Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਸ ਸ਼ਨੀਵਾਰ ਸ਼ਾਮ 7 ਵਜੇ, 'ਤੇਰੀ ਮੇਰੀ ਗੱਲ ਬਣ ਗਈ' ਦੀ ਸਟਾਰ ਕਾਸਟ ਪੋਲੀਵੁੱਡ ਗਪਸ਼ਪ ਦੇ ਹਿੱਟ ਸਟੇਜ ਨੂੰ ਬਣਾਉਣ ਆ ਰਹੀ ਹੈ ਸ਼ਾਨਦਾਰ

TV, Television, Entertainment, Mumbai, Actor, Actress, Mumbai News, Pollywood Gupshup, Teri Meri Gal Ban Gayi, Jassi Kaur

Web Admin

Web Admin

5 Dariya News

ਚੰਡੀਗੜ੍ਹ , 31 Aug 2022

Last updated on: Aug 31, 2022, 00:00 IST

ਆਗਾਮੀ ਫਿਲਮ 'ਤੇਰੀ ਮੇਰੀ ਗੱਲ ਬਣ ਗਈ' ਦੀ ਸਟਾਰ ਕਾਸ੍ਟ ਜੱਸੀ ਕੌਰ ਨਾਲ ਨਵੀਂ ਗਪਸ਼ਪ ਸਾਂਝੀ ਕਰਨ ਲਈ ਇਸ ਸ਼ਨੀਵਾਰ ਨੂੰ ਤੁਹਾਡੇ ਪਸੰਦੀਦਾ ਸ਼ੋਅ ਪੋਲੀਵੁੱਡ ਗਪਸ਼ੱਪ 'ਤੇ ਦਿਖਾਈ ਦੇਵੇਗੀ। 'ਤੇਰੀ ਮੇਰੀ ਗੱਲ ਬਣ ਗਈ' ਵਿੱਚ ਪੇਸ਼ ਕੀਤੀ ਜਾਣ ਵਾਲੀ ਇੱਕ ਬਹੁਤ ਹੀ ਵਿਲੱਖਣ ਕਹਾਣੀ ਵਿੱਚ, ਇੱਕ ਧੀ ਆਪਣੇ ਪਿਤਾ ਲਈ ਵਿਆਹ ਕਰਾਉਣ ਦੀ ਕੋਸ਼ਿਸ਼ ਕਰਦੀ ਹੈ। ਇਸ ਐਪੀਸੋਡ ਵਿੱਚ ਕੁਝ ਸੁਰੀਲੇ ਪਲਾਂ ਨੂੰ ਵੀ ਪੇਸ਼ ਕੀਤਾ ਜਾਵੇਗਾ, ਕਿਓਂਕਿ ਡੈਬਿਊ ਅਭਿਨੇਤਾ ਅਖਿਲ, ਆਪਣੇ ਕੁਝ ਹਿੱਟ ਗੀਤਾਂ ਨਾਲ ਇਸ ਐਪੀਸੋਡ ਨੂੰ ਖੂਬਸੂਰਤ ਬਣਾ ਦੇਣਗੇ। 

ਇਸ ਤੋਂ ਇਲਾਵਾ, ਫਿਲਮ ਦੀ ਨਿਰਮਾਤਾ, ਪ੍ਰੀਤੀ ਸਪਰੂ, ਸ਼ੂਟਿੰਗ ਦੌਰਾਨ ਵਾਪਰੀਆਂ ਕੁਝ ਦਿਲਚਸਪ ਗੱਲਾਂ ਨੂੰ ਦਰਸ਼ਕਾਂ ਨਾਲ ਸਾਂਝੀ ਕਰੇਗੀ। ਪੂਰੀ ਮਸ਼ਹੂਰ ਹਸਤੀਆਂ ਜੱਸੀ ਕੌਰ ਦੀ ਅਗਵਾਈ ਵਿੱਚ ਇੱਕ ਮਜ਼ੇਦਾਰ ਖੇਡ ਵਿੱਚ ਹਿੱਸਾ ਲੈਣਗੀਆਂ, ਜਿਸ ਨਾਲ ਦਰਸ਼ਕਾਂ ਦੇ ਵੀਕਐਂਡ ਨੂੰ ਹੋਰ ਵੀ ਯਾਦਗਾਰ ਬਣਾਇਆ ਜਾਵੇਗਾ। ਅਖਿਲ ਲਈ ਆਪਣੀ ਪਹਿਲੀ ਫਿਲਮ ਵਿੱਚ ਕੰਮ ਕਰਨਾ ਕਿਹੋ ਜਿਹਾ ਸੀ? ਉਹ ਇਸ ਫਿਲਮ ਦੀ ਰਿਲੀਜ਼ ਲਈ ਕਿੰਨੇ ਉਤਸੁਕ ਹਨ? ਇਸ ਸ਼ਨੀਵਾਰ ਸ਼ਾਮ 7 ਵਜੇ ਜ਼ੀ ਪੰਜਾਬੀ 'ਤੇ, 'ਤੇਰੀ ਮੇਰੀ ਗੱਲ ਬਣ ਗਈ' ਦੀ ਕਲਾਕਾਰ ਪੋਲੀਵੁੱਡ ਗਪਸ਼ਪ 'ਤੇ ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਦੇਵੇਗੀ।

 

Tags: TV , Television , Entertainment , Mumbai , Actor , Actress , Mumbai News , Pollywood Gupshup , Teri Meri Gal Ban Gayi , Jassi Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD