Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆਮ ਜਨਤਾ ਨੂੰ ਘਰਾਂ ’ਤੇ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ

ਰਾਸ਼ਟਰੀ ਝੰਡਾ ਲਾ ਕੇ ਰਾਸ਼ਟਰ ਨਾਲ ਏਕਤਾ ਦਾ ਪ੍ਰਗਟਾਵਾ ਕਰੋ

Azadi Ka Amrit Mahotsav, 75th Anniversary of Indian Independence, 75th years of Independence, Har ghar Tiranga

Web Admin

Web Admin

5 Dariya News

ਨਵਾਂਸ਼ਹਿਰ , 13 Aug 2022

Last updated on: Aug 13, 2022, 00:00 IST

ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅੱਜ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਪਣੇ ਘਰਾਂ ਤੇ ਤਿਰੰਗਾ ਲਹਿਰਾਉਣ। ਸਥਾਨਕ ਏ.ਡੀ.ਸੀ ਦਫ਼ਤਰ ਵਿਖੇ ਤਿਰੰਗੇ ਲਹਿਰਾ ਕੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ, ਐਸ.ਡੀ.ਐਮਜ਼ ਬਲਜਿੰਦਰ ਢਿੱਲੋਂ ਅਤੇ ਨਵਨੀਤ ਕੌਰ ਬੱਲ, ਡੀ.ਡੀ.ਪੀ.ਓ. ਦਵਿੰਦਰ ਸ਼ਰਮਾ ਨੇ ਕਿਹਾ ਕਿ ਅਸੀਂ ਆਪਣੀਆਂ ਪੀੜ੍ਹੀਆਂ ਵਿੱਚੋਂ ਸਭ ਤੋਂ ਵੱਧ ਖੁਸ਼ਕਿਸਮਤ ਹਾਂ ਕਿ ਸਾਨੂੰ ਆਪਣੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਦਾ ਮੌਕਾ ਮਿਲਿਆ ਹੈ।

ਜ਼ਿਲ੍ਹਾ ਵਾਸੀਆਂ ਨੂੰ ਆਪਣੇ ਘਰਾਂ ’ਤੇ ਰਾਸ਼ਟਰੀ ਝੰਡੇ ਲਗਾਉਣ ਲਈ ਪ੍ਰੇਰਿਤ ਕਰਦਿਆਂ ਏ ਡੀ ਸੀ ਵਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਘਰ ਤਿਰੰਗਾ ਮੁਹਿੰਮ ਦੇ ਨੋਡਲ ਅਫ਼ਸਰ ਡੀ ਡੀ ਪੀ ਓ ਦਵਿੰਦਰ ਸ਼ਰਮਾ ਰਾਹੀਂ ਜ਼ਿਲ੍ਹੇ ਵਿੱਚ ਲਗਪਗ 70000 ਝੰਡੇ ਵੰਡੇ ਜਾ ਚੁੱਕੇ ਹਨ।  ਇਹ ਝੰਡੇ 20 ਗੁਣਾ 30 ਇੰਚ ਸਾਈਜ਼ ਲਈ 21 ਰੁਪਏ ਜਦਕਿ 16 ਗੁਣਾ 24 ਇੰਚ ਸਾਈਜ਼ ਲਈ 16.50 ਰੁਪਏ ਦੀ ਦਰ ਨਾਲ ਮੁਹੱਈਆ ਕਰਵਾਏ ਗਏ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਵਿਅਕਤੀ ਕਿਸੇ ਵੀ ਥਾਂ ਤੋਂ ਝੰਡਾ ਪ੍ਰਾਪਤ ਕਰਕੇ ਆਪਣੀ ਇਮਾਰਤ ’ਤੇ ਲਾ ਸਕਦਾ ਹੈ, ਬਸ਼ਰਤੇ ਇਹ 3 ਅਨੁਪਾਤ 2 ਦੇ ਅਨੁਪਾਤ ਵਾਲੇ ਆਕਾਰ ਵਿਚ ਆਇਤਾਕਾਰ ਹੋਵੇ।  ਇਸ ਤੋਂ ਇਲਾਵਾ ਸਮੱਗਰੀ ਪੋਲਿਸਟਰ, ਉੱਨੀ, ਖਾਦੀ ਆਦਿ ਹੋ ਸਕਦੀ ਹੈ ਅਤੇ ਕੱਪੜਾ ਹੱਥੀਂ ਬੁਣਿਆ ਜਾਂ ਮਸ਼ੀਨ ਨਾਲ ਬਣਾਇਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਤਿਰੰਗੇ ਨੂੰ ਲਾਉਣ ਵਾਲੇ ਜ਼ਿਲ੍ਹੇ ਦੇ ਹਰ ਘਰ ਅਤੇ ਅਦਾਰੇ ਨੂੰ ਫਲੈਗ ਕੋਡ ਆਫ਼ ਇੰਡੀਆ-2002 ਵਿੱਚ ਦਰਸਾਏ ਰਾਸ਼ਟਰੀ ਝੰਡੇ ਦੇ ਸਤਿਕਾਰ ਅਤੇ ਸਨਮਾਨ ਦਾ ਧਿਆਨ ਰੱਖਣਾ ਚਾਹੀਦਾ ਹੈ।  

 

Tags: Azadi Ka Amrit Mahotsav , 75th Anniversary of Indian Independence , 75th years of Independence , Har ghar Tiranga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD