Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਾਜਿਲਕਾ ਵਿਖੇ ਸਿਖਲਾਈ ਲੈਣ ਆਏ ਸਿਖਿਆਰਥੀਆਂ ਨੂੰ ਹਰ ਘਰ ਤਿਰੰਗਾ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਕੀਤਾ ਪ੍ਰੇਰਿਤ

Azadi Ka Amrit Mahotsav, 75th Anniversary of Indian Independence, 75th years of Independence, Fazilka

Web Admin

Web Admin

5 Dariya News

ਫਾਜ਼ਿਲਕਾ , 17 Aug 2022

Last updated on: Aug 17, 2022, 00:00 IST

ਆਜਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਚਲਾਏ ਜਾ ਰਹੇ ਹਰ ਘਰ ਤਿਰੰਗਾ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਾਜਿਲਕਾ ਤੇ ਸਿਖਲਾਈ ਲੈਣ ਆਏ ਸਿਖਿਆਰਥੀਆਂ ਵੱਲੋਂ ਹਰ ਘਰ ਤਿਰੰਗਾ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਾਜਿਲਕਾ ਦੇ ਪਲੇਸਮੈਂਟ ਅਫਸਰ ਰਾਜ ਸਿੰਘ ਨੇ ਦੱਸਿਆ ਕਿ ਪੂਰੇ ਦੇਸ਼ ਅੰਦਰ ਆਜਾਦੀ ਦਾ 75ਵਾਂ ਸਾਲ ਮਨਾਇਆ ਗਿਆ ਜਿਸ ਤਹਿਤ ਹਰ ਘਰ ਤਿਰੰਗਾ ਮੁਹਿੰਮ ਚਲਾਈ ਗਈ। 

ਉਨ੍ਹਾਂ ਕਿਹਾ ਕਿ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਉਰੋ ਵਿਖੇ ਵੀ ਸਿਖਲਾਈ ਲੈਣ ਆਏ ਸਿਖਿਆਰਥੀਆਂ ਨੂੰ ਹਰ ਤਿਰੰਗਾ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਦਫਤਰ ਦੇ ਕਰਮਚਾਰੀ ਸੁਖਚੈਨ ਤੇ ਸਿਖਿਆਰਥੀ ਮੌਜੂਦ ਸਨ।

 

Tags: Azadi Ka Amrit Mahotsav , 75th Anniversary of Indian Independence , 75th years of Independence , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD