Thursday, 09 May 2024

 

 

ਖ਼ਾਸ ਖਬਰਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ ਲੋਕ ਸਭਾ ਚੋਣਾਂ 2024: ਦਿਵਿਆਂਗ ਲੋਕਾਂ (ਪੀਡਬਲਯੂਡੀ) ਵੋਟਰਾਂ ਨੂੰ ਹਰੇਕ ਪੋਲਿੰਗ ਸਟੇਸ਼ਨ 'ਲੋਕੇਸ਼ਨ ‘ਤੇ ਵ੍ਹੀਲ ਚੇਅਰਾਂ ਦਿੱਤੀਆਂ ਜਾਣਗੀਆਂ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ 10 ਮਈ ਨੂੰ ਵੀ ਭਰੇ ਜਾ ਸਕਦੇ ਹਨ ਨਾਮਜ਼ਦਗੀ ਪੱਤਰ: ਡਾ. ਪ੍ਰੀਤੀ ਯਾਦਵ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਡਿਪਟੀ ਕਮਿਸ਼ਨਰ ਦਫਤਰ ਦੇ 3 ਸੁਰੱਖਿਆ ਕਰਮੀਆਂ ਵੱਲੋਂ ਖੂਨਦਾਨ ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ ਵੋਟਰ ਜਾਗਰੂਕਤਾ ਦਾ ਹੋਕਾ ਦੇਣ ਲਈ ਸਾਇਕਲ ਯਾਤਰਾ ਰਾਹੀਂ ਪਟਿਆਲਾ ਪੁੱਜੇ ਮਨਮੋਹਨ ਸਿੰਘ ਦਾ ਸਨਮਾਨ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਲਗਾਏ ਖ਼ੂਨਦਾਨ ਕੈਂਪ ਮੌਕੇ 41 ਯੂਨਿਟ ਖ਼ੂਨ ਇਕੱਤਰ 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਭਾਜਪਾ ਦੇ ਉਮੀਦਵਾਰ ਸੰਧੂ ਟਾਹਲੀ ਸਾਹਿਬ 'ਤੇ ਉਦੋਕੇ ਦੇ ਗੁਰਦੁਆਰਾ ਸਾਹਿਬਾਂ 'ਚ ਮੱਥਾ ਟੇਕਿਆ ਸੰਧੂ ਸਮੁੰਦਰੀ ਨੂੰ ਨੈਤਿਕ ਫ਼ਰਜ਼ ਨਿਭਾਉਂਦਾ ਦੇਖ ਲੋਕ ਹੋਏ ਕਾਇਲ ਹੋਏ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ

 

ਸੀ ਜੀ ਸੀ ਝੰਜੇੜ੍ਹੀ ਕਾਲਜ ਵਿਚ ਮਨਾਇਆ ਗਿਆ ਸੁਤੰਤਰਤਾ ਦਿਵਸ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus, Azadi Ka Amrit Mahotsav, 75th Anniversary of Indian Independence, 75th years of Independence, Har ghar Tiranga, 75th Independence Day, Independence Day , Independence Day of India , Independence Day 2022, National Flag, 15 August, 76th Independence Day 2022

Web Admin

Web Admin

5 Dariya News

ਮੋਹਾਲੀ , 15 Aug 2022

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜ੍ਹੀ ਕਾਲਜ ਵਿਚ ੭੫ ਵਾਂ ਸੁਤੰਤਰਤਾ ਦਿਵਸ ਦਾ ਦਿਨ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ ਗਿਆ। ਇਸ ਮੌਕੇ ਤੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀਆਂ ਨੇ ਝੰਡਾ ਲਹਿਰਾਇਆਂ । ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਗਾ ਕੇ  ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿਤਾ।

ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਇਨ੍ਹਾਂ ਮਹਾਨ ਸਪੂਤਾਂ ਨੂੰ ਸ਼ਰਧਾਂਜਲੀ ਦਿੰਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ  ਸਾਰਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਭ ਨੂੰ ਉਨ੍ਹਾਂ ਦੇਸ਼ ਭਗਤਾਂ ਦੇ ਦਿਖਾਏ ਰਸਤੇ ਤੇ ਚਲਣਾ ਚਾਹੀਦਾ ਹੈ ਜਿਨ੍ਹਾਂ ਨੇ ਆਪਣੇ ਦੇਸ਼ ਅਤੇ ਉਸ ਦੇ ਸਵੈਮਾਨ ਲਈ ਆਪਣੀ ਜਾਨ ਗਵਾਉਣ ਲਈ ਇਕ ਪਲ ਵੀ ਨਹੀ ਸੋਚਿਆ । ਉਨ੍ਹਾਂ ਕਿਹਾ ਕਿ ਬੇਸ਼ੱਕ ਸਾਡੇ ਲਈ ਇਸ ਆਜ਼ਾਦੀ ਦਾ ਮੁੱਲ ਪੂਰੀ ਸਮਝਣਾ ਮੁਸ਼ਕਿਲ ਹੋਵੇਗਾ ਕਿਉਂਕਿ ਅਸੀ ਸ਼ਾਇਦ ਗੁਲਾਮੀ ਦਾ ਅਰਥ ਪੂਰੀ ਤਰਾਂ ਨਹੀ ਸਮਝਦੇ ਹਾਂ ਪਰ ਆਜ਼ਾਦ ਦੇਸ਼ ਦੀ ਤਰੱਕੀ ਲਈ ਸਾਨੂੰ ਸਦਾ ਉਨ੍ਹਾਂ ਦੇਸ਼ ਦੇ ਮਹਾਨ ਸਪੂਤਾਂ ਦੇ ਕਦਮਾਂ ਤੇ ਚਲਣਾ ਜ਼ਰੂਰੀ ਹੈ ।

ਇਸ ਮੌਕੇ ਤੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਇਕ ਸਹੁੰ ਚੁੱਕੀ ਕਿ ਉਹ ਆਪਣੀ ਵਿਦਿਆ ਨੂੰ ਦੇਸ਼ ਦੀ ਤਰੱਕੀ ਲਈ ਅੱਗੇ ਲੈ ਕੇ ਆਉਣਗੇ । ਕਾਲਜ ਸਮੂਹ ਵਿਦਿਆਰਥੀ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਨਜ਼ਰ ਆਏ ਜਦ ਕਿ ਕੁੱਝ ਵਿਦਿਆਰਥੀਆਂ ਨੇ ਤਾਂ ਆਪਣੇ ਮੂੰਹ ਤੇ ਰੰਗਾਂ ਨਾਲ ਤਿਰੰਗੇ ਬਣਾਏ ਹੋਏ ਸਨ । ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ। 

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus , Azadi Ka Amrit Mahotsav , 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , National Flag , 15 August , 76th Independence Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD