Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਆਪ' ਦਾ ਫਰਜ਼ੀ ਲੈਟਰਹੈੱਡ ਸੋਸ਼ਲ ਮੀਡੀਆ 'ਤੇ ਫੈਲਾਉਣ ਲਈ ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ 'ਤੇ ਮਾਮਲਾ ਦਰਜ

ਕਾਂਗਰਸੀ ਆਗੂਆਂ ਨੇ 'ਆਪ' ਨੂੰ ਬਦਨਾਮ ਕਰਨ ਲਈ ਆਪਣੇ ਅਧਿਕਾਰਤ ਟਵਿਟਰ ਹੈਂਡਲਾਂ ਤੋਂ ਅਰਵਿੰਦ ਕੇਜਰੀਵਾਲ ਦੇ ਜਾਅਲੀ ਦਸਤਖਤ ਵਾਲੇ ਨਕਲੀ ਦਸਤਾਵੇਜ਼ ਕੀਤੇ ਪੋਸਟ: ਸ਼ਿਕਾਇਤਕਰਤਾ ਪ੍ਰਭਜੋਤ ਕੌਰ

SAS Nagar Police, Amarinder Singh Raja Warring, Sukhpal Singh Khaira,Aam Aadmi Party, AAP, Prabhjot Kaur

Web Admin

Web Admin

5 Dariya News

ਚੰਡੀਗੜ੍ਹ , 03 Sep 2022

Last updated on: Sep 03, 2022, 00:00 IST

ਐਸਏਐਸ ਨਗਰ ਪੁਲਿਸ ਨੇ ਸ਼ਨੀਵਾਰ ਪੰਜਾਬ ਵਿੱਚ ਨਿਯੁਕਤ ਕੀਤੇ ਚੇਅਰਪਰਸਨਾਂ ਦੀ ਸੂਚੀ ਆਮ ਆਦਮੀ ਪਾਰਟੀ ਦੇ ਇੱਕ ਨਕਲੀ ਲੈਟਰਹੈੱਡ ਰਾਹੀਂ ਸਾਂਝੀ ਕਰਨ, ਜਿਸ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜਾਅਲੀ ਦਸਤਖਤ ਸਨ, ਨੂੰ ਕਾਂਗਰਸੀ ਆਗੂਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਵੱਲੋਂ ਆਪਣੇ ਟਵਿੱਟਰ ਹੈਂਡਲਾਂ 'ਤੇ ਸਾਂਝਾ ਕੀਤੇ ਜਾਣ 'ਤੇ ਉਹਨਾਂ ਵਿਰੁੱਧ ਜਾਅਲਸਾਜ਼ੀ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਕੇਸ 'ਆਪ' ਦੀ ਐਸਏਐਸ ਨਗਰ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਦੀ ਸ਼ਿਕਾਇਤ 'ਤੇ ਆਈਪੀਸੀ ਦੀ ਧਾਰਾ 465 ਅਤੇ 471 ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66 (ਡੀ) ਤਹਿਤ ਥਾਣਾ ਫੇਜ਼-1, ਐਸਏਐਸ ਨਗਰ ਵਿਖੇ ਦਰਜ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਕਿਹਾ ਕਿ ਉਸਨੇ ਟਵਿੱਟਰ ਪੇਜ 'ਤੇ ਦੇਖਿਆ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਜਾਅਲੀ ਦਸਤਾਵੇਜ਼ ਪੋਸਟ ਕੀਤੇ ਹਨ ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਨਿਯੁਕਤ ਕੀਤੇ ਗਏ ਚੇਅਰਪਰਸਨਾਂ ਦੇ ਨਾਵਾਂ ਦਾ ਵੇਰਵਾ ਦਿੱਤਾ ਗਿਆ ਹੈ। 

ਹਾਲਾਂਕਿ, ਉਕਤ ਸੂਚੀ ਨੂੰ ਆਮ ਆਦਮੀ ਪਾਰਟੀ ਦੇ ਨਕਲੀ ਲੈਟਰਹੈੱਡ ਬਣਾ ਕੇ ਅਤੇ ਕੇਜਰੀਵਾਲ ਦੇ ਜਾਅਲੀ ਦਸਤਖ਼ਤਾਂ ਹੇਠ ਜਾਰੀ ਕੀਤਾ ਗਿਆ ਜਦਕਿ ਅਜਿਹੀ ਕੋਈ ਲਿਸਟ ਪਾਰਟੀ ਵੱਲੋਂ ਆਪਣੇ ਲੈਟਰਹੈੱਡ 'ਤੇ ਜਾਰੀ ਨਹੀਂ ਕੀਤੀ ਗਈ। ਪ੍ਰਭਜੋਤ ਕੌਰ ਨੇ ਕਿਹਾ ਕਿ 'ਆਪ' ਦੀ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਇਸ ਦਸਤਾਵੇਜ਼ ਦੀ ਅਸਲੀਅਤ ਬਾਰੇ ਦਿੱਲੀ ਸਥਿਤ ਪਾਰਟੀ ਦਫ਼ਤਰ ਤੋਂ ਨਿੱਜੀ ਤੌਰ 'ਤੇ ਤੱਥਾਂ ਦੀ ਤਸਦੀਕ ਕੀਤੀ ਸੀ ਅਤੇ ਉਨ੍ਹਾਂ ਦੀ ਜਾਣਕਾਰੀ ਵਿੱਚ ਇਹ ਆਇਆ ਹੈ ਕਿ ਅਰਵਿੰਦ ਕੇਜਰੀਵਾਲ ਜਾਂ ਕਿਸੇ ਵੀ ਵਿਅਕਤੀ ਵੱਲੋਂ ਅਜਿਹੀ ਕੋਈ ਸੂਚੀ ਪ੍ਰਕਾਸ਼ਿਤ ਨਹੀਂ ਕੀਤੀ ਗਈ ਹੈ।

ਸ਼ਿਕਾਇਤ ਅਨੁਸਾਰ, “ਉਪਰੋਕਤ ਵਿਅਕਤੀਆਂ (ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ) ਨੇ ਜਾਣ ਬੁੱਝ ਕੇ ਪਾਰਟੀ ਨੂੰ ਬਦਨਾਮ ਕਰਨ, ਪੰਜਾਬ ਸੂਬੇ ਵਿਚ ਅਸ਼ਾਂਤੀ ਪੈਦਾ ਕਰਨ ਦੇ ਇਰਾਦੇ ਨਾਲ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਹ ਜਾਅਲੀ ਸੂਚੀਆਂ ਭੜਕਾਊ ਟਿੱਪਣੀਆਂ ਨਾਲ ਸੋਸ਼ਲ ਮੀਡਿਆ 'ਤੇ ਸਾਂਝੀਆਂ ਕੀਤੀਆਂ।" ਉਹਨਾਂ ਇਸ ਸ਼ਿਕਾਇਤ ਰਾਹੀਂ ਹਨ ਆਗੂਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।

 

Tags: SAS Nagar Police , Amarinder Singh Raja Warring , Sukhpal Singh Khaira , Aam Aadmi Party , AAP , Prabhjot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD