Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵੱਖ-ਵੱਖ ਟੁਕੜੀਆਂ ਵੱਲੋਂ ਵਰਦੇ ਮੀਂਹ ਦੌਰਾਨ ਸ਼ਾਨਦਾਰ ਮਾਰਚ ਪਾਸਟ

DC Kapurthala, Vishesh Sarangal, Deputy Commissioner Kapurthala, Kapurthala, Azadi Ka Amrit Mahotsav, 75th Anniversary of Indian Independence, 75th years of Independence, Har Ghar Tiranga

Web Admin

Web Admin

5 Dariya News

ਕਪੂਰਥਲਾ , 15 Aug 2022

Last updated on: Aug 15, 2022, 00:00 IST

ਅਜ਼ਾਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸੁਰੱਖਿਆ ਦਸਤਿਆਂ,ਸਕੂਲੀ ਵਿਦਿਆਰਥੀਆਂ ਦੀਆਂ ਐਨ.ਸੀ.ਸੀ ਟੀਮਾਂ ਵਲੋਂ ਪ੍ਰੇਡ ਵਿਚ ਹਿੱਸਾ ਲੈਣ ਦੇ ਨਾਲ-ਨਾਲ ਵਰਦੇ ਮੀਂਹ ਦੌਰਾਨ ਸ਼ਾਨਦਾਰ ਮਾਰਚ ਪਾਸਟ ਵੀ ਕੀਤਾ ਗਿਆ। ਮਾਰਚ ਪਾਸਟ ਦੀ ਸਮੁੱਚੀ ਅਗਵਾਈ ਡੀ.ਐਸ.ਪੀ ਕਪੂਰਥਲਾ ਸ੍ਰੀ ਮਨਿੰਦਰਪਾਲ ਸਿੰਘ ਵਲੋਂ ਕੀਤੀ ਗਈ।

ਪੰਜਾਬ ਪੁਲਿਸ ਪੁਰਸ਼ਾਂ ਦੀ ਅਗਵਾਈ ਸਬ ਇੰਸਪੈਕਟਰ ਜਤਿੰਦਰ ਸਿੰਘ,ਮਹਿਲਾਵਾਂ ਦੀ ਟੁਕੜੀ ਦੀ ਅਗਵਾਈ ਸਬ ਇੰਸਪੈਕਟਰ ਦੀਪਿਕਾ, ਹੋਮਗਾਰਡ ਦੇ ਜਵਾਨਾਂ ਦੀ ਟੁਕੜੀ ਦੀ ਅਗਵਾਈ ਸਬ ਇੰਸਪੈਕਟਰ ਨਿਰਮਲ ਸਿੰਘ, ਪੰਜਾਬ ਪੁਲਿਸ ਦੇ ਬੈਂਡ ਦੀ ਅਗਵਾਈ ਏ.ਐਸ.ਆਈ ਸ਼ਵਿੰਦਰਪਾਲ ਸਿੰਘ,ਸੈਨਿਕ ਸਕੂਲ ਕਪੂਰਥਲਾ ਦੀ ਟੁਕੜੀ ਦੀ ਅਗਵਾਈ ਕੈਡਿਟ ਪ੍ਰਿੰਸ,ਸਰਕਾਰੀ ਕਾਲਜ ਕਪੂਰਥਲਾ ਲੜਕੇ ਦੀ ਅਗਵਾਈ ਕੈਡਿਟ ਅਭਿਸ਼ੇਕ,ਸਰਕਾਰ ਸਕੂਲ ਲੜਕੀਆਂ ਦੀ ਟੁਕੜੀ ਦੀ ਅਗਵਾਈ ਕੈਡਿਟ ਸਾਕਸ਼ੀ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੀ ਟੁਕੜੀ ਦੀ ਅਗਵਾਈ ਕੈਡਿਟ ਸਮੀਰ, ਐਮ,ਜੀ.ਐਨ ਅਤੇ ਆਨੰਦ ਪਬਲਿਕ ਸਕੂਲ ਦੀਆਂ ਟੁਕੜੀਆਂ ਦੀ ਅਗਵਾਈ ਕੈਡਿਟ ਪਰੀਸ਼ਾ ਅਤੇ ਐਮ,ਡੀ.ਐਸ.ਡੀ ਸਕੂਲ ਦੀ ਟੁਕੜੀ ਦੀ ਅਗਵਾਈ ਰਵਿਇੰਦਰ ਸਿੰਘ ਵਲੋਂ ਕੀਤੀ ਗਈ। ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਕਪੂਰਥਲਾ ਨਵਨੀਤ ਸਿੰਘ ਬੈਂਸ ਵੱਲੋਂ ਟੁਕੜੀਆਂ ਦਾ ਸਨਮਾਨ ਵੀ ਕੀਤਾ ਗਿਆ ।

 

Tags: DC Kapurthala , Vishesh Sarangal , Deputy Commissioner Kapurthala , Kapurthala , Azadi Ka Amrit Mahotsav , 75th Anniversary of Indian Independence , 75th years of Independence , Har Ghar Tiranga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD