Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਭਾਜਪਾ ਨੇ ਗੁਜਰਾਤ 'ਚ ਔਰਤਾਂ ਨੂੰ 1000 ਰੁਪਏ ਦੇਣ ਦੇ ਕੇਜਰੀਵਾਲ ਦੇ ਵਾਅਦੇ ਤੇ ਸੁਆਲ ਕੀਤੇ

Dr Subhash Sharma, Bharatiya Janata Party, BJP, BJP Chandigarh

Web Admin

Web Admin

5 Dariya News

ਚੰਡੀਗੜ੍ਹ , 12 Aug 2022

Last updated on: Aug 12, 2022, 00:00 IST

ਭਾਰਤੀ ਜਨਤਾ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੀਆਂ ਔਰਤਾਂ ਨਾਲ ਚੋਣ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਯਾਦ ਕਰਵਾਇਆ ਹੈ ਕਿ ਉਨ੍ਹਾਂ ਦੀ ਸਰਕਾਰ ਹਰ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਵੇਗੀ। ਗੁਜਰਾਤ 'ਚ ਕੇਜਰੀਵਾਲ ਦੇ ਇਸੇ ਤਰ੍ਹਾਂ ਦੇ ਐਲਾਨ 'ਤੇ ਪ੍ਰਤੀਕਰਮ ਦਿੰਦਿਆਂ, ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਿਆਸੀ ਨੈਤਿਕਤਾ ਮੰਗ ਕਰਦੀ ਹੈ ਕਿ ਤੁਸੀਂ ਪੰਜਾਬ 'ਚ ਕੀਤੇ ਵਾਅਦੇ ਨੂੰ ਪੂਰਾ ਕਰੋ, ਜਿੱਥੇ ਤੁਹਾਡੀ ਪਾਰਟੀ ਦੀ ਸਰਕਾਰ ਪਹਿਲਾਂ ਹੀ ਬਣੀ ਹੋਈ ਹੈ।

ਗੁਜਰਾਤ 'ਚ ਅਜਿਹਾ ਵਾਅਦਾ ਕਰਨ 'ਤੇ ਕੇਜਰੀਵਾਲ ਦੀ ਜ਼ਮੀਰ 'ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ 5 ਮਹੀਨੇ ਬੀਤ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਹੈ। ਭਾਜਪਾ ਆਗੂ ਨੇ ਖੁਲਾਸਾ ਕੀਤਾ ਕਿ ਸੂਬਾ ਸਰਕਾਰ ਕੇਂਦਰ ਤੋਂ 1 ਲੱਖ ਕਰੋੜ ਰੁਪਏ ਦੀ ਸਹਾਇਤਾ ਦੀ ਮੰਗ ਕਰ ਰਹੀ ਹੈ, ਹਾਲਾਂਕਿ ਉਸਨੇ ਚੋਣਾਂ ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਉਹ ਮਾਲੀਆ ਪੈਦਾ ਕਰਨਾ ਜਾਣਦੀ ਹੈ। ਉਨ੍ਹਾਂ ਕਿਹਾ ਕਿ ਤੁਹਾਡੇ ਵੱਲੋਂ ਲੋਕਾਂ ਨੂੰ ਧੋਖਾ ਦੇਣ ਲਈ ਜੋ ਝੂਠੇ ਲਾਰੇ ਲਾਏ ਗਏ ਸਨ, ਉਹ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੇ ਹਨ।

ਡਾ. ਸ਼ਰਮਾ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਇੱਕ ਵਿਸਥਾਰਤ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਦੇ ਆਗੂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਜਾਣਗੇ ਅਤੇ ਉੱਥੇ ‘ਆਪ’ ਦੇ ਝੂਠ ਦਾ ਪਰਦਾਫਾਸ਼ ਕਰਨਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਤੁਸੀਂ ਸੋਚਦੇ ਹੋ ਕਿ ਉਹ ਝੂਠ ਬੋਲ ਕੇ ਭੁੱਲ ਜਾਵੋਗੇ ਤਾਂ ਇਹ ਤੁਹਾਡੀ ਵੱਡੀ ਭੁੱਲ ਹੈ।  ਉਨ੍ਹਾਂ ਕਿਹਾ ਕਿ ਲੋਕ ਭੁੱਲ ਸਕਦੇ ਹਨ, ਪਰ ਇੰਨਾ ਨਹੀਂ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਤੁਹਾਨੂੰ ਤੁਹਾਡੇ ਵਾਅਦੇ ਯਾਦ ਦਿਲਾਏ ਜਾਣ ਜੋ ਤੁਸੀਂ ਪੰਜਾਬ ਚ ਕਦੇ ਵੀ ਪੂਰੇ ਨਹੀਂ ਕੀਤੇ।

 

Tags: Dr Subhash Sharma , Bharatiya Janata Party , BJP , BJP Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD