Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਵਿੱਤ ਵਿਭਾਗ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ’ ਲਈ 25 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ : Harpal Singh Cheema

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 25 Aug 2022

Last updated on: Aug 25, 2022, 00:00 IST

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਖੇਡ ਵਿਭਾਗ ਵੱਲੋਂ ਦੋ ਮਹੀਨੇ ਤੱਕ ਚੱਲਣ ਵਾਲੇ ਖੇਡਾਂ ਦੇ ਮਹਾਂਕੁੰਭ 'ਖੇਡਾਂ ਵਤਨ ਪੰਜਾਬ ਦੀਆਂ' ਲਈ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਪ੍ਰਵਾਨਤ ਬਜਟੀ  ਵਿੱਚੋਂ ਉਪਬੰਧਾਂ ਵਿੱਚੋਂ 19.43 ਕਰੋੜ ਰੁਪਏ ਵੱਖ-ਵੱਖ ਹੈੱਡਾਂ ਜਿੰਨ੍ਹਾਂ ਵਿੱਚ ਗ੍ਰਾਂਟ-ਇਨ-ਏਡ ਵਜੋਂ 9.43 ਕਰੋੜ ਰੁਪਏ, ਰਿਵਾਰਡਜ਼ ਲਈ 6 ਕਰੋੜ ਅਤੇ ਹੋਰ ਖਰਚੇ (ਵੋਟਿਡ) ਲਈ 4 ਕਰੋੜ ਰੁਪਏ ਸ਼ਾਮਿਲ ਹਨ, ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। 

ਸ. ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਵਿੱਤ ਵਿਭਾਗ ਨੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨੂੰ ਵਾਧੂ ਬਜਟ ਉਪਬੰਧ ਵਜੋਂ 5.57 ਕਰੋੜ ਰੁਪਏ ਜਾਰੀ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਸ. ਚੀਮਾ ਨੇ ਕਿਹਾ ਕਿ ਇਸ ਰਾਜ ਪੱਧਰੀ ਖੇਡ ਮੇਲੇ ਦੀ ਸ਼ਾਨਦਾਰ ਸਫਲਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਰੇ ਮੰਤਰਾਲੇ, ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਿਲ ਕੇ ਕੰਮ ਕਰ ਰਹੇ ਹਨ ਅਤੇ ਇਹ ਖੇਡ ਮੇਲਾ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਅਤੇ 'ਰੰਗਲਾ ਪੰਜਾਬ' ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਸਾਬਿਤ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਵੱਲੋਂ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ (ਕੌਮੀ ਖੇਡ ਦਿਵਸ) ਮੌਕੇ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਜਾਵੇਗੀ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD