Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਹਰ ਨਾਗਰਿਕ ਦੀ ਪਹਿਲੀ ਜ਼ਿੰਮੇਵਾਰੀ : ਬ੍ਰਮ ਸ਼ੰਕਰ ਜ਼ਿੰਪਾ

ਕੈਬਨਿਟ ਮੰਤਰੀ ਨੇ ਵਾਰਡ ਨੰਬਰ 40 'ਚ 'ਮੇਰਾ ਵਾਰਡ-ਮੇਰਾ ਮਨ' ਤਹਿਤ ਚਲਾਈ ਸਫਾਈ ਮੁਹਿੰਮ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 02 Sep 2022

Last updated on: Sep 02, 2022, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ, ਇਸ ਲਈ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਂਦੇ ਹੋਏ 'ਮੇਰਾ ਵਾਰਡ-ਮੇਰਾ ਮਾਨ' ਨਾਂਅ ਦੀ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹਰ ਹਫਤੇ ਨਵੇਂ ਵਾਰਡ ਵਿੱਚ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਹ ਅੱਜ ਵਾਰਡ ਨੰਬਰ 40 ਦੇ ਕਣਕ ਮੰਡੀ ਅਤੇ ਹੋਰ ਇਲਾਕਿਆਂ ਵਿੱਚ ਸਫਾਈ ਮੁਹਿੰਮ ਦੀ ਸ਼ੁਰੂਆਤ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।  

ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸ੍ਰੀ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਪ੍ਰਵੀਨ ਸੈਣੀ ਅਤੇ ਸਹਾਇਕ ਕਮਿਸ਼ਨਰ ਸ੍ਰੀ ਸੰਦੀਪ ਤਿਵਾੜੀ ਵੀ ਹਾਜ਼ਰ ਸਨ।  ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਫਾਈ ਅਭਿਆਨ ਰਾਹੀਂ ਲੋਕਾਂ ਅਤੇ ਵਾਰਡ ਕੌਂਸਲਰ ਦੇ ਸਹਿਯੋਗ ਨਾਲ ਵਾਰਡ ਵਿੱਚ ਸਫਾਈ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਹੁਸ਼ਿਆਰਪੁਰ ਨੂੰ ਸਾਫ ਸੁਥਰਾ ਸ਼ਹਿਰ ਬਣਾਉਣ ਲਈ ਕੰਮ ਕੀਤਾ ਜਾ ਸਕੇ।  

ਉਨ੍ਹਾਂ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਲੋਕਾਂ ਦੇ ਸਹਿਯੋਗ ਨਾਲ ਇਸ ਸ਼ਹਿਰ ਨੂੰ ਸਭ ਤੋਂ ਸਾਫ਼ ਸੁਥਰਾ ਅਤੇ ਸੁੰਦਰ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਤਰਫੋਂ ਪੂਰੇ ਸੂਬੇ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸੇ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨਾ ਸਾਡੀ ਸਾਰਿਆਂ ਦੀ ਪਹਿਲ ਹੋਣੀ ਚਾਹੀਦੀ ਹੈ।

 ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਵਾਰਡ ਨੰਬਰ 40 ਦੀਆਂ ਖੰਡਰ ਇਮਾਰਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਇਹ ਅਸੁਰੱਖਿਅਤ ਇਮਾਰਤਾਂ ਲੋਕਾਂ ਲਈ ਖ਼ਤਰਾ ਹਨ।  ਉਨ੍ਹਾਂ ਇਨ੍ਹਾਂ ਇਮਾਰਤਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਅਸੁਰੱਖਿਅਤ ਇਮਾਰਤਾਂ ਨੂੰ ਤੁਰੰਤ ਢਾਹ ਦੇਣ, ਨਹੀਂ ਤਾਂ ਨਗਰ ਨਿਗਮ ਵੱਲੋਂ ਸਖ਼ਤ ਕਦਮ ਚੁੱਕੇ ਜਾਣਗੇ |  ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ, ਜਿਸ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਸ੍ਰੀ ਦਿਲੀਪ ਓਹਰੀ, ਕੌਂਸਲਰ ਪ੍ਰਦੀਪ ਕੁਮਾਰ ਬਿੱਟੂ, ਅਨਮੋਲ ਜੈਨ, ਵਿਜੇ ਅਗਰਵਾਲ, ਮੋਹਿਤ ਸੈਣੀ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD