Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਾਸੇ ਦਾ ਖਜ਼ਾਨਾ ਅਤੇ ਰੁਮਾਂਸ ਨਾਲ ਮਨੋਰੰਜਨ ਭਰਪੂਰ ਫ਼ਿਲਮ 'ਯਾਰ ਮੇਰਾ ਤਿੱਤਲੀਆਂ ਵਰਗਾ’

Gippy Grewal, Yaar Mera Titliaan Warga, Humble Motion Pictures, Omjee Star Studios, Pollywood, Entertainment, Actress, Cinema, Punjabi Films, Movie, Punjabi Film Industry, Tanu Grewal, Karamjit Anmol, Raj Dhaliwal, Iko Ik Dil, Sudesh Kumari, Ashu Munish Sahni, Vikas Vashisht, Naresh Kathooria

Web Admin

Web Admin

5 Dariya News

(ਹਰਜਿੰਦਰ ਸਿੰਘ ਜਵੰਦਾ )ਚੰਡੀਗੜ੍ਹ , 26 Aug 2022

Last updated on: Aug 26, 2022, 00:00 IST

ਕਾਮੇਡੀ ਭਰਪੂਰ ਮਸਾਲਾ ਫ਼ਿਲਮਾਂ ਬਣਾਕੇ ਹਮੇਸਾਂ ਚਰਚਾ ਵਿੱਚ ਰਹਿਣ ਵਾਲੇ ਫ਼ਿਲਮਕਾਰਾਂ ‘ਚ ਹੁਣ ਗਿੱਪੀ ਗਰੇਵਾਲ ਵੀ ਆ ਰਲਿਆ ਹੈ ਜਿਸਨੇ ਅਰਦਾਸ ਤੇ ਮਾਂ ਵਰਗੀ ਫ਼ਿਲਮ ਤੋਂ ਹਟਕੇ ਆਪਣਾ ਬਹੁਤਾ ਧਿਆਨ ਕਮਰਸ਼ੀਅਲ ਸਿਨਮੇ ਵੱਲ ਜੋੜਿਆ ਹੈ। ਲਗਾਤਾਰ ਮਨੋਰੰਚਕ ਮਸਾਲਾ ਫ਼ਿਲਮਾਂ ਦੇਣ ਵਾਲਾ ਹੰਬਲ ਮੋਸ਼ਨ ਪਿਕਰਚਰਜ ਅਤੇ ਓਮ ਜੀ ਸਟਾਰ ਸਟੂਡੀਓਜ਼ ਦੀ ਪੇਸ਼ਕਸ਼ ‘ਯਾਰ ਮੇਰਾ ਤਿੱਤਲੀਆਂ ਵਰਗਾ’ ਲੈ ਕੇ ਆਇਆ ਹੈ। 

2 ਸਤੰਬਰ ਨੂੰ ਰਿਲੀਜ਼ ਹੋ ਰਹੀ ਇਸ ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਜਿਸ ਵਿੱਚ ਸ਼ੋਸ਼ਲ ਮੀਡੀਆ, ਫੇਸਬੁੱਕ ਆਦਿ ਨਾਲ ਜੁੜੇ ਲੋਕਾਂ ਦੀ ਮਾਨਸਿਕਤਾ ਵਿਖਾਈ ਗਈ ਹੈ ਕਿ ਕਿਵੇਂ ਬਣਾਉਟੀ ਚਿਹਰਿਆਂ ਦੇ ਮੋਹ ਜਾਲ ਵਿੱਖ ਫਸਿਆ ਮਨੁੱਖ ਆਪਣੀਆਂ ਲਲਚਾਈਆਂ ਸੋਚਾਂ ਨਾਲ ਪਰਿਵਾਰਕ ਜਿੰਦਗੀ ਤਬਾਹ ਕਰਨ  ਕਿਨਾਰੇ ਖੜ੍ਹਾ ਹੈ। 

ਇਹ ਫ਼ਿਲਮ ਜਿੱਥੇ ਦਰਸ਼ਕਾਂ ਦਾ ਚੰਗਾ ਮਨੋਰੰਜਨ ਕਰੇਗੀ ਉੱਥੇ ਸ਼ੋਸ਼ਲ ਮੀਡੀਆ ਦੇ ਰਾਹੇ ਤੁਰੇ ਲੋਕਾਂ ਨੂੰ ਆਪਣੇ ਜੀਵਨ ਸਾਥੀ ਅਤੇ ਪਰਿਵਾਰਕ ਫ਼ਰਜਾਂ ਪ੍ਰਤੀ ਵਫ਼ਾਦਾਰ ਰਹਿਣ ਦਾ ਸੁਨੇਹਾ ਵੀ ਦਿੰਦੀ ਹੈ। ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਤੇ ਤਨੂ ਗਰੇਵਾਲ ਨੇ ਅਹਿਮ ਭੂਮਿਕਾ ਨਿਭਾਈ ਹੈ ਜਦਕਿ ਕਰਮਜੀਤ ਅਨਮੋਲ, ਸਰਦਾਰ ਸੋਹੀ, ਮਲਕੀਤ ਰੌਣੀ , ਧੀਰਜ ਕੁਮਾਰ, ਸਾਰਾ ਗੁਰਪਾਲ, ਸੀਮਾ ਕੌਸ਼ਲ, ਰਾਜ ਧਾਲੀਵਾਲ, ਹਰਿੰਦਰ ਭੁਲੱਰ, ਰਘਵੀਰ ਬੋਲੀ ਅਤੇ ਬਾਲ ਅਦਾਕਾਰ ਗੁਰਤੇਗ ਸਿੰਘ ਆਦਿ ਨਜ਼ਰ ਆਉਣਗੇ। 

ਫਿਲਮ ਸਬੰਧੀ ਗਿੱਪੀ ਗਰੇਵਾਲ ਦਾ ਕਹਿਣਾ ਹੈ ਕਿਹਾ ਕਿ ਇਹ ਫਿਲਮ ਦਰਸ਼ਕਾਂ ਨੂੰ ਨਿਸ਼ਚਿਤ ਰੂਪ ‘ਚ ਪਸੰਦ ਆਵੇਗੀ ਕਿਉਂਕਿ ਇਹ ਫ਼ਿਲਮ ਆਪਣੇ ਆਪ ਵਿੱਚ ਹੀ ਪੂਰਾ ਇੱਕ ਰੋਮਾਂਟਿਕ ਪੈਕੇਜ ਹੈ , ਜਿਸ ਵਿਚ ਰੋਮਾਂਸ, ਡਰਾਮਾ ਅਤੇ ਕਾਮੇਡੀ ਦੀ ਕੋਈ ਕਮੀ ਨਹੀਂ ਹੈ। ਫ਼ਿਲਮ  ਦਾ ਸੰਗੀਤ ਬਹੁਤ ਵਧੀਆ ਹੈ। ਦਰਸ਼ਕਾਂ ਵਲੋਂ ਇਸ ਫ਼ਿਲਮ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।

 

Tags: Gippy Grewal , Yaar Mera Titliaan Warga , Humble Motion Pictures , Omjee Star Studios , Pollywood , Entertainment , Actress , Cinema , Punjabi Films , Movie , Punjabi Film Industry , Tanu Grewal , Karamjit Anmol , Raj Dhaliwal , Iko Ik Dil , Sudesh Kumari , Ashu Munish Sahni , Vikas Vashisht , Naresh Kathooria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD