Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ੀ ਪੰਜਾਬੀ ਫ਼ਿਲਮੀ ਮੇਲਾ! ਦੇਖੋ ਪੁਆੜਾ ਦੁਪਹਿਰ 1 ਵਜੇ ਅਤੇ ਡੈਡੀ ਕੂਲ ਮੁੰਡੇ ਫੂਲ ਰਾਤ 8:30 ਵਜੇ ਸਿਰਫ ਜ਼ੀ ਪੰਜਾਬੀ 'ਤੇ

Pollywood, Entertainment, Actress, Cinema, Punjabi Films, Movie, Zee Punjabi, Daddy Cool Munde Fool, Puaada, Ammy Virk, Sonam Bajwa, Jaswinder Bhalla, Amarinder Gill, Harish Verma

5 Dariya News

5 Dariya News

5 Dariya News

ਚੰਡੀਗੜ੍ਹ , 28 Aug 2022

Last updated on: Aug 28, 2022, 00:00 IST

ਕਿਉਂਕਿ ਜ਼ੀ ਪੰਜਾਬੀ ਆਪਣੇ ਦਰਸ਼ਕਾਂ ਦੇ ਹਫਤੇ ਦਾ ਅੰਤ ਮਨੋਰੰਜਨ-ਫ੍ਰੀ ਨਹੀਂ ਜਾਣ ਦੇ ਸਕਦਾ, ਇਸ ਲਈ ਦੋ ਬਲਾਕਬਸਟਰ ਫਿਲਮਾਂ ਦਾ ਪ੍ਰਸਾਰਣ ਕੀਤਾ ਜਾ ਰਿਹਾ ਹੈ, ਪੁਆੜਾ ਦੁਪਹਿਰ 1 ਵਜੇ ਅਤੇ ਡੈਡੀ ਕੂਲ ਮੁੰਡੇ ਫੂਲ ਰਾਤ 8:30 ਵਜੇ ਸਿਰਫ ਜ਼ੀ ਪੰਜਾਬੀ 'ਤੇ। ਜ਼ੀ ਪੰਜਾਬੀ ਅੱਜ ਬਲਾਕਬਸਟਰ ਰੋਮ-ਕੌਮ "ਪੁਆੜਾ" ਨੂੰ ਪ੍ਰਸਾਰਿਤ ਕਰੇਗਾ, ਜਿਸ ਵਿੱਚ ਪੰਜਾਬ ਦੀ ਪਸੰਦੀਦਾ ਔਨ-ਸਕਰੀਨ ਜੋੜੀ, ਐਮੀ ਵਿਰਕ ਅਤੇ ਸੋਨਮ ਬਾਜਵਾ ਵਖਾਈ ਦੇਣਗੇ। ਕਹਾਣੀ ਜੱਗੀ ਅਤੇ ਰੌਣਕ ਦੇ ਆਲੇ-ਦੁਆਲੇ ਘੁੰਮਦੀ ਹੈ, ਡੇਅਰੀ ਫਾਰਮ ਦਾ ਮਾਲਕ ਜੱਗੀ ਰੌਣਕ ਨਾਲ ਪਿਆਰ ਕਰਦਾ ਹੈ। 

ਮੁਸੀਬਤ ਉਦੋਂ ਪੈਦਾ ਹੁੰਦੀ ਹੈ ਜਦੋਂ ਉਨ੍ਹਾਂ ਦੇ ਪਰਿਵਾਰ ਆਪਣੇ ਬੱਚਿਆਂ ਦੇ ਗੱਠਜੋੜ ਬਾਰੇ ਚਰਚਾ ਕਰਨ ਲਈ ਇਕੱਠੇ ਹੁੰਦੇ ਹਨ ਤਾਂ ਕਹਾਣੀ ਕੀ ਮੋੜ ਲੈਂਦੀ ਹੈ ਇਹ ਦੇਖਣਾ ਦਿਲਚਸਪ ਹੋਵੇਗਾ ਅੱਜ ਦੁਪਹਿਰ 1 ਵਜੇ ਹੋਵੇਗੀ।ਅੱਜ ਰਾਤੀ 8:30 ਵਜੇ ਪ੍ਰਸਾਰਿਤ ਕੀਤੀ ਜਾਣ ਵਾਲੀ ਅਗਲੀ ਫਿਲਮ, ਡੈਡੀ ਕੂਲ ਮੁੰਡੇ ਫੂਲ, ਤੁਹਾਡੇ ਦਿਨ ਨੂੰ ਹੋਰ ਮਜ਼ੇਦਾਰ ਅਤੇ ਅਨੰਦਮਈ ਬਣਾਉਗੀ। 

ਜਸਵਿੰਦਰ ਭੱਲਾ, ਅਮਰਿੰਦਰ ਗਿੱਲ ਅਤੇ ਹਰੀਸ਼ ਵਰਮਾ ਦੀ ਤਿਗੜੀ ਪੂਰੀ ਫਿਲਮ ਵਿੱਚ ਆਪਣੇ ਮਜ਼ੇਦਾਰ ਹਾਸੇ ਦੇ ਪੰਚਾਂ ਨਾਲ ਇੱਕ ਪਿਆਰਾ ਮਾਹੌਲ ਪੈਦਾ ਕਰੇਗੀ। ਫਿਲਮ ਦਾ ਸਬਤੋਂ ਮਜ਼ੇਦਾਰ ਪਹਿਲੂ ਇਸਦੀ ਕਹਾਣੀ ਹੈ, ਜਿਸ ਵਿੱਚ ਇੱਕ ਪਿਤਾ ਆਪਣੇ ਪੁੱਤਰਾਂ ਦੀ ਥਾਂ ਆਪਣਾ ਵਿਆਹ ਕਰਵਾ ਕੇ ਉਨ੍ਹਾਂ ਨੂੰ ਬਦਲਣ ਦੀ ਕੋਸ਼ਿਸ਼ ਕਰਦਾ ਹੈ। ਕੀ ਉਸਦਾ ਵਿਆਹ ਅਸਲ ਵਿਚ ਹੋ ਜਾਂਦਾ ਹੈ? ਦੇਖੋ ਅੱਜ ਰਾਤੀ 8:30 ਵਜੇ ਸਿਰਫ ਜ਼ੀ ਪੰਜਾਬੀ 'ਤੇ।

 

Tags: Pollywood , Entertainment , Actress , Cinema , Punjabi Films , Movie , Zee Punjabi , Daddy Cool Munde Fool , Puaada , Ammy Virk , Sonam Bajwa , Jaswinder Bhalla , Amarinder Gill , Harish Verma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD