Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਕਾਨੂੰਨੀ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਹਿਰੂ ਪਾਰਕ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ

ਅੱਲ੍ਹਾ ਡਾਂਸ, ਮੌਰਨਿੰਗ ਲਾਫਟਰ ਯੋਗਾ ਕਲੱਬ, ਕਸ਼ਟ ਨਿਵਾਰਨ ਯੋਗ ਆਸ਼ਰਮ, ਮੌਰਨਿੰਗ ਕਲੱਬ ਅਤੇ ਸਿਟੀ ਹੈਲਥ ਕਲੱਬ ਦੇ ਮੈਂਬਰਾਂ ਅਤੇ ਸਮਾਜ ਸੇਵੀ ਪ੍ਰਤੀਨਿਧੀਆਂ ਨੇ ਲਿਆ ਹਿੱਸਾ

Teachers Day, Abohar, District Legal Services Authority Fazilka Chairman Sessions Judge Madam Jatinder Kaur

Web Admin

Web Admin

5 Dariya News

ਅਬੋਹਰ , 05 Sep 2022

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਚੇਅਰਮੈਨ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਅਤੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ: ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 5 ਸਤੰਬਰ 2022 ਨੂੰ ਨਹਿਰੂ ਪਾਰਕ ਅਬੋਹਰ ਵਿਖੇ ਵੇਦ ਪ੍ਰਕਾਸ਼ ਅੱਲਾ, ਡਾਇਰੈਕਟਰ ਅੱਲਾ ਡਾਂਸ ਐਰੋਬਿਕਸ ਜ਼ੁੰਬਾ ਸੁਸਾਇਟੀ ਦੀ ਅਗਵਾਈ ਹੇਠ ਅਧਿਆਪਕ ਦਿਵਸ ਪ੍ਰੋਗਰਾਮ ਮਨਾਇਆ ਗਿਆ। ਇਸ ਮੌਕੇ ਸੁਰਿੰਦਰ ਅਗਰਵਾਲ ਪੰਜਾਬ ਪ੍ਰਧਾਨ ਅਖਿਲ ਭਾਰਤੀਆ ਅਗਰਵਾਲ ਸੰਮੇਲਨ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵੀਰ ਸਿੰਘ ਬੱਲ ਅਤੇ ਬੀ.ਐਲ ਸਿੱਕਾ (ਐਸ.ਡੀ.ਐਮ. ਰਿਟਾ.) ਕਮ ਮੈਂਬਰ ਲੋਕ ਅਦਾਲਤ ਮੁੱਖ ਮਹਿਮਾਨ ਵਜੋਂ ਡਾ: ਪਾਲ ਮਦਾਨ, ਕਾਨੂੰਨੀ ਅਥਾਰਟੀ ਦੇ ਪੈਨਲ ਐਡਵੋਕੇਟ ਦੇਸ ਰਾਜ ਕੰਬੋਜ, ਯੋਗੀ ਕਰਨਦੇਵ, ਅਨਿਲ ਸੇਠੀ ਕਿੱਟੂ, ਨਰੇਸ਼ ਕੰਬੋਜ (ਪੀ.ਐਲ.ਵੀ.), ਵਿਵੇਕ ਜਿਮ ਕੋਚ,  ਸ.ਸਮਾਰਟ ਬਰਾਂਚ ਸਕੂਲ ਅਬੋਹਰ ਦੇ ਮੁੱਖ ਅਧਿਆਪਕ ਵਰਿੰਦਰ ਪ੍ਰਤਾਪ ਕੰਬੋਜ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਜਾਗਰੂਕਤਾ ਸੈਮੀਨਾਰ ਵਿਚ ਹਾਜਰੀਨ ਨੂੰ ਯੋਗਾ ਅਤੇ ਸਿਹਤ ਨੁੰ ਤੰਦਰੁਸਤ ਰੱਖਣ ਦੇ ਨੁਕਤੇ ਦੱਸੇ। 

ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਨਹਿਰੂ ਪਾਰਕ ਵਿੱਚ ਅਧਿਆਪਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਬੁਲਾਰਿਆਂ ਵੱਲੋਂ ਸਮਾਜ ਵਿੱਚ ਅਧਿਆਪਕਾਂ ਦੀ ਭੂਮਿਕਾ ਸਬੰਧੀ ਸੰਦੇਸ਼ ਦਿੱਤਾ ਗਿਆ। ਅਧਿਆਪਕਾਂ ਨੂੰ ਉਨ੍ਹਾਂ ਦੇ ਜ਼ਿਕਰਯੋਗ ਕੰਮ ਲਈ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੁਸ਼ੀਲ ਗਰਗ ਪ੍ਰਧਾਨ ਅਗਰਵਾਲ ਸਭਾ ਅਬੋਹਰ, ਮੋਰਨਿੰਗ ਕਲਬ ਦੇ ਟੇਰਨਰ ਮਨਿਕ ਡੇਮਲਾ, ਪੀ.ਐਲ.ਵੀ. ਦਰਸ਼ਨ ਲਾਲ ਚੁਘ, ਡੀਈਓ ਦਫ਼ਤਰ ਸੁਪਰਡੈਂਟ ਰਾਕੇਸ਼ ਨਾਗਪਾਲ, ਲੈਕਚਰਾਰ ਭੁਪਿੰਦਰ ਮਾਨ, ਮਾਸਟਰ ਜਗਜੀਤ ਕੰਬੋਜ, ਟਰੇਨਰ ਮੈਡਮ ਰੀਟਾ, ਸੰਜੂ, ਅਰਚਨਾ, ਰੀਤੂ, ਡਾ: ਸੁਰਿੰਦਰ ਸਿੰਘ, ਮਾਸਟਰ ਸੁਰਿੰਦਰ ਪੱਟੀ ਬਿੱਲਾ, ਬੀਪੀਓ ਅਬੋਹਰ ਅਜੈ ਕੁਮਾਰ, ਸਮਾਜ ਸੇਵਕ ਬਿੱਟੂ ਖੁਰਾਣਾ, ਸਤੀਸ਼ ਗੋਇਲ ਅਤੇ ਸਮੂਹ ਮੈਂਬਰਾਂ ਨੇ ਨਹਿਰੂ ਪਾਰਕ ਵਿੱਚ ਅਧਿਆਪਕ ਦਿਵਸ ਤੇ ਅਧਿਆਪਕਾਂ ਦਾ ਸਵਾਗਤ ਕੀਤਾ।

 

Tags: Teachers Day , Abohar , District Legal Services Authority Fazilka Chairman Sessions Judge Madam Jatinder Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD