Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

Sukhwinder Singh Bindra ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, Mansukh Mandaviya ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB, Mansukh Mandaviya, Union Minister of Health & Family Welfare, BJP, Bharatiya Janata Party

Web Admin

Web Admin

5 Dariya News

ਦਿੱਲੀ/ਲੁਧਿਆਣਾ , 26 Aug 2022

Last updated on: Aug 26, 2022, 00:00 IST

ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਦਿੱਲੀ ਵਿਖੇ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਤੇ ਰਸਾਇਣ ਅਤੇ ਖਾਦ ਮੰਤਰੀ, ਮਾਨਯੋਗ ਸ਼੍ਰੀ ਮਨਸੁਖ ਲਕਸ਼ਮਣਭਾਈ ਮਾੰਡਵੀਆ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਮਾਣਯੋਗ ਮਨਸੁਖ ਲਕਸ਼ਮਣਭਾਈ ਮਾਂਡਵੀਆ ਭਾਜਪਾ ਦੇ ਸੀਨੀਅਰ ਨੇਤਾ ਹਨ।  ਉਹ ਭਾਰਤ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਰਸਾਇਣ ਅਤੇ ਖਾਦ ਮੰਤਰੀ ਹਨ।  ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਹਨ।

ਚੇਅਰਮੈਨ ਬਿੰਦਰਾ ਨੇ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਅੰਸ਼ੂਮਨ ਸਿਹਤ ਬੀਮਾ ਯੋਜਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।  ਕੇਂਦਰੀ ਮੰਤਰੀ ਸ਼੍ਰੀ ਮਨਸੁਖ ਮਾਂਡਵੀਆ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦੀ ਨਿਗਰਾਨੀ ਹੇਠ, ਇਹ ਯੋਜਨਾ ਪੂਰੇ ਦੇਸ਼ ਵਿੱਚ ਸਫਲਤਾਪੂਰਵਕ ਚੱਲ ਰਹੀ ਹੈ।  ਬਿੰਦਰਾ ਨੇ ਉਨ੍ਹਾਂ ਨੂੰ ਪੰਜਾਬ ਦੇ ਨੌਜਵਾਨਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤੋਂ ਜਾਣੂ ਕਰਵਾਇਆ।  

ਉਨ੍ਹਾਂ ਲੁਧਿਆਣਾ ਵਿੱਚ ਨੌਜਵਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ।  ਕੇਂਦਰੀ ਮੰਤਰੀ ਨੇ ਉਨ੍ਹਾਂ ਨਾਲ ਪੰਜਾਬ ਵਿੱਚ ਚੱਲ ਰਹੀਆਂ ਸਿਹਤ ਸੇਵਾਵਾਂ ਦੇ ਕੰਮ ਬਾਰੇ ਗੱਲਬਾਤ ਕੀਤੀ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB , Mansukh Mandaviya , Union Minister of Health & Family Welfare , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD