Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੇਡਾ ਨੇ ਰਾਜ ਪੱਧਰੀ ਊਰਜਾ ਸੰਭਾਲ ਐਵਾਰਡਾਂ ਲਈ ਅਰਜ਼ੀਆਂ ਮੰਗੀਆਂ

15 ਸਤੰਬਰ ਤੱਕ ਜਮਾਂ ਕਰਵਾਈਆਂ ਜਾ ਸਕਦੀਆਂ ਹਨ ਅਰਜ਼ੀਆਂ

Aman Arora, AAP, Aam Aadmi Party, AAP Punjab, Aam Aadmi Party Punjab, Punjab Energy Development Agency, PEDA

Web Admin

Web Admin

5 Dariya News

ਚੰਡੀਗੜ , 01 Sep 2022

Last updated on: Sep 01, 2022, 00:00 IST

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਪਿਛਲੇ ਦੋ ਵਿੱਤੀ ਸਾਲਾਂ 2020-21 ਅਤੇ 2021-22 ਦੌਰਾਨ ਪੰਜਾਬ ਵਿੱਚ ਊਰਜਾ ਦੀ ਕੁਸ਼ਲ ਵਰਤੋਂ, ਸੁਚੱਜੇ ਪ੍ਰਬੰਧਨ ਅਤੇ ਊਰਜਾ ਸੰਭਾਲ ਲਈ ਸੁਹਿਰਦ ਯਤਨ ਕਰਨ ਵਾਲੇ  ਖਪਤਕਾਰਾਂ ਤੇ ਇਕਾਈਆਂ ਤੋਂ ਰਾਜ ਪੱਧਰੀ ਊਰਜਾ ਸੰਭਾਲ ਐਵਾਰਡਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। 

 ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ  ਬੁਲਾਰੇ ਨੇ ਦੱਸਿਆ ਕਿ ਕੈਬਨਿਟ ਮੰਤਰੀ ਦੇ ਨਿਰਦੇਸ਼ਾਂ ਮੁਤਾਬਕ ਇਹ ਪੁਰਸਕਾਰ ਚਾਰ ਵਿਆਪਕ ਸ੍ਰੇਣੀਆਂ ਜਿਵੇਂ ਐਨਰਜੀ ਇਨਟੈਂਸਿਵ ਇੰਡਸਟਰੀਜ਼, ਮੈਨੂਫੈਕਚਰਿੰਗ ਇੰਟਰਪ੍ਰਾਈਜ਼ਜ਼, ਕਮਰਸ਼ੀਅਲ ਬਿਲਡਿੰਗਜ਼ ਅਤੇ ਬੀ.ਈ.ਈ. ਸਰਟੀਫਾਈਡ ਐਨਰਜੀ ਆਡੀਟਰਜ਼ ਵਿੱਚ ਦਿੱਤੇ ਜਾਣਗੇ।    

ਬੁਲਾਰੇ ਨੇ ਅੱਗੇ ਦੱਸਿਆ ਕਿ ਇਨਾਂ ਸਾਰੀਆਂ ਸ੍ਰੇਣੀਆਂ ਵਿੱਚ ਪਹਿਲਾ ਇਨਾਮ 50 ਹਜ਼ਾਰ ਰੁਪਏ ਹੋਵੇਗਾ ਜਦੋਂਕਿ ਦੂਜਾ ਇਨਾਮ 30 ਹਜ਼ਾਰ ਰੁਪਏ ਦਾ ਹੋਵੇਗਾ। ਇਨਾਂ ਪੁਰਸਕਾਰਾਂ ਦੇ ਚਾਹਵਾਨ ਵਧੇਰੇ ਜਾਣਕਾਰੀ ਅਤੇ ਪ੍ਰਸ਼ਨਾਵਲੀ ਪੇਡਾ ਦੀ ਅਧਿਕਾਰਤ ਵੈੱਬਸਾਈਟ www.peda.gov.in ਤੋਂ ਡਾਊਨਲੋਡ ਕਰ ਸਕਦੇ ਹਨ। ਅਰਜੀ ਫਾਰਮ ਪੇਡਾ ਦੇ ਮੁੱਖ ਦਫਤਰ, ਸੈਕਟਰ-33, ਚੰਡੀਗੜ ਵਿਖੇ ਵੀ ਉਪਲਬਧ ਹਨ। ਅਰਜੀਆਂ ਜਮਾਂ ਕਰਾਉਣ ਦੀ ਆਖਰੀ ਮਿਤੀ 15 ਸਤੰਬਰ, 2022 ਤੱਕ ਵਧਾਈ ਗਈ ਹੈ।  

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਸ੍ਰੀ ਅਮਨ ਅਰੋੜਾ ਦੀ ਦੂਰਅੰਦੇਸ਼ ਸੋਚ ਸਦਕਾ ਵਾਤਾਵਰਣ ਪੱਖੀ ਊਰਜਾ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਲਈ ਨਿਰੰਤਰ ਯਤਨ ਕਰਨ ਵਾਲੇ ਭਾਈਵਾਲਾਂ ਨੂੰ ਮਾਨਤਾ ਦਿੱਤੀ ਜਾ ਰਹੀ ਹੈ ਅਤੇ ਪੁਰਸਕਾਰ ਦੇਣ ਦੀ ਇਹ ਪਹਿਲਕਦਮੀ ਰਾਜ ਵਿੱਚ ਊਰਜਾ ਸੰਭਾਲ ਕਾਰਜਾਂ ਨੂੰ ਹੋਰ ਉਤਸ਼ਾਹਿਤ ਕਰੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਨਵਿਆਉਣਯੋਗ ਊਰਜਾ ਪ੍ਰੋਗਰਾਮਾਂ/ਪ੍ਰਾਜੈਕਟਾਂ ਦੇ ਪ੍ਰਚਾਰ ਅਤੇ ਵਿਕਾਸ ਤੋਂ ਇਲਾਵਾ ਊਰਜਾ ਸੰਭਾਲ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਾਲੀ ਰਾਜ ਦੀ ਨੋਡਲ ਏਜੰਸੀ ਹੈ।    

 

Tags: Aman Arora , AAP , Aam Aadmi Party , AAP Punjab , Aam Aadmi Party Punjab , Punjab Energy Development Agency , PEDA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD