2:00 ਵਜੇ ਤੋਂ ਸ਼ਾਮ 5:00 ਵਜੇ ਤੱਕ ਰਿਹਾ। ਇਹ ਟ੍ਰੇਨਿੰਗ ਮਿਤੀ 12.08.2022 ਨੂੰ ਸਮਾਪਤ ਹੋ ਚੁੱਕੀ ਹੈ।

 ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਲਗਭਗ ਸ਼ਹੀਦ ਭਗਤ ਸਿੰਘ ਨਗਰ ਦੇ 47 ਪ੍ਰਾਰਥੀਆਂ ਨੇ ਭਾਗ ਲਿਆ, ਜਿਨ੍ਹਾਂ ਨੂੰ ਭਵਿੱਖ ਵਿੱਚ ਹੋਣ ਵਾਲੀਆਂ ਇੰਟਰਵਿਊ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਨ੍ਹਾਂ ਪ੍ਰਾਰਥੀਆਂ ਦੀ ਪਲੇਸਮੈਂਟ ਲਈ 16 ਅਗਸਤ ਤੋਂ ਲੋੜੀਂਦੀ ਕਾਰਵਾਈ ਅਰੰਭੀ ਜਾਵੇਗੀ।

 

Tags: Sanjeev Kumar , District Employment Generation Skill Development and Training Officer , Mission Golden

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD