Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਕਾਰੀ ਪੌਲੀਟੈਕਨਿਕ ਕਾਲਜ, ਫਿਰੋਜ਼ਪੁਰ ਵਿਚ ਤਿਰੰਗਾ ਲਹਿਰਾ ਕੇ 75ਵਾਂ ਆਜ਼ਾਦੀ ਦਿਵਸ ਮਨਾਇਆ

75th Anniversary of Indian Independence, 75th years of Independence, Har ghar Tiranga, 75th Independence Day, Independence Day, Independence Day of India, Independence Day 2022, 76th Independence Day 2022

Web Admin

Web Admin

5 Dariya News

ਫਿਰੋਜ਼ਪੁਰ , 18 Aug 2022

Last updated on: Aug 18, 2022, 00:00 IST

ਭਾਰਤ ਦੀ ਅਜ਼ਾਦੀ ਦੇ 75ਵੇਂ ਸਾਲ ਦੇ ਜਸ਼ਨਾਂ ਦੇ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ, ਫਿਰੋਜ਼ਪੁਰ ਵਿਚ ਪ੍ਰਿੰਸੀਪਲ  ਸਫ਼ਕਤ ਅਲੀ ਖਾਨ ਵੱਲੋਂ ਦੇਸ਼ ਦਾ ਮਾਣ ਤਿਰੰਗਾ ਲਹਿਰਾਇਆ ਗਿਆ। ਇਸ ਸਮਾਰੋਹ ਲਈ ਕਾਲਜ ਦੇ ਬਿਲਡਿੰਗ ਦੇ ਸਾਹਮਣੇ ਵਾਲੇ ਪਾਰਕ ਵਿਚ ਵਿਸ਼ੇਸ਼ ਤੌਰ ਤੇ ਤਿਰੰਗੇ ਝੰਡੇ ਲਈ ਜ਼ਮੀਨ ਤੋਂ ਤਿੰਨ ਫੁੱਟ ਉੱਚਾ ਪਲੇਟਫਾਰਮ ਤਿਆਰ ਕਰਵਾਇਆ ਗਿਆ ਅਤੇ ਇਸ ਦੇ ਆਲੇ ਦੁਆਲੇ ਫੁੱਲਾਂ ਨਾਲ ਸਜਾਵਟ ਕੀਤੀ ਗਈ। 

ਇਸ ਸਮਾਰੋਹ ਵਿਚ ਕਾਲਜ ਦੇ ਸਮੁੱਚੇ ਸਟਾਫ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਸਾਰੇ ਸਟਾਫ ਵੱਲੋਂ ਸਮੂਹਿਕ  ਰੂਪ ਵਿਚ ਰਾਸ਼ਟਰ ਗਾਣ ਗਾਇਆ ਗਿਆ। 75ਵੀਂ ਆਜਾ਼ਦੀ ਦਿਵਸ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ।ਇਸ ਮੌਕੇ ਪ੍ਰਿੰਸੀਪਲ ਸ੍ਰੀ ਸਫ਼ਕਤ ਅਲੀ ਖਾਨ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਸ਼ਹੀਦਾਂ ਵੱਲੋਂ ਪਾਏ ਗਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। 

 

Tags: 75th Anniversary of Indian Independence , 75th years of Independence , Har ghar Tiranga , 75th Independence Day , Independence Day , Independence Day of India , Independence Day 2022 , 76th Independence Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD