Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬੀ ਬਲਾਕਬਸਟਰ ਓਟੀਟੀ ਫਿਲਮ "ਬਾਪੂ ਬਾਹਰ ਭੇਜਦੇ" ਅੱਜ ਦੁਪਹਿਰ 1 ਵਜੇ ਜ਼ੀ ਪੰਜਾਬੀ ਤੇ ਆਪਣੇ ਟੈਲੀਵਿਜ਼ਨ ਸਕ੍ਰੀਨਾਂ 'ਤੇ ਦੇਖੋ

World Television Premiere, Baapu Bahar Bhejde, TV, Television, Entertainment, Mumbai, Actor, Actress, Mumbai News, Malkit Rauni

Web Admin

Web Admin

5 Dariya News

ਚੰਡੀਗੜ੍ਹ , 14 Aug 2022

Last updated on: Aug 14, 2022, 00:00 IST

ਇਸ ਐਤਵਾਰ, ਕਾਮੇਡੀ-ਡਰਾਮਾ ਪਰਿਵਾਰਕ ਫਿਲਮ "ਬਾਪੂ ਬਾਹਰ ਭੇਜਦੇ" ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ ਦੇਖੋ, ਜਿਸ ਨੇ ਓਟੀਟੀ ਪਲੇਟਫਾਰਮ 'ਤੇ ਵੱਡੀ ਸਫਲਤਾ ਹਾਸਲ ਕੀਤੀ ਅਤੇ ਹੁਣ ਤੁਹਾਡੇ ਟੈਲੀਵਿਜ਼ਨ ਚੈਨਲ ਜ਼ੀ ਪੰਜਾਬੀ 'ਤੇ ਪ੍ਰੀਮੀਅਰ ਕੀਤੀ ਜਾਵੇਗੀ।"ਬਾਪੂ ਬਾਹਰ ਭੇਜਦੇ" ਇੱਕ ਕਾਲਜ ਦੇ ਮੁੰਡੇ ਗੁਰਨਾਮ ਦੀ ਕਹਾਣੀ ਹੈ, ਜੋ ਤਰਲੋਕ ਸਿੰਘ ਦੁਆਰਾ ਨਿਭਾਇਆ ਗਿਆ ਹੈ, ਜੋ ਮੁਸਕਾਨ ਵਰਮਾ ਦੁਆਰਾ ਨਿਭਾਈ ਗਈ ਆਪਣੀ ਕਾਲਜ ਦੀ ਦੋਸਤ ਸਿਮਰਨ ਨਾਲ ਪਿਆਰ ਵਿੱਚ ਪੈ ਜਾਂਦਾ ਹੈ, ਅਤੇ ਉਸ ਨਾਲ ਵਿਆਹ ਕਰਨਾ ਚਾਹੁੰਦਾ ਹੈ। 

ਪਰ ਕਹਾਣੀ ਉਦੋਂ ਪਲਟ ਜਾਂਦੀ ਹੈ ਜਦੋਂ ਕੁੜੀ ਦੇ ਮਾਪੇ ਸਿਮਰਨ ਦਾ ਵਿਆਹ ਗੁਰਨਾਮ ਨਾਲ ਕਰਨ ਤੋਂ ਇਨਕਾਰ ਕਰ ਦਿੰਦੇ ਹਨ। ਫਿਰ ਉਹ ਆਪਣੀ ਜ਼ਿੰਦਗੀ ਨੂੰ ਬਦਲਣ ਅਤੇ ਆਪਣੇ ਪਿਆਰ ਲਈ ਇੱਕ ਜ਼ਿੰਮੇਵਾਰ ਲੜਕਾ ਬਣਨ ਦਾ ਫੈਸਲਾ ਕਰਦਾ ਹੈ ਜਿਸ ਲਈ ਭਾਰਤ ਤੋਂ ਕਿਸੇ ਹੋਰ ਦੇਸ਼ ਵਿੱਚ ਪ੍ਰਵੇਸ਼ ਕਰਨ ਦਾ ਫੈਂਸਲਾ ਕਰਦਾ ਹੈ ਪਰ ਉਸਦੇ ਪਿਤਾ, ਮਲਕੀਤ ਰੌਣੀ ਦੁਆਰਾ ਨਿਭਾਇਆ ਗਿਆ ਕਿਰਦਾਰ ਇਸ ਵਿੱਚ ਉਸਦਾ ਸਮਰਥਨ ਨਹੀਂ ਕਰਦਾ।

ਕੀ ਗੁਰਨਾਮ ਆਪਣੇ ਪਿਤਾ ਨੂੰ ਦੇਸ਼ ਛੱਡਣ ਦੇ ਆਪਣੇ ਫੈਂਸਲੇ ਨਾਲ ਸਹਿਮਤ ਹੋਣ ਲਈ ਮਨਾਉਣ ਵਿੱਚ ਕਾਮਯਾਬ ਹੋਵੇਗਾ? ਤੁਸੀ ਐੱਸ ਫਿਲਮ ਨੂੰ ਜ਼ਰੂਰ ਦੇਖਣਾ ਚਾਹੁੰਗੇ, ਜੋ ਇੱਕ ਨਵੀਂ ਕਹਾਣੀ ਅਤੇ ਕਿਰਦਾਰਾਂ ਨਾਲ ਤੁਹਾਡਾ ਮਨੋਰੰਜਨ ਕਰੇਗੀ, ਇਸ ਐਤਵਾਰ ਦੁਪਹਿਰ 1 ਵਜੇ ਜ਼ੀ ਪੰਜਾਬੀ ਤੇ "ਬਾਪੂ ਬਹਾਰ ਭੇਜਦੇ" ਵੇਖੋ।

 

Tags: World Television Premiere , Baapu Bahar Bhejde , TV , Television , Entertainment , Mumbai , Actor , Actress , Mumbai News , Malkit Rauni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD