Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਰੁਬੀਨਾ ਬਾਜਵਾ ਅਤੇ ਅਖਿਲ ਅਭਿਨੀਤ ਆਉਣ ਵਾਲੀ ਫਿਲਮ "ਤੇਰੀ ਮੇਰੀ ਗੱਲ ਬਣ ਗਈ" ਦਾ ਰੋਮਾੰਟਿਕ ਟ੍ਰੇਲਰ ਹੁਣ ਬਾਹਰ ਹੈ।

Pollywood, Akhil, Rubina Bajwa, Teri Meri Gal Ban Gayi, Teri Meri Gal Ban Gayi Trailer, Teri Meri Gal Ban Gayi Release Date, Teri Meri Gal Ban Gayi Cast, Teri Meri Gal Ban Gayi Movie, Teri Meri Gal Ban Gayi Punjabi Movie

Web Admin

Web Admin

5 Dariya News

ਚੰਡੀਗੜ੍ਹ , 20 Aug 2022

Last updated on: Aug 20, 2022, 00:00 IST

9 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਅਗਾਮੀ ਫਿਲਮ "ਤੇਰੀ ਮੇਰੀ ਗੱਲ ਬਣ ਗਈ" ਦਾ ਹੋ ਚੁੱਕਿਆ ਹੈ ਟ੍ਰੇਲਰ ਰਿਲੀਜ਼, ਅਖਿਲ ਅਤੇ ਰੁਬੀਨਾ ਬਾਜਵਾ ਦੀ ਨਵੀ ਜੋੜੀ ਪਾ ਰਹੀ ਹੈ ਧਮਾਲਾਂ। ਫਿਲਮ ਦੀ ਲੇਖਕ-ਨਿਰਦੇਸ਼ਕ ਅਤੇ ਨਿਰਮਾਤਾ ਪੰਜਾਬੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਪ੍ਰੀਤਿ ਸਪਰੂ ਨੇ ਆਪਣੇ ਪ੍ਰੋਡਕਸ਼ਨ 'ਸਾਈ ਸਪਰੂ ਕ੍ਰਿਏਸ਼ਨਜ਼' ਹੇਠ ਪੇਸ਼ ਕੀਤਾ ਟ੍ਰੇਲਰ। 

ਫਿਲਮ ਦੇ ਗੀਤਾਂ ਦਾ ਸੰਗੀਤ ਜਤਿੰਦਰ ਸ਼ਾਹ ਦੁਆਰਾ ਟਾਈਮਜ਼ ਮਿਊਜ਼ਿਕ ਦੇ ਹੇਠ ਕੀਤਾ ਗਿਆ ਹੈ। ਇਸ ਰੋਮਾੰਟਿਕ ਅਤੇ ਕੌਮੇਡੀ ਫਿਲਮ ਨੇ ਆਪਣੇ ਟ੍ਰੇਲਰ ਤੋਂ ਦਿੱਤੀ ਹੈ ਫਿਲਮ ਦੀ ਅਨੋਖੀ ਕਹਾਣੀ ਦੀ ਇੱਕ ਚੌਂਕਾ ਦੇਣ ਵਾਲੀ ਝਲਕ ਜਿੱਥੇ ਕੁੜੀ ਲੱਭਦੀ ਹੈ ਆਪਣੇ ਪਿਓ ਦਾ ਰਿਸ਼ਤਾ। ਇਸ ਨਵੇਂ ਰਿਸ਼ਤਿਆਂ ਦੀ ਗੱਲ ਕਿਵੇਂ ਬਣਦੀ ਹੈ ਇਹ ਦੇਖਣਾ ਨਾ ਭੁੱਲੋ 9 ਸਤੰਬਰ ਨੂੰ ਆਪਣੇ ਨਜ਼ਦੀਕੀ ਸਿਨੇਮਾ ਘਰਾਂ ਦੇ ਵਿਚ।

 

Tags: Pollywood , Akhil , Rubina Bajwa , Teri Meri Gal Ban Gayi , Teri Meri Gal Ban Gayi Trailer , Teri Meri Gal Ban Gayi Release Date , Teri Meri Gal Ban Gayi Cast , Teri Meri Gal Ban Gayi Movie , Teri Meri Gal Ban Gayi Punjabi Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD