Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਧਾਇਕ ਭੋਲਾ ਵੱਲੋਂ ਹਲਕਾ ਪੂਰਬੀ 'ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਕਿਹਾ! ਸੂਬਾ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab, Aam Aadmi Clinics , Mohalla Clinics

Web Admin

Web Admin

5 Dariya News

ਲੁਧਿਆਣਾ , 15 Aug 2022

Last updated on: Aug 15, 2022, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਸਥਾਨਕ ਫੋਕਲ ਪੁਆਇੰਟ ਸਥਿਤ ਪੀ.ਐਸ.ਪੀ.ਐਲ. ਦਫ਼ਤਰ ਦੀ ਇਮਾਰਤ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋ ਆਮ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਚੋਣਾਂ ਦੌਰਾਨ ਕੀਤੇ ਵਾਅਦੇ ਨੂੰ ਬੂਰ ਪਿਆ ਹੈ ਜਿਸ ਤਹਿਤ ਬੀਤੇ ਕੱਲ 15 ਅਗਸਤ, 2022 ਨੂੰ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਮੌਕੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ 75 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਵਧੀਆ ਇਲਾਜ਼ ਮਿਲ ਸਕੇ।

ਵਿਧਾਇਕ ਭੋਲਾ ਵੱਲੋ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਸੂਬੇ ਵਿੱਚ ਸ. ਭਗਵੰਤ ਮਾਨ ਦੀ ਅਗੁਵਾਈ ਵਾਲੀ ਆਮ ਆਦਮ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇੱਕ-ਇੱਕ ਕਰਕੇ ਇਨ੍ਹਾਂ ਆਦਮੀ ਕਲੀਨਿਕਾਂ ਵਿੱਚ ਇਜ਼ਾਫਾ ਕੀਤਾ ਜਾਵੇਗਾ ਅਤੇ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਛੋਟੇ ਇਲਾਜ਼ਾ ਦੇ ਲਈ ਦੂਰ ਦੁਰਾਡੇ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦਾ ਇਲਾਜ਼ ਨੇੜੇ ਬਣੇ ਆਮ ਆਦਮੀ ਕਲੀਨਿਕਾਂ ਦੇ ਵਿੱਚ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਫੇਜ਼ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਵਿੱਚ ਕੁੱਲ 9 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ ਜ਼ਿਨ੍ਹਾਂ ਵਿੱਚ ਲੁਧਿਆਣਾ ਲੋਕਲ ਵਿੱਚ 6 ਕਲੀਨਿਕ ਸ਼ਾਮਲ ਹਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab , Aam Aadmi Clinics , Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD