Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਹਲਕਾ ਸਾਹਨੇਵਾਲ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁਹੱਲਾ ਕਲੀਨਿਕ ਦਾ ਉਦਘਾਟਨ

ਮੁਹੱਲਾ ਕਲੀਨਿਕਾਂ 'ਚ ਗਰੀਬ ਲੋਕਾਂ ਨੂੰ ਮਿਲੇਗੀ ਹਰ ਪ੍ਰਕਾਰ ਦੀ ਸਿਹਤ ਸਹੂਲਤ : ਵਿਧਾਇਕ ਮੁੰਡੀਆਂ

Web Admin

Web Admin

5 Dariya News

ਲੁਧਿਆਣਾ , 16 Aug 2022

ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਮਾਲਪੁਰ ਮੈਟਰੋ ਰੋਡ ਉੱਤੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ।ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਮੁਤਾਬਿਕ 75ਵੀਂ ਅਜਾਦੀ ਦਿਵਸ ਵਰ੍ਹੇਗੰਢ ਮੌਕੇ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਸ੍ਰ ਮਾਨ ਜੋ ਕਿ ਲੁਧਿਆਣਾ ਵਿਖੇ ਅਜਾਦੀ ਦਿਵਸ ਉੱਤੇ ਝੰਡਾ ਲਹਿਰਾਉਣ ਲਈ ਪਹੁੰਚੇ ਹੋਏ ਸਨ, ਵੱਲੋਂ ਖੁਦ ਹਲਕਾ ਉੱਤਰੀ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।

ਇਸ ਮੌਕੇ ਵਿਧਾਇਕ ਮੁੰਡੀਆਂ ਨੇ ਕਿਹਾ ਕਿ ਹੁਣ ਕੋਈ ਵੀ ਪੰਜਾਬ ਵਾਸੀ ਸਿਹਤ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ ਅਤੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਦੇ ਨਾਲ ਹਰ ਪ੍ਰਕਾਰ ਦਾ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁੱਲਣ ਨਾਲ ਗਰੀਬਾਂ ਦੀ ਹੋ ਰਹੀ ਲੁੱਟ ਬੰਦ ਹੋ ਜਾਵੇਗੀ।ਇਸ ਮੌਕੇ ਜ਼ੋਰਾਵਰ ਸਿੰਘ ਚੇਅਰਮੈਨ ਖੰਡ ਮਿੱਲ ਬੁੱਢੇਵਾਲ, ਅਮਰੀਕ ਸਿੰਘ ਸੈਣੀ, ਪ੍ਰਿੰਸ ਸੈਣੀ, ਪਰਮਿੰਦਰ ਪੱਪੂ, ਗੁਰਚਰਨ ਸਿੰਘ ਘੋਨਾ, ਰਣਜੀਤ ਸਿੰਘ ਲੱਕੀ ਪ੍ਰਧਾਨ ਐਸ ਸੀ ਵਿੰਗ, ਪੱਪੀ ਸਾਹਨੇਵਾਲ, ਬਿੱਟੂ ਮੁੰਡੀਆਂ, ਬੱਬੂ ਮੁੰਡੀਆਂ, ਸਤਜੀਤ ਸਿੰਘ ਹਰਾ, ਸੁਰਿੰਦਰ ਚੌਧਰੀ, ਕੁਲਵਿੰਦਰ ਸ਼ਾਰਦੇ,  ਰਣਜੀਤ ਸਿੰਘ ਸੈਣੀ ਪੀਏ, ਅਮਨ ਚੰਡੋਕ, ਬਿਕਰਮ ਸਿੰਘ, ਰਵੀ ਸ਼ਰਮਾ, ਬਲਵੰਤ ਸਿੰਘ ਨੰਦਪੁਰ, ਸੁਖਵਿੰਦਰ ਸਿੰਘ ਰੰਧਾਵਾ, ਜਸਪਾਲ ਸਿੰਘ ਸੈਣੀ, ਅਮਿਤ ਯਾਦਵ, ਸੋਹਣ ਸਿੰਘ  ਬਿੱਲਾ, ਪ੍ਰਿੰਸ ਸੈਣੀ, ਹੇਮਰਾਜ, ਰਾਜ਼ੀ, ਸੁਭਾਸ਼ ਚੌਧਰੀ, ਵਿਨੇ ਗੋਇਲ, ਐਸ ਪੀ ਧਰਮਵੀਰ ਸਿੰਘ, ਬਲਵੀਰ ਸਿੰਘ  ਚੌਧਰੀ, ਪ੍ਰਧਾਨ ਕਮਲ ਚੌਹਾਨ, ਵਿਨੈ, ਰਾਜਵਿੰਦਰ ਲੋਟੇ, ਹੈਪੀ ਲੋਟੇ, ਮਿੰਟੂ ਲੋਟੇ, ਤਜਿੰਦਰ ਸੰਧੂ, ਤਜਿੰਦਰ ਮਿੱਠੂ, ਕੁਲਦੀਪ ਐਰੀ, ਜਸਵੰਤ ਸਿੰਘ, ਗੁਰਚਰਨ ਗੁਰੀ, ਅਵਨੀਤ ਕੌਰ, ਅਲਕਾ ਮੇਹਰਬਾਨ, ਮਨਪ੍ਰੀਤ ਸਿੰਘ, ਮੋਹਨ ਚੌਹਾਨ ਬੂਥਗਡ਼੍ਹ, ਜੰਗ ਸਿੰਘ ਪ੍ਰਧਾਨ ਡੀਪੂ ਯੂਨੀਅਨ ਕੂਮ ਕਲਾਂ ਤੇ ਹੋਰ ਮੌਜੂਦ ਸਨ ।

 

Tags: Aam Aadmi Clinics , Mohalla Clinics , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD