Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

12 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸਾਰਾਗੜ੍ਹੀ ਦਿਵਸ : ਅੰਮ੍ਰਿਤ ਸਿੰਘ

ਸਮੂਹ ਵਿਭਾਗ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ

DC Ferozepur, Deputy Commissioner Ferozepur, Ferozepur, Amrit Singh

Web Admin

Web Admin

5 Dariya News

ਫ਼ਿਰੋਜ਼ਪੁਰ , 01 Sep 2022

Last updated on: Sep 01, 2022, 00:00 IST

ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਵਿਖੇ 12 ਸਤੰਬਰ 2022 ਨੂੰ ਮਨਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਸਾਗਰ ਸੇਤੀਆ, ਐਸਡੀਐਮ ਰਣਜੀਤ ਸਿੰਘ, ਡਿਪਟੀ ਡਾਇਰੈਕਟਰ ਕਮਾਂਡਰ ਬਲਜਿੰਦਰ ਵਿਰਕ (ਰਿਟਾ.)  ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।

ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਾਣੀ, ਸਾਫ-ਸਫਾਈ, ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਸਫੇਦੀ, ਪੇਂਟ ਤੇ ਮੁਰੰਮਤ, ਪਾਣੀ ਦਾ ਛਿੜਕਾਅ, ਅਸਥਾਈ ਪਖਾਨਿਆਂ ਦਾ ਪ੍ਰਬੰਧ, ਮੈਡੀਕਲ ਸਹੂਲਤਾਂ, ਲੰਗਰ ਦਾ ਪ੍ਰਬੰਧ, ਟ੍ਰੈਫਿਕ ਕੰਟਰੋਲ ਅਤੇ ਬਿਜਲੀ ਸਪਲਾਈ ਆਦਿ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਕਿਸੇ ਵੀ ਪ੍ਰਕਾਰ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Tags: DC Ferozepur , Deputy Commissioner Ferozepur , Ferozepur , Amrit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD