Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਰਤਨ ਗਰੁੱਪ ਦੇ ਵਿਦਿਆਰਥੀਆਂ ਨੇ ਮਨਾਇਆਂ ਅਧਿਆਪਕ ਦਿਵਸ, ਵਿਦਿਆਰਥੀਆਂ ਅਤੇ ਸਟਾਫ਼ 'ਚ ਖੇਡ ਅਤੇ ਸੰਗੀਤਕ ਮੁਕਾਬਲੇ ਕਰਵਾਏ ਗਏ

Rattan Group, Rattan Group of Institutions, Sangeeta Aggarwal, Sunder Lal Aggarwal, Teachers’ Day, Teachers Day

Web Admin

Web Admin

5 Dariya News

ਮੋਹਾਲੀ , 05 Sep 2022

Last updated on: Sep 05, 2022, 00:00 IST

ਰਤਨ ਗਰੁੱਪ ਸੋਹਾਣਾ ਕੈਂਪਸ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵੱਲੋਂ ਡਾ.ਸਰਵ ਪੱਲੀ ਰਾਧਾ ਕ੍ਰਿਸ਼ਨਨ ਨੂੰ ਸਮਰਪਿਤ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਜਿੱਥੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਆਪਣਾ ਪਿਆਰ ਸਮਰਪਿਤ ਕਰਦੇ ਹੋਏ ਵਿਦਿਆਰਥੀਆਂ  ਦੇ ਹੱਥਾਂ ਨਾਲ ਬਣੇ ਹੋਏ ਕਾਰਡ ਦਿਤੇ ਉੱਥੇ ਹੀ ਮੈਂਨਜ਼ਮੈਂਟ ਵੱਲੋਂ  ਵਿਦਿਆਰਥੀਆਂ ਦਰਮਿਆਨ ਤੋਹਫ਼ੇ ਵਜੋਂ ਪੜਨ ਲਈ ਕਿਤਾਬਾਂ ਵੰਡੀਆਂ ।

ਇਸ ਦੌਰਾਨ ਵਿਦਿਆਰਥੀਆਂ ਵੱਲੋਂ ਕਈ ਰੰਗਾਂ-ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ । ਵਿਦਿਆਰਥੀਆਂ ਵੱਲੋਂ ਕਈ ਦਿਮਾਗ਼ੀ ਖੇਡਾਂ ਨਾਲ ਵੀ ਆਪਣੇ ਅਧਿਆਪਕਾਂ ਨੂੰ ਸੋਚਣ ਲਈ ਮਜਬੂਰ ਕੀਤਾ । ਮਾਹੌਲ ਨੂੰ ਹਲਕਾ ਫੁਲਕਾ ਕਰਦੇ ਹੋਏ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਨੂੰ ਵੱਖ-ਵੱਖ ਤਰਾਂ ਦੇ ਕਈ ਖ਼ੂਬਸੂਰਤ ਨਾਮ ਵੀ ਦਿਤੇ ਗਏ ।

ਇਸ ਮੌਕੇ ਤੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਸਭ ਨੂੰ ਅਧਿਆਪਕ ਦਿਵਸ ਦੀ ਵਧਾਈ ਦਿਤੀ । ਇਸ ਮੌਕੇ ਸੰਗੀਤਾ ਅਗਰਵਾਲ ਮੈਂਬਰ ਰਤਨ ਗਰੁੱਪ ਨੇ ਵੀ ਵਿਦਿਆਰਥੀਆਂ ਨਾਲ ਅਧਿਆਪਕ ਦਿਵਸ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ । ਸਮਾਰੋਹ ਦੇ ਅੰਤ 'ਚ ਵਿਦਿਆਰਥੀਆਂ ਅਤੇ ਸਟਾਫ਼ ਲਈ ਦੁਪਹਿਰ ਦੇ ਖਾਣਾ ਇਕਠੇ ਖਾ ਕੇ ਗੁਰੁ-ਚੇਲੇ ਦੇ ਰਿਸ਼ਤੇ ਨੂੰ ਹੋਰ ਗੂੜਾ ਕੀਤਾ ।

 

Tags: Rattan Group , Rattan Group of Institutions , Sangeeta Aggarwal , Sunder Lal Aggarwal , Teachers’ Day , Teachers Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD