Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕੇਰਲ ਦੇ ਵਿਦਿਆਰਥੀਆਂ ਨੇ ਓਨਮ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan

Web Admin

Web Admin

5 Dariya News

ਘੜੂੰਆਂ , 06 Sep 2022

ਫਸਲ ਦੀ ਕਟਾਈ ਅਤੇ ਕਿਸਾਨੀ ਨੂੰ ਸਮਰਪਿਤ ਕੇਰਲ ਦੇ ਪ੍ਰਸਿੱਧ ਤਿਉਹਾਰ ਓਨਮ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ, ਜਿਸ 'ਚ ਕੇਰਲ ਦੇ ਵੱਖ-ਵੱਖ ਸੱਭਿਆਚਾਰਾਂ ਦੀ ਜਿਊਂਦੀ ਜਾਗਦੀ ਝਲਕ ਵੇਖਣ ਨੂੰ ਮਿਲੀ। ਵਿਦਿਆਰਥੀਆਂ ਵੱਲੋਂ ਪੇਸ ਕੀਤੀਆਂ ਗਈਆਂ ਸੱਭਿਆਚਾਰਕ ਪੇਸਕਾਰੀ 'ਵਰਸਿਟੀ ਦੇ ਵਿਹੜੇ ਨੂੰ ਅਨੋਖੇ ਸੱਭਿਆਚਾਰਕ ਰੰਗ 'ਚ ਰੰਗ ਦਿੱਤਾ। ਸੱਭਿਆਚਾਰਕ ਪ੍ਰੋਗਰਾਮਾਂ ਦੀ ਸੁਰੂਆਤ ਰੰਗ ਪੂਜਾ ਅਤੇ ਗਣੇਸ ਵੰਦਨਾ ਨਾਲ ਹੋਈ। 

ਵਿਦਿਆਰਥੀਆਂ ਵੱਲੋਂ ਕੈਂਪਸ ਪਰਿਸਰ ਵਿਖੇ ਖੂਬਸੂਰਤ ਫੁੱਲਾਂ ਦੀਆਂ ਵੱਖ-ਵੱਖ ਰੰਗੋਲੀਆਂ ਸਜਾਈਆਂ ਗਈਆਂ, ਜਿਸ ਦੀ ਖੂਬਸੂਰਤੀ ਦੇਖਦਿਆਂ ਹੀ ਬਣ ਰਹੀ ਸੀ। ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਕੇਰਲਾ ਦੇ ਰਿਵਾਇਤੀ ਸਾਜ਼ਾਂ ਦੀਆਂ ਧੁਨਾਂ 'ਤੇ ਡਾਂਸ ਪੇਸ ਕੀਤੇ ਗਏ, ਜਿਸ ਦੀ ਹਾਜ਼ਰੀਨਾਂ ਵੱਲੋਂ ਖੂਬ ਪ੍ਰਸੰਸਾ ਕੀਤੀ ਗਈ। ਇਸ ਤੋਂ ਇਲਾਵਾ ਕਥਕਲੀ, ਭਰਤਨਾਟਿਅਮ ਅਤੇ ਕੇਰਲਾ ਦੇ ਲੋਕ ਗੀਤਾਂ ਅਤੇ ਨਾਚਾਂ ਸਬੰਧੀ ਸੱਭਿਆਚਾਰਕ ਪੇਸਕਾਰੀਆਂ ਨੇ ਦਰਸਕਾਂ ਦਾ ਖੂਬ ਸਮਾਂ ਬੰਨ੍ਹਿਆਂ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD