Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਈ.ਟੀ.ਬੀ.ਪੀ. ਨੇ ਲਗਾਏ ਸਨੌਰ ਖੇਤਰ 'ਚ 2180 ਬੂਟੇ

Azadi Ka Amrit Mahotsav, 75th Anniversary of Indian Independence, 75th years of Independence, Patiala

Web Admin

Web Admin

5 Dariya News

ਪਟਿਆਲਾ , 17 Aug 2022

Last updated on: Aug 17, 2022, 00:00 IST

ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਫੋਰਸ ਦੀ 51ਵੀਂ ਬਟਾਲੀਅਨ ਵੱਲੋਂ ਅੱਜ ਸਨੌਰ ਵਿਖੇ ਜੰਗਲਾਤ ਵਿਭਾਗ ਦੀ ਜ਼ਮੀਨ 'ਤੇ ਆਈ.ਟੀ.ਬੀ.ਪੀ. ਅਧਿਕਾਰੀਆਂ ਵੱਲੋਂ ਨਿੰਮ, ਅੰਬ, ਅਮਰੂਦ, ਸ਼ੀਸ਼ਮ, ਜਾਮਨ ਸਮੇਤ ਛਾਂਦਾਰ ਅਤੇ ਫਲਦਾਰ 2180 ਬੂਟੇ ਲਗਾਏ ਗਏ ਹਨ। ਇਸ ਮੌਕੇ ਆਈ.ਟੀ.ਬੀ.ਪੀ. ਦੇ ਉਪ ਕਮਾਂਡੈਂਟ ਸਤਵਿੰਦਰ ਸਿੰਘ ਨੇ ਦੱਸਿਆ ਕਿ ਸਵੱਛ ਭਾਰਤ ਅਭਿਆਨ ਅਤੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਨੂੰ ਮਨਾਉਂਦੇ ਹੋਏ ਆਈ.ਟੀ.ਬੀ.ਪੀ ਕੈਂਪਸ ਚੌਰਾ ਅਤੇ ਇਸ ਦੇ ਨੇੜਲੇ ਖੇਤਰਾਂ 'ਚ ਅਨੇਕਾਂ ਬੂਟੇ ਲਗਾਏ ਜਾ ਰਹੇ ਹਨ।

ਕਮਾਂਡੈਂਟ ਬ੍ਰਿਜ ਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਫੋਰਸ ਦੀ 51ਵੀਂ ਬਟਾਲੀਅਨ ਵੱਲੋਂ ਸਮੇਂ ਸਮੇਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾਂਦੀ ਹੈ ਤਾਂ ਜੋ ਜੰਗਲਾਂ ਹੇਠ ਰਕਬੇ ਨੂੰ ਵਧਾਇਆ ਜਾ ਸਕੇ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤਾਂ ਦਾ ਮੌਸਮ ਬੂਟੇ ਲਗਾਉਣ ਲਈ ਢੁਕਵਾਂ ਸਮਾਂ ਹੁੰਦਾ ਤੇ ਬੂਟਿਆਂ ਦੇ ਚੱਲਣ ਦੀ ਸੰਭਾਵਨਾ ਵੀ ਹੋਰਨਾਂ ਮਹੀਨਿਆਂ ਨਾਲੋ ਜ਼ਿਆਦਾ ਹੋਣ ਕਾਰਨ ਆਈ.ਟੀ.ਬੀ.ਪੀ ਵੱਲੋਂ ਜੂਨ ਤੇ ਜੁਲਾਈ ਮਹੀਨੇ 'ਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾਂਦੀ ਹੈ ਤਾਂ ਜੋ ਕੁਦਰਤ ਤੇ ਵਾਤਾਵਰਣ ਦੀ ਰੱਖਿਆ ਕੀਤੀ ਜਾ ਸਕੇ। ਇਸ ਮੌਕੇ ਸੁਨੀਲ ਕੁਮਾਰ ਵੀ ਮੌਜੂਦ ਸਨ।

 

Tags: Azadi Ka Amrit Mahotsav , 75th Anniversary of Indian Independence , 75th years of Independence , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD