Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਹਰਜਿੰਦਰ ਸਿੰਘ ਸਿੰਘ ਕਲਸੀ ਨੇ ਲੋਕ ਸੰਪਰਕ ਅਫ਼ਸਰ ਬਟਾਲਾ ਦਾ ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕੀਤਾ ਜਾਵੇਗਾ

Harjinder Singh Kalsi, Public Relations Officer, Batala

Web Admin

Web Admin

5 Dariya News

ਬਟਾਲਾ , 18 Aug 2022

Last updated on: Aug 18, 2022, 00:00 IST

ਹਰਜਿੰਦਰ ਸਿੰਘ ਕਲਸੀ ਨੇ ਅੱਜ ਬਾਅਦ ਦੁਪਿਹਰ ਲੋਕ ਸੰਪਰਕ ਅਫ਼ਸਰ, ਬਟਾਲਾ ਦਾ ਆਪਣਾ ਅਹੁਦਾ ਸੰਭਾਲ ਲਿਆ ਹੈ। ਹਰਜਿੰਦਰ ਸਿੰਘ ਕਲਸੀ ਇਸ ਤੋਂ ਪਹਿਲਾਂ ਕਾਫੀ ਲੰਬੇ ਸਮੇ  ਗੁਰਦਾਸਪੁਰ ਵਿਖੇ ਡੀ.ਪੀ.ਆਰ.ਓ. ਤਾਇਨਾਤ ਸਨ ।ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲਿਆਂ ਤਹਿਤ ਉਨ੍ਹਾਂ ਨੂੰ  ਬਟਾਲਾ ਵਿਖੇ ਤਾਇਨਾਤ ਕੀਤਾ ਗਿਆ ਹੈ।

ਅੱਜ  ਡੀ.ਪੀ.ਆਰ.ਓ. ਬਟਾਲਾ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਹਰਜਿੰਦਰ ਸਿੰਘ ਕਲਸੀ  ਨੇ  ਉਨ੍ਹਾਂ ਦਾ ਸਵਾਗਤ ਕਰਨ ਆਏ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕੀ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ  ਦੀਆਂ  ਗਤੀਵਿਧੀਆਂ ਨੂੰ ਆਪਣੀ ਡਿਊਟੀ ਦੇ ਫਰਜ਼ ਨੂੰ ਸਮਝਦੇ ਹੋਏ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਫਰਜ਼ ਹੋਵੇਗਾ। 

ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਤੋਂ ਇਲਾਵਾ ਆਪ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਰਜਿੰਦਰਾ ਫੌਡਰੀ ਵਾਲੇ, ਹਰਪਾਲ ਸਿੰਘ ਬੈਸਟ ਟਾਈਲ ਵਾਲੇ,ਚੋਹਾਨ, ਕੁਲਵੰਤ ਸਿੰਘ ਖੋਖਰ, ਨਿਰਮਲ ਸਿੰਘ ਅੌਲਖ, ਰਿਟਾਇਰਡ ਡੀ ਪੀ ਆਰ ਓ ਰਾਜਵਿੰਦਰ ਸਿੰਘ ਰਿਆੜ, ਰਿਟਾਇਰਡ ਡੀ ਪੀ ਆਰ ਓ ਸਵਿੰਦਰ ਸਿੰਘ ਭਾਗੋਵਾਲੀਆ, ਆਦਿ ਬਟਾਲਾ  ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।

 

Tags: Harjinder Singh Kalsi , Public Relations Officer , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD